CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
Canada ਕੈਨੇਡਾ ਵਿਖੇ ਪੰਜਾਬੀ ਗਾਇਕ ਦੇ ਘਰ ’ਤੇ ਗੋਲੀਬਾਰੀਸਰੀ : ਪੰਜਾਬੀ ਉਦਯੋਗਪਤੀ ਦਰਸ਼ਨ ਸਿੰਘ ਸਾਹਸੀ ਦੇ ਕਤਲ ਤੋਂ ਇੱਕ ਦਿਨ ਬਾਅਦ ਕੈਨੇਡਾ ਵਿੱਚ ਪੰਜਾਬੀ ਗਾਇਕ ਚੰਨੀ ਨਤਨ ਦੇ ਘਰ ਗੋਲੀਆਂ ਚਲਾਈਆਂ ਗਈਆਂ ਹਨ।ਇਸ ਦੌਰਾਨ ਲਾਰੈਂਸ ਬਿਸ਼ਨੋਈ ਗੈਂਗ ਨੇ ਦਰਸ਼ਨ ਸਿੰਘ ਸਾਹਸੀ ਦੇ ਕਤਲ ਅਤੇ ਚੰਨੀ ਨਤਨ ਦੀ ਰਿਹਾਇਸ਼ ’ਤੇ ਹੋਈ ਗੋਲੀਬਾਰੀ ਦੋਵਾਂ ਘਟਨਾਵਾਂ ਦੀ ਜ਼ਿੰਮੇਵਾਰੀ ਲਈ […]
Oct 29, 2025 • CNC News
India ਰਾਜਵੀਰ ਜਵੰਦਾ ਦੀ ਮੌਤ ਨੂੰ ਲੈ ਕੇ ਹਾਈ ਕੋਰਟ ਵੱਲੋਂ ਤਿੰਨ ਰਾਜ ਸਰਕਾਰਾਂ ਤੇ ਕੇਂਦਰ ਨੂੰ ਨੋਟਿਸਚੰਡੀਗੜ੍ਹ : ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ ਕਿ ਸਹੀ ਸਮੇਂ ’ਤੇ ਇਲਾਜ ਨਾ ਮਿਲਣ ਕਾਰਨ ਗਾਇਕ ਦੀ ਮੌਤ ਹੋਈ ਸੀ। ਇਸ ਮਾਮਲੇ ਵਿਚ […]
Oct 28, 2025 • CNC News
Death ਸਕੂਲ ਜਾਂਦੀਆਂ ਦੋ ਭੈਣਾਂ ਦੀ ਮੌਤ ਬੱਸ ਨੇ ਮਾਰੀ ਟੱਕਰ ਮਾਨਸਾ : ਦੋ ਭੈਣਾਂ ਮੀਨਾ ਕੌਰ (15) ਅਤੇ ਸੀਮਾ ਕੌਰ (8), ਜਿਨ੍ਹਾਂ ਦੀ ਸ਼ਨੀਵਾਰ ਨੂੰ ਮਾਨਸਾ ਜ਼ਿਲ੍ਹੇ ਦੇ ਝੁਨੀਰ ਵਿਖੇ ਹੋਏ ਹਾਦਸੇ ਵਿੱਚ ਮੌਤ ਹੋ ਗਈ। ਮਾਨਸਾ ਜ਼ਿਲ੍ਹੇ ਦੇ ਕਸਬਾ ਝੁਨੀਰ ਵਿੱਖੇ ਸਵੇਰ ਸਮੇਂ ਐਕਟਿਵਾ ’ਤੇ ਆਪਣੇ ਪਿਤਾ ਨਾਲ ਸਕੂਲ ਜਾਂਦੀਆਂ ਦੋ ਸਕੀਆਂ ਭੈਣਾਂ ਦੀ […]
Oct 18, 2025 • CNC News
Flood ਪੰਜਾਬ ਸਰਕਾਰ ਨੇ ਕੇਂਦਰ ਨੂੰ ਹੜ੍ਹ ਰਾਹਤ ਪੈਕੇਜ ਲਈ ਮੈਮੋਰੰਡਮ ਭੇਜਿਆਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਰਾਹਤ ਪੈਕੇਜ ਵਾਸਤੇ ਅੱਜ ਕੇਂਦਰ ਸਰਕਾਰ ਨੂੰ ਮੈਮੋਰੰਡਮ ਭੇਜ ਦਿੱਤਾ ਹੈ। ਇਹ ਮੈਮੋਰੰਡਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਆਉਣ ਤੋਂ ਦਸ ਦਿਨ […]
Oct 11, 2025 • CNC News
India ਪ੍ਰਿਯੰਕਾ ਗਾਂਧੀ ਨੂੰ ਨਵਜੋਤ ਸਿੱਧੂ ਦੇ ਮਿਲਣ ਕਾਰਨ ਰਾਜਨੀਤਿਕ ਅਟਕਲਾਂ ਤੇਜ਼ਨਵੀਂ ਦਿੱਲੀ : ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਉਹ ਅੱਜ ਅਚਾਨਕ ਦਿੱਲੀ ਪਹੁੰਚੇ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਨਵਜੋਤ ਸਿੱਧੂ ਨੇ ਇਸ ਮੁਲਾਕਾਤ ਦੀ ਇੱਕ ਫੋਟੋ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਅਤੇ ਪ੍ਰਿਯੰਕਾ ਗਾਂਧੀ […]
Oct 11, 2025 • CNC News
Government ਪੰਜਾਬ ਸਰਕਾਰ 4 ਲੱਖ ਨੌਕਰੀਆਂ ਦੇਵੇਗੀ: ਕੇਜਰੀਵਾਲਬਠਿੰਡਾ : ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਤਹਿਤ ਪੰਜਾਬ ਸਰਕਾਰ ਵੱਲੋਂ ਅੱਜ ਪਹਿਲੇ ਪੜਾਅ ਤਹਿਤ 3000 ਤੋਂ ਵੱਧ ਪਿੰਡਾਂ ’ਚ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਸਟੇਡੀਅਮ ਬਣਾਉਣ ਦਾ ਆਗ਼ਾਜ਼ ਪਿੰਡ ਕਾਲਝਰਾਣੀ ਤੋਂ ਕੀਤਾ ਗਿਆ। ਇੱਥੇ ਵਿਆਪਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ […]
Oct 9, 2025 • CNC News
Arrest ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਅੱਤਵਾਦੀ ਢਾਈ ਕਿਲੋ ਧਮਾਕਾਖੇਜ਼ ਸਮੱਗਰੀ ਸਮੇਤ ਗਿ੍ਰ੍ਰਫਤਾਰਜਲੰਧਰ : ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ, ਜਲੰਧਰ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਨ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਇੱਕ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋ ਅਤਿਵਾਦੀਆਂ […]
Oct 9, 2025 • CNC News
Gurudwara ਪਾਕਿਸਤਾਨ ਦਾਅਵਾ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਲਈ ਸੁਰੱਖਿਆ ਦੇ ਪੁਖ਼ਤਾ ਬੰਦੋਬਸਤ ਹੋਵੇਗਾਲਾਹੌਰ : ਪਾਕਿਸਤਾਨੀ ਅਧਿਕਾਰੀਆਂ ਨੇ ਅਗਲੇ ਮਹੀਨੇ ਗੁਰੂ ਨਾਨਕ ਦੇਵ ਦਾ 556ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਵਤਨ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ। ਇਹ ਜਾਣਕਾਰੀ ਅਧਿਕਾਰੀਆਂ ਨੇ ਮੰਗਲਵਾਰ ਨੂੰ ਦਿੱਤੀ।ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਲਈ ਪ੍ਰਬੰਧਾਂ ਦਾ ਜਾਇਜ਼ਾ […]
Oct 7, 2025 • CNC News
Death ਪੰਜਾਬ ’ਚ ਖੰਘ ਦੀ ਦਵਾਈ ’ਤੇ ਪ੍ਰਬੰਧੀਚੰਡੀਗੜ੍ਹ : ਪੰਜਾਬ ਸਰਕਾਰ ਨੇ ਮੱਧ ਪ੍ਰਦੇਸ਼ ਵਿੱਚ 14 ਬੱਚਿਆਂ ਦੀ ਮੌਤ ਤੋਂ ਬਾਅਦ ’ਕੋਲਡਰਿਫ’ ਖੰਘ ਦੇ ਸੀਰਪ ਦੀ ਵਿਕਰੀ, ਵੰਡ ਅਤੇ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਹੈ। ਰਿਪੋਰਟਾਂ ਅਨੁਸਾਰ ਇਹ ਮੌਤਾਂ ਦੂਸ਼ਿਤ ਦਵਾਈ ਦੇ ਸੇਵਨ ਕਾਰਨ ਹੋਈਆਂ ਸਨ।ਸੋਮਵਾਰ ਨੂੰ ਫੂਡ ਐਂਡ ਡਰੱਗਜ਼ ਐਡਮਿਨਿਸਟ?ਰੇਸ਼ਨ (ਐਫ.ਡੀ.ਏ.), ਪੰਜਾਬ ਸਰਕਾਰ ਵੱਲੋਂ ਜਾਰੀ […]
Oct 7, 2025 • CNC News
America ਅਮਰੀਕੀ ਫੌਜ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਦਾ ਮਾਮਲਾ ਸ਼੍ਰੋਮਣੀ ਕਮੇਟੀ ਨੇ ਭਾਰਤੀ ਵਿਦੇਸ਼ ਮੰਤਰੀ ਕੋਲ ਰੱਖਿਆਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਮਾਮਲਾ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਉਠਾਇਆ ਹੈ ।ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ […]
Oct 7, 2025 • CNC News
Arrest ਟੈਕਸਾਸ ’ਚੋਂ ਦੋਸ਼ੀ ਭਾਰਤੀ ਨੂੰ ਕੈਨੇਡਾ ਪੁਲਿਸ ਹਵਾਲੇ ਕੀਤਾਓਂਟਾਰੀਓ (ਕੈਨੇਡਾ) :ਹਮਲੇ ਦੇ ਮਾਮਲੇ ਵਿੱਚ ਅਮਰੀਕਾ ਦੇ ਟੈਕਸਾਸ ਵਿੱਚ ਗ੍ਰਿਫ਼ਤਾਰ ਭਾਰਤੀ ਮੂਲ ਦੇ ਇੱਕ ਵਿਅਕਤੀ ਨੂੰ ਕੈਨੇਡਾ ਹਵਾਲੇ ਕਰ ਦਿੱਤਾ ਗਿਆ ਹੈ।ਸਥਾਨਕ ਮੀਡੀਆ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਗਈ। ‘ਸੀਟੀਵੀ ਨਿਊਜ਼’ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਸੁਖਪ੍ਰੀਤ ਸਿੰਘ (25) 2021 ਵਿੱਚ ਕੈਨੇਡਾ ਵਿੱਚ ਐਲਨਾਜ਼ ਹਜਤਾਮੀਰੀ ਨਾਮ […]
Oct 7, 2025 • CNC News
Election ਤਰਨ ਤਾਰਨ ਵਿਧਾਨ ਸਭਾ ਸੀਟ ਲਈ ਵੋਟਿੰਗ 11 ਨਵੰਬਰ ਨੂੰਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਤਰਨ ਤਾਰਨ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ […]
Oct 7, 2025 • CNC News
Critical condition ਗਾਇਕ ਰਾਜਵੀਰ ਜਵੰਦਾ ਦੀ ਹਾਲਤ ਨਾਜ਼ੁਕਐੱਸ ਏ ਐੱਸ ਨਗਰ (ਮੁਹਾਲੀ) ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਨੌਂ ਦਿਨਾਂ ਦੇ ਇਲਾਜ ਤੋਂ ਬਾਅਦ ਵੀ ਬੇਹੱਦ ਗੰਭੀਰ ਬਣੀ ਹੋਈ ਹੈ। ਮੁਹਾਲੀ ਦੇ ਫੇਜ਼-8 ਸਥਿਤ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਗਾਇਕ ਜਵੰਦਾ ਦੀ ਸਿਹਤ ਸਬੰਧੀ ਹਸਪਤਾਲ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਕੋਈ ਵੀ ਮੈਡੀਕਲ ਬੁਲੇਟਿਨ ਜਾਰੀ ਨਹੀਂ ਕੀਤਾ […]
Oct 7, 2025 • CNC News
Agriculture ਸੁਖਬੀਰ ਬਾਦਲ ਤੇ ਰਾਜੇਵਾਲ ਵੱਲੋਂ ਬਣੇਗੀ ਕਮਰਾ ਮੀਟਿੰਗਸਮਰਾਲਾ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜੇ। ਦੋਵਾਂ ਆਗੂਆਂ ਵਿਚਾਲੇ ਕਰੀਬ ਪੌਣਾ ਘੰਟਾ ਬੰਦ ਕਮਰਾ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਹਾਜ਼ਰ ਰਹੇ। ਮੀਟਿੰਗ ਉਪਰੰਤ ਸੁਖਬੀਰ […]
Oct 4, 2025 • CNC News
India ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿ ਭੇਜਣ ਦੀ ਮਿਲੀ ਮਨਜ਼ੂਰੀਅੰਮ੍ਰਿਤਸਰ : ਕੇਂਦਰ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਦੀ ਸਿੱਖਾਂ ਦੀ ਮੰਗ ਪ੍ਰਵਾਨ ਕਰ ਲਈ ਹੈ। ਇਸ ਦੀ ਪੁਸ਼ਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤੀ ਹੈ। ਸਿੱਖਾਂ ਦੀ ਨੁਮਾਇੰਦਾ ਜਥੇਬੰਦੀ […]
Oct 3, 2025 • CNC News