CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
Arrest ਭਾਰੀ ਮਾਤਰਾ ’ਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਫੜ੍ਹੇਫਿਰੋਜ਼ਪੁਰ :ਨਸ਼ਿਆਂ ਦੇ ਖ਼?ਲਾਫ਼ ਵੱਡੀ ਕਾਰਵਾਈ ਕਰਦਿਆਂ ਗੁਪਤ ਸੂਚਨਾ ਦੇ ਅਧਾਰ ’ਤੇ ਫਿਰੋਜ਼ਪੁਰ ਪੁਲੀਸ ਨੇ ਮੁਲਤਾਨੀ ਗੇਟ ਅੰਦਰ ਸਥਿਤ ਖੁਰਾਣਾ ਮੈਡੀਕਲ ਹੋਲਸੇਲਰ ਦੀ ਦੁਕਾਨ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲੀਸ ਨੂੰ ਲੱਖਾਂ ਦੀ ਗਿਣਤੀ ਵਿਚ ਸਰਕਾਰ ਵੱਲੋਂ ਬੈਨ ਕੀਤੀਆਂ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਹੋਏ।ਇਸ ਸਬੰਧ ਵਿਚ ਥਾਣਾ […]
Oct 3, 2025 • CNC News
Crime ਪੰਜਾਬ ’ਚ ਨਸ਼ਾ ਤਸਕਰਾਂ ਦੀ ਗਿਣਤੀ ਨਸ਼ੇੜੀਆਂ ਨਾਲੋਂ ਵੱਧਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਵਿੱਚ ਵੀ ਪੰਜਾਬ ਮੋਹਰੀਚੰਡੀਗੜ੍ਹ : ‘‘ਪੰਜਾਬ ’ਚ ਨਸ਼ਾ ਤਸਕਰਾਂ ਦੀ ਗਿਣਤੀ ਨਸ਼ੇੜੀਆਂ ਨਾਲੋਂ ਵੱਧ ਹੈ ਅਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਵਿੱਚ ਵੀ ਪੰਜਾਬ ਮੋਹਰੀ ਹੈ’’ ਇਸ ਤੱਥ ਦਾ ਖੁਲਾਸਾ ਕੌਮੀ ਅਪਰਾਧ ਰਿਕਾਰਡਜ਼ ਬਿਊਰੋ (ਐੱਨ ਸੀ ਆਰ ਬੀ) ਵੱਲੋਂ ਜਾਰੀ ਕੀਤੀ ਗਈ […]
Oct 2, 2025 • CNC News
Amritsar ਬਿਕਰਮ ਦੀ ਹਿਰਾਸਤ ਦੀ ਲੋੜ ਨਹੀਂ: ਪੰਜਾਬ ਸਰਕਾਰਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਦੱਸਿਆ ਕਿ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਵਿਚ ਦਰਜ ਮਾਮਲੇ ਵਿੱਚ ਹਿਰਾਸਤ ਦੀ ਲੋੜ ਨਹੀਂ। ਜੇਕਰ ਜਾਂਚ ਏਜੰਸੀ ਨੂੰ ਬਾਅਦ ਵਿੱਚ ਉਸ ਦੀ ਹਿਰਾਸਤ ਵਿੱਚ ਪੁੱਛਗਿੱਛ ਦੀ ਲੋੜ ਪਈ ਤਾਂ ਸੱਤ ਦਿਨਾਂ […]
Oct 2, 2025 • CNC News
Accident ਰਾਜਵੀਰ ਜਵੰਦਾ ਦੇ ਪ੍ਰਸ਼ੰਸਕਾਂ ਵੱਲੋਂ ਅਰਦਾਸਾਂ ਦਾ ਸਿਲਸਿਲਾ ਜਾਰੀਲੁਧਿਆਣਾ : ਨੌਜਵਾਨ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਪ੍ਰਸ਼ੰਸਕ ਅਤੇ ਸ਼ੁਭਚਿੰਤਕ ਅਰਦਾਸਾਂ ਕਰ ਰਹੇ ਹਨ ਅਤੇ ਕਿਸੇ ਚੰਗੀ ਖ਼ਬਰ ਦੀ ਉਮੀਦ ਕਰ ਰਹੇ ਹਨ। ਜਵੰਦਾ 27 ਸਤੰਬਰ ਨੂੰ ਬੱਦੀ ਨੇੜੇ ਇੱਕ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ ਸੀ। ਉਹ ਇਸ ਵੇਲੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ […]
Oct 2, 2025 • CNC News
Death ਡੰਕੀ ਰਾਹੀਂ ਅਮਰੀਕਾ ਜਾ ਰਹੇ ਨੌਜਵਾਨ ਦੀ ਮੈਕਸਿਕੋ ’ਚ ਮੌਤਮੈਕਸੀਕੋ : ਡੰਕੀ ਲਾ ਕੇ ਅਮਰੀਕਾ ਜਾ ਰਹੇ ਪੰੰਜਾਬ ਦੇ ਪਿੰਡ ਸਮਗੋਲੀ ਦੇ ਨੌਜਵਾਨ ਹਰਦੀਪ ਸਿੰਘ ਦੀ ਮੈਕਸਿਕੋ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਭਾਰਤੀ ਪੁਲੀਸ ਨੇ ਉਸ ਦੇ ਪਰਿਵਾਰਕ ਮੈਂਬਰ ਦੇ ਬਿਆਨ ’ਤੇ ਦੋ ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ […]
Oct 1, 2025 • CNC News
Attack ਕੰਗਨਾ ਬਠਿੰਡਾ ਅਦਾਲਤ ’ਚ ਨਾ ਹੋਈ ਪੇਸ਼ਬਠਿੰਡਾ : ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਜ਼ੁਰਗ ਮਹਿਲਾ ਮਹਿੰਦਰ ਕੌਰ ਵੱਲੋਂ ਦਾਇਰ ਮਾਣਹਾਨੀ ਦੀ ਸ਼ਿਕਾਇਤ ਦੇ ਸਬੰਧ ਵਿੱਚ ਹਿਮਾਚਲ ਪ੍ਰਦੇਸ਼ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ੀ ਨਿਰਧਾਰਤ ਸੀ ਪਰ ਉਹ ਇੱਥੇ ਪੇਸ਼ ਨਹੀਂ ਹੋਈ। ਅਦਾਲਤ ਨੇ ਅੱਜ ਦੀ ਕਾਰਵਾਈ ਦੌਰਾਨ […]
Sep 30, 2025 • CNC News
America ਅਮਰੀਕਾ ਨੇ 73 ਸਾਲਾ ਬੀਬੀ ਨੂੰ 33 ਸਾਲਾਂ ਬਾਅਦ ਡਿਪੋਰਟ ਕੀਤਾਫਰਾਂਸਿਸਕੋ : ਅਮਰੀਕਾ ਵਿੱਚ 30 ਸਾਲਾਂ ਤੋਂ ਵੱਧ ਸਮੇਂ ਤੋਂ ਰਹਿ ਰਹੀ ਇੱਕ 73 ਸਾਲਾ ‘ਗੈਰ-ਦਸਤਾਵੇਜ਼ੀ’ ਸਿੱਖ ਬੀਬੀ ਨੂੰ ਇਸ ਹਫ਼ਤੇ ਦੇ ਸ਼ੁਰੂ ਵਿੱਚ ਕੈਲੀਫੋਰਨੀਆ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਆਪਣੇ ਰਿਸ਼ਤੇਦਾਰਾਂ ਨੂੰ ਅਲਵਿਦਾ ਕਹਿਣ ਦਾ ਮੌਕਾ ਦਿੱਤੇ ਬਿਨਾਂ ਹਿਰਾਸਤ ਵਿੱਚ ਲੈਣ ਮਗਰੋਂ ਭਾਰਤ ਭੇਜ ਦਿੱਤਾ। […]
Sep 26, 2025 • CNC News
Fire ਲੁਧਿਆਣਾ ’ਚ ਘਰ ਨੂੰ ਲੱਗੀ ਅੱਗ ਦੌਰਾਨ ਦਾਦੀ ਪੋਤੇ ਦੀ ਮੌਤਲੁਧਿਆਣਾ, ਲੁਧਿਆਣਾ ਵਿੱਚ ਅੱਜ ਸਵੇਰੇ ਸਵੇਰੇ ਇੱਕ ਦੁਖਦਾਈ ਹਾਦਸਾ ਵਾਪਰਿਆ ਹੈ। ਸ਼ਹਿਰ ਦੇ ਭਾਰਤ ਨਗਰ ਚੌਂਕ ਨੇੜੇ ਇੱਕ ਹੌਜ਼ਰੀ ਕਾਰੋਬਾਰੀ ਦੀ ਦੇ ਘਰ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਦਮ ਘੁੱਟਣ ਨਾਲ ਦਾਦੀ ਤੇ ਪੋਤੇ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਿਸ ਸਮੇਂ ਅੱਗਲੱਗੀ […]
Sep 24, 2025 • CNC News
Election ਪੰਜਾਬ ਵਿੱਚ ਰਾਜ ਸਭਾ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਚੰਡੀਗੜ੍ਹ : ਰਾਜ ਸਭਾ ਵਿਚ ਪੰਜਾਬ ਦੇ ਹਿੱਸੇ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ। ਭਾਰਤੀ ਚੋਣ ਕਮਿਸ਼ਨ ਨੇ ਇਸ ਲਈ ਅੱਜ ਸ਼ਡਿਊਲ ਜਾਰੀ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਜ਼ਿਮਨੀ ਚੋਣ ਲਈ ਨੋਟੀਫਿਕੇਸ਼ਨ 6 ਅਕਤੂਬਰ ਨੂੰ […]
Sep 24, 2025 • CNC News
Betting ਆਨਲਾਈਨ ਸੱਟੇਬਾਜ਼ੀ ’ਚ ਯੁਵਰਾਜ ਸਿੰਘ ਈਡੀ ਅੱਗੇ ਪੇਸ਼ਨਵੀਂ ਦਿੱਲੀ : ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਮਨੀ ਲਾਂਡਰਿੰਗ ਨਾਲ ਜੁੜੇ ਆਨਲਾਈਨ ਸੱਟੇਬਾਜ਼ੀ ਕੇਸ ਵਿਚ ਅੱਜ ਈਡੀ ਅੱਗੇ ਪੇਸ਼ ਹੋਏ। ਸੰਘੀ ਜਾਂਚ ਏਜੰਸੀ ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ਸਾਬਕਾ ਕ੍ਰਿਕਟਰਾਂ ਸੁਰੇਸ਼ ਰੈਣਾ, ਰੌਬਿਨ ਉਥੱਪਾ, ਸ਼ਿਖਰ ਧਵਨ ਤੇ ਬੌਲੀਵੁੱਡ ਅਦਾਕਾਰ ਸੋਨੂ ਸੂਦ ਸਣੇ ਕਈ ਹੋਰ ਹਸਤੀਆਂ ਤੋਂ ਪੁੱਛ […]
Sep 23, 2025 • CNC News
Free ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ: ਮੁੱਖ ਮੰਤਰੀ ਮਾਨ ਚੰਡੀਗੜ੍ਹ : ਪੰਜਾਬ ਸਰਕਾਰ ਮੰਗਲਵਾਰ ਨੂੰ ਆਪਣੀ ਸਿਹਤ ਬੀਮਾ ਯੋਜਨਾ ਸ਼ੁਰੂ ਕਰਨ ਜਾ ਰਹੀ ਹੈ, ਜਿਸ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਇਲਾਜ ਯਕੀਨੀ ਬਣਾਇਆ ਜਾਵੇਗਾ। ਇਹ ਯੋਜਨਾ ਪਹਿਲਾਂ ਤਰਨ ਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਜਾ […]
Sep 22, 2025 • CNC News
Flood 50 ਹਜ਼ਾਰ ਪਰਿਵਾਰਾਂ ਨੂੰ ਕਣਕ ਦੇਣਗੇ ਸੁਖਬੀਰ ਬਾਦਲਚਮਕੌਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਇਕ ਵੱਡਾ ਕਦਮ ਚੁੱਕਦੇ ਹੋਏ ਅੱਜ ਚਮਕੌਰ ਸਾਹਿਬ ਦੀ ਅਨਾਜ ਮੰਡੀ ਤੋਂ ਪਸ਼ੂਆਂ ਲਈ ਚਾਰੇ ਦੇ 100 ਟਰੱਕ ਵੱਖ-ਵੱਖ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ ਰਵਾਨਾ ਕੀਤੇ ਗਏ। ਇਨ੍ਹਾਂ ਜ਼ਿਲ੍ਹਿਆਂ ਵਿੱਚ ਜਲੰਧਰ, ਗੁਰਦਾਸਪੁਰ, […]
Sep 20, 2025 • CNC News
India ਵਨੀਪੈਗ ਵਿਚ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ਦੋ ਵੱਡੇ ਪੰਜਾਬੀ ਗਰੋਹਾਂ ਦੇ ਸਰਗਨੇ ਕਾਬੂਵਿਨੀਪੈਗ ਪੁਲੀਸ ਨੇ ਨਸ਼ਾ ਤਸਕਰਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਵੱਡੇ ਪੰਜਾਬੀ ਗਰੋਹਾਂ ਦੇ ਸਰਗਨਿਆਂ ਨੂੰ ਕਾਬੂ ਕੀਤਾ ਹੈ। ਪੁਲੀਸ ਮੁਤਾਬਕ ਵਿਸ਼ੇਸ਼ ਨਸ਼ਾ ਐਨਫੋਰਸਮੈਂਟ ਯੂਨਿਟ ਦੇ ਪ੍ਰੋਜੈਕਟਾਂ ‘ਖ਼ਾਲਸ’’ ਅਤੇ ‘ਬਲੈਕ ਡਰੈਗਨ’’ ਤਹਿਤ ਕੀਤੀ ਇਸ ਕਾਰਵਾਈ ਵਿੱਚ ਕਈ ਗ੍ਰਿਫ਼ਤਾਰੀਆਂ ਹੋਈਆਂ ਹਨ ਅਤੇ ਵੱਡੀ […]
Sep 19, 2025 • CNC News
Flood ਪੰਜਾਬ ਭਾਖੜਾ ਡੈਮ ’ਚੋਂ ਵਾਧੂ ਪਾਣੀ ਨਾ ਛੱਡਣ ਦੇਣ ’ਤੇ ਅੜਿਆਚੰਡੀਗੜ੍ਹ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐੱਮ ਬੀ) ਦੀ ਅੱਜ ਟੈਕਨੀਕਲ ਕਮੇਟੀ ਦੀ ਮੀਟਿੰਗ ’ਚ ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵੱਧ ਪਾਣੀ ਛੱਡਣ ਦੇ ਮਾਮਲੇ ਦਾ ਸਖ਼ਤ ਵਿਰੋਧ ਕੀਤਾ। ਸਰਕਾਰ ਨੇ ਸਿਰਫ਼ ਪੰਜ ਹਜ਼ਾਰ ਕਿਊਸਕ ਹੋਰ ਵਾਧੂ ਪਾਣੀ ਛੱਡਣ ਦੀ ਇਜਾਜ਼ਤ ਦਿੱਤੀ […]
Sep 19, 2025 • CNC News
Flood ਰਾਹੁਲ ਨੇ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ 20 ਹਜ਼ਾਰ ਕਰੋੜ ਮੰਗੇਨਵੀਂ ਦਿੱਲੀ : ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਕੇਂਦਰ ਦੇ 1,600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ‘ਬਹੁਤ ਵੱਡਾ ਅਨਿਆਂ’ ਕਰਾਰ ਦਿੱਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ […]
Sep 18, 2025 • CNC News