CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
Crime ਹੋਣ ਵਾਲੇ ਪਤੀ ਨੇ ਹੀ ਰਚੀ ਸੀ 72 ਸਾਲਾ ਮਹਿਲਾ ਦੇ ਕਤਲ ਦੀ ਸਾਜਿਸ਼ਮ੍ਰਿਤਕ ਮਹਿਲਾ ਦੇ ਅੱਧਸੜੇ ਅੰਗ ਡਰੇਨ ’ਚੋਂ ਬਰਾਮਦਸੀਆਟਲ : ਪੁਰਾਣੇ ਸਮਿਆਂ ਵਿੱਚ ਪਿਆਰ ’ਚ ਧੋਖੇ ਨੂੰ ਵੀ ਪ੍ਰੇਮੀਆਂ ਦੀ ਦੁਨੀਆ ਵੱਡੇ ਗੁਨਾਹ ਵਜੋਂ ਦੇਖਦੀ ਸੀ। ਪਰ ਹੁਣ ਪਿਆਰ ਵਿੱਚ ਕਤਲ ਦੀਆਂ ਖ਼ਬਰਾਂ ਵੀ ਆਮ ਸਾਹਮਣੇ ਆਉਂਣ ਲੱਗੀਆਂ ਹਨ। ਇਸੇ ਸਬੰਧਤ ਇੱਕ ਹੈਰਾਨੀਜਨਕ […]
Sep 17, 2025 • CNC News
Canada ਖ਼ਾਲਸਾ ਏਡ’ ਵੱਲੋਂ ਪੰਜਾਬ ਹੜ੍ਹ ਪੀੜਤਾਂ ਲਈ ਢਾਈ ਲੱਖ ਡਾਲਰ ਦੀ ਰਾਸ਼ੀ ਇਕੱਤਰਵਿਨੀਪੈਗ : ਵਿਸ਼ਵ ਭਰ ਵਿੱਚ ਮਨੁੱਖਤਾ ਦੀ ਸੇਵਾ ਕਰ ਰਹੀ ਸੰਸਥਾ ‘ਖ਼ਾਲਸਾ ਏਡ’ ਨੇ ਕੈਨੇਡਾ ਦੇ ਸੂਬੇ ਮੈਨੀਟੋਬਾ ਦੇ ਵਿਨੀਪੈਗ ਸ਼ਹਿਰ ਵਿਚ ਪੰਜਾਬ ਹੜ੍ਹ ਪੀੜਤਾਂ ਲਈ ਢਾਈ ਲੱਖ ਡਾਲਰ ਇਕੱਤਰ ਕੀਤੇ ਹਨ। ਇਸ ਵਿਚ ਮੈਨੀਟੋਬਾ ਸਰਕਾਰ ਵੱਲੋਂ ਜਾਰੀ ਕੀਤੀ ਗਈ ਇਕ ਲੱਖ ਡਾਲਰ […]
Sep 16, 2025 • CNC News
India ਸਿੱਖ ਸ਼ਰਧਾਲੂਆਂ ਨੂੰ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਦੀ ਨਹੀਂ ਮਿਲੀ ਪ੍ਰਵਾਨਗੀਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਸੁਰੱਖਿਆ ਕਾਰਨਾਂ ਦੇ ਚਲਦਿਆਂ ਸਿੱਖ ਸ਼ਰਧਾਲੂਆਂ ਨੂੰ ਨਵੰਬਰ ਮਹੀਨੇ ਵਿੱਚ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਜਾਣ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ ਹੈ। ਭਾਜਪਾ ਦੇ ਕੌਮੀ ਬੁਲਾਰੇ ਆਰ ਪੀ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ […]
Sep 16, 2025 • CNC News
India ਪੰਜਾਬ ਤੇ ਹਰਿਆਣਾ ਮੁੜ ਭਾਰੀ ਬਾਰਿਸ਼ ਦੀ ਸੰਭਾਵਨਾਚੰਡੀਗੜ੍ਹ : ਦੱਖਣ-ਪੱਛਮੀ ਮੌਨਸੂਨ ਪੰਜਾਬ ਅਤੇ ਹਰਿਆਣਾ ਦੇ ਹੜ੍ਹ ਪ੍ਰਭਾਵਿਤ ਕੁਝ ਹਿੱਸਿਆਂ ਤੋਂ ਵਾਪਸ ਚਲਾ ਗਿਆ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਦੱਖਣ-ਪੱਛਮੀ ਮੌਨਸੂਨ ਦੀ ਰਾਜਸਥਾਨ ਦੇ ਕੁਝ ਹੋਰ ਹਿੱਸਿਆਂ, ਗੁਜਰਾਤ, ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਤੋਂ ਵਾਪਸੀ ਹੋ ਗਈ ਹੈ ਤੇ ਅਗਲੇ ਦੋ ਤੋਂ […]
Sep 16, 2025 • CNC News
Ban ਮੈਚ ਨੂੰ ਖੁੱਲ੍ਹ, ਆਸਥਾ ’ਤੇ ਪਾਬੰਦੀ’ਬਾਬੇ ਦੇ ਦਰ ’ਤੇ ਜਾਣ ’ਤੇ ਪਾਬੰਦੀ ਲਾਉਣਾ ਘੋਰ ਜ਼ਿਆਦਤੀ : ਭਗਵੰਤ ਮਾਨਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੌਕੇ ’ਤੇ ਸਿੱਖ ਸ਼ਰਧਾਲੂਆਂ ਦੇ ਜਥਿਆਂ ਦੇ ਪਾਕਿਸਤਾਨ ਜਾਣ ’ਤੇ ਲਾਈ ਪਾਬੰਦੀ ’ਤੇ ਇਤਰਾਜ਼ ਕਰਦਿਆਂ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਮੁੱਖ […]
Sep 15, 2025 • CNC News
Crime ਬਰਤਾਨਵੀ ਸੰਸਦ ਮੈਂਬਰ ਪ੍ਰੀਤ ਕੌਰ ਨੇ ਜਬਰ ਜਨਾਹ ਦੀ ਕੀਤੀ ਨਿਖੇਧੀਲੰਡਨ : ਬਰਤਾਨੀਆ ਦੀ ਸਿੱਖ ਸੰਸਦ ਮੈਂਬਰੀ ਪ੍ਰੀਤ ਕੌਰ ਨੇ ਇਕ ਸਿੱਖ ਮਹਿਲਾ ਨਾਲ ਜਬਰ ਜਨਾਹ ਕੀਤੇ ਜਾਣ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਵੈਸਟ ਮਿਡਲੈਂਡਜ਼ ਪੁਲੀਸ ਨੇ ਕਿਹਾ ਕਿ ਉਹ ਇਸ ਹਮਲੇ ਨੂੰ ਨਸਲੀ ਅਪਰਾਧ ਮੰਨ ਕੇ ਜਾਂਚ ਕਰ ਰਹੀ ਹੈ।ਪ੍ਰੀਤ ਕੌਰ ਗਿੱਲ ਨੇ […]
Sep 15, 2025 • CNC News
Crime ਯੂਕੇ ਵਿਚ ਜਬਰ-ਜਨਾਹ ਮਾਮਲੇ ਦਾ ਦੋਸ਼ੀ ਗ੍ਰਿਫ਼ਤਾਰਲੰਡਨ : ਬਰਤਾਨਵੀ ਪੁਲੀਸ ਨੇ ਸਿੱਖ ਮਹਿਲਾ ਨਾਲ ਕਥਿਤ ਜਬਰ-ਜਨਾਹ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਹਿਲਾ ਜਿਸ ਦੀ ਉਮਰ 20 ਸਾਲ ਦੀ ਕਰੀਬ ਦੱਸੀ ਜਾਂਦੀ ਹੈ, ਨਾਲ ਦੋ ਗੋਰਿਆਂ ਨੇ 9 ਸਤੰਬਰ ਨੂੰ ਓਲਡਬਰੀ ਦੇ ਟੇਮ ਰੋਡ ਇਲਾਕੇ ਵਿਚ ਕਥਿਤ ਦੁਰਾਚਾਰ ਕੀਤਾ ਸੀ।ਵੈਸਟ ਮਿਡਲੈਂਡਜ਼ ਪੁਲੀਸ […]
Sep 15, 2025 • CNC News
India ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਹਸਪਤਾਲ ’ਚੋਂ ਛੁੱਟੀ ਮਿਲੀਮੁਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਸ਼ਾਮ ਵੇਲੇ ਹਸਪਤਾਲ ਤੋਂ ਛੁੱਟੀ ਮਿਲ ਗਈ। ਉਹ ਸਾਢੇ ਚਾਰ ਵਜੇ ਹਸਪਤਾਲ ਵਿੱਚੋਂ ਘਰ ਲਈ ਰਵਾਨਾ ਹੋਏ। ਮੁੱਖ ਮੰਤਰੀ ਭਗਵੰਤ ਮਾਨ ਪੱਤਰਕਾਰਾਂ ਨਾਲ ਕੋਈ ਗੱਲ ਕੀਤੇ ਬਿਨਾਂ ਗੱਡੀ ਵਿੱਚ ਬੈਠਿਆਂ ਹੀ ਸਿਰਫ ਹੱਥ ਜੋੜ ਕੇ ਫਤਿਹ […]
Sep 11, 2025 • CNC News
Army ਭਾਰਤ ਸਰਕਾਰ ਵੱਲੋਂ ਰੂਸੀ ਫ਼ੌਜ ਵਿੱਚ ਭਾਰਤੀਆਂ ਨੂੰ ਭਰਤੀ ਨਾ ਕਰਨ ਦੀ ਅਪੀਲ ਦੇ ਬਾਵਜੂਦਰੂਸੀ ਫ਼ੌਜ ’ਚ ਅਜੇ ਵੀ ਭਰਤੀ ਕੀਤੇ ਜਾ ਰਹੇ ਨੇ ਪੰਜਾਬੀ ਨੌਜਵਾਨਨਵੀਂ ਦਿੱਲੀ: ਭਾਰਤ ਸਰਕਾਰ ਵੱਲੋਂ ਰੂਸੀ ਫ਼ੌਜ ਵਿੱਚ ਭਾਰਤੀਆਂ ਨੂੰ ਭਰਤੀ ਨਾ ਕਰਨ ਦੀ ਅਪੀਲ ਦੇ ਬਾਵਜੂਦ ਰੂਸ ਭਾਰਤੀ ਨੌਜਵਾਨਾਂ, ਜਿਨ੍ਹਾਂ ਵਿੱਚ ਪੰਜਾਬੀ ਵੀ ਸ਼ਾਮਲ ਹਨ, ਨੂੰ ਭਰਤੀ ਕਰ ਰਿਹਾ […]
Sep 11, 2025 • CNC News
Donation ਪੰਜਾਬ ਨੂੰ 1600 ਕਰੋੜ :ਇਹ ਮਜ਼ਾਕ ਹੈ, ਜ਼ਖ਼ਮਾਂ ’ਤੇ ਲੂਣ ਛਿੜਕਿਆ : ਆਪਚੰਡੀਗੜ੍ਹ : ਪ੍ਰਧਾਨ ਅਮਨ ਅਰੋੜਾ ਨੇ ਕਿਹਾ – ਕੇਂਦਰ ਨੇ ਪੰਜਾਬੀਆਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ ਹੈ।ਪੰਜਾਬ ਆਮ ਆਦਮੀ ਪਾਰਟੀ ਦੇ ਮੁਖੀ ਅਮਨ ਅਰੋੜਾ ਨੇ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਹੜ੍ਹਾਂ ਨਾਲ 20,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਪ੍ਰਧਾਨ ਮੰਤਰੀ ਨੇ ਪੰਜਾਬੀਆਂ […]
Sep 10, 2025 • CNC News
Flood ਮੋਦੀ ਵੱਲੋਂ ਪੰਜਾਬ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨਗੁਰਦਾਸਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਏ ਤੇ ਜ਼ਖਮੀਆਂ ਨੂੰ 50 ਹਜ਼ਾਰ ਹਰੇਕ ਦਾ ਮੁਆਵਜ਼ਾ ਦਿੱਤਾ ਜਾਵੇਗਾ।ਪ੍ਰਧਾਨ […]
Sep 9, 2025 • CNC News
India ਕੇਜਰੀਵਾਲ ਨੇ ਭਗਵੰਤ ਮਾਨ ’ਤੇ ਸੀਐੱਮ ਦਾ ਅਹੁਦਾ ਛੱਡਣ ਲਈ ਦਬਾਅ ਪਾਇਆ: ਸਿਰਸਾਚੰਡੀਗੜ੍ਹ, ਦਿੱਲੀ ਸਰਕਾਰ ’ਚ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕੀਤਾ ਹੈ ਕਿ ‘ਆਪ’ ਸੁਪਰੀਮ ਅਰਵਿੰਦ ਕੇਜਰੀਵਾਲ ਵੱਲੋਂ ਭਗਵੰਤ ਮਾਨ ’ਤੇ ਮੁੱਖ ਮੰਤਰੀ ਅਹੁਦਾ ਛੱਡਣ ਲਈ ਦਬਾਅ ਪਾਇਆ ਜਾ ਰਿਹਾ ਹੈ। ਸਿਰਸਾ ਨੇ ਕਿਹਾ ਕਿ ਡਰਦੇ ਮਾਰੇ ਭਗਵੰਤ ਮਾਨ ਹਸਪਤਾਲ ਵਿਚ ਦਾਖ਼ਲ ਹੋ […]
Sep 9, 2025 • CNC News
Flood ਮੋਦੀ 9 ਸਤੰਬਰ ਨੂੰ ਪੰਜਾਬ ਆਉਣਗੇਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 15-20 ਦਿਨਾਂ ਤੋਂ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੋਈ ਹੈ, ਜਿਸ ਦੀ ਲਪੇਟ ਵਿੱਚ ਸੂਬੇ ਦੇ ਦੋ ਹਜ਼ਾਰ ਤੋਂ ਵੱਧ ਪਿੰਡ ਆ ਚੁੱਕੇ ਹਨ। ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਇਸ […]
Sep 8, 2025 • CNC News
Donation ਹੜ੍ਹਾਂ ਦੇ ਝੰਬੇ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ ਸਰਕਾਰ;‘ਜਿਸ ਦਾ ਖੇਤ, ਉਸ ਦਾ ਰੇਤ’ ਨੂੰ ਹਰੀ ਝੰਡੀਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਵਿੱਚ ਹਿੱਸਾ ਲਿਆ ਗਿਆ। ਪੰਜਾਬ ਵਜ਼ਾਰਤ ਨੇ ਅੱਜ ਦੀ ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਇਲਾਕੇ ਦੇ ਕਿਸਾਨਾਂ […]
Sep 8, 2025 • CNC News
Flood ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਸਥਿਰ ਪਰ ਅਜੇ ਹਸਪਤਾਲ ’ਚ ਰਹਿਣਗੇ ਚੰਡੀਗੜ੍ਹ/ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਹੁਣ ਸਥਿਰ ਹੈ ਅਤੇ ਬੀਤੀ ਰਾਤ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹੋਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿੱਚ ਕਾਫੀ ਸੁਧਾਰ ਦੇਖਣ ਨੂੰ ਮਿਲਿਆ ਹੈ। ਅਧਿਕਾਰਤ ਸੂਤਰਾਂ ਮੁਤਾਬਕ ਉਨ੍ਹਾਂ ਦੇ ਪਲਸ ਰੇਟ ਵਿੱਚ […]
Sep 6, 2025 • CNC News