CNC coverage
World News
International news and global developments from Cross Nation Chronical. Follow stories connecting countries, communities and the diaspora.

latest Newsਅਨੁਤਿਨ ਚਰਨਵਿਰਾਕੁਲ ਬਣੇ ਥਾਈਲੈਂਡ ਦੇ ਨਵੇਂ ਪ੍ਰਧਾਨ ਮੰਤਰੀਬੈਂਕਾਕ : ਥਾਈਲੈਂਡ ਵਿੱਚ ਸੀਨੀਅਰ ਆਗੂ ਅਨੁਤਿਨ ਚਰਨਵਿਰਾਕੁਲ ਅੱਜ ਸ਼ਾਹੀ ਸਮਰਥਨ ਪ੍ਰਾਪਤ ਕਰਨ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਬਣ ਗਏ। ਅਦਾਲਤ ਦੇ ਹੁਕਮਾਂ ’ਤੇ ਪੈਤੋਂਗਟਰਨ ਸ਼ਿਨਾਵਾਤਰਾ ਨੂੰ ਇਸ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਦੋ ਦਿਨ ਪਹਿਲਾਂ ਸੰਸਦ ਵੱਲੋਂ ਉਨ੍ਹਾਂ ਨੂੰ ਇਸ ਅਹੁਦੇ ਲਈ ਚੁਣਿਆ ਗਿਆ ਸੀ। […]
•CNC News

Electionਜਪਾਨ ਦੇ ਪ੍ਰਧਾਨ ਮੰਤਰੀ ਵੱਲੋਂ ਅਸਤੀਫ਼ਾਟੋਕੀਓ :ਪਾਨ ਦੇ ਪ੍ਰਧਾਨ ਮੰਤਰੀ ਸ਼ਿਗੇਰੂ ਇਸ਼ਿਬਾ ਨੇ ਜੁਲਾਈ ’ਚ ਹੋਈਆਂ ਸੰਸਦੀ ਚੋਣਾਂ ’ਚ ਪਾਰਟੀ ਦੀ ਵੱਡੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਅੱਜ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਪਿਛਲੇ ਸਾਲ ਅਕਤੂਬਰ ’ਚ ਅਹੁਦਾ ਸੰਭਾਲਿਆ ਸੀ ਅਤੇ ਉਹ ਪਿਛਲੇ ਇਕ ਮਹੀਨੇ ਤੋਂ ਪਾਰਟੀ ਅੰਦਰਲੇ ਵਿਰੋਧੀਆਂ ਵੱਲੋਂ ਆਪਣੇ […]
•CNC News

Attackਯੇਰੂਸ਼ਲਮ ’ਚ ਗੋਲੀਬਾਰੀ ਦੌਰਾਨ 15 ਲੋਕ ਜ਼ਖਮੀ ਯੇਰੂਸ਼ਲਮ : ਯੇਰੂਸ਼ਲਮ ਵਿੱਚ ਸੋਮਵਾਰ ਸਵੇਰ ਵਾਪਰੀ ਇੱਕ ਗੋਲੀਬਾਰੀ ਦੀ ਘਟਨਾ ਵਿਚ ਘੱਟੋ-ਘੱਟ 15 ਲੋਕ ਜ਼ਖਮੀ ਹੋ ਗਏ। ਪੁਲੀਸ ਅਤੇ ਇਜ਼ਰਾਈਲ ਦੀ ਪੈਰਾਮੈਡਿਕ ਸੇਵਾ ਮੇਗਨ ਡੇਵਿਡ ਐਡੋਮ ਦੇ ਅਨੁਸਾਰ ਛੇ ਵਿਅਕਤੀਆਂ ਦੀ ਹਾਲਤ ਗੰਭੀਰ ਹੈ। ਪੁਲੀਸ ਨੇ ਦੱਸਿਆ ਕਿ ਗੋਲੀਬਾਰੀ ਸ਼ੁਰੂ ਹੋਣ ਤੋਂ ਤੁਰੰਤ ਬਾਅਦ ਦੋ ਹਮਲਾਵਰਾਂ ਨੂੰ […]
•CNC News

Canadaਕੈਨੇਡਾ ਤੋਂ ਮਿਲ ਰਹੀ ਹੈ ਅਤਿਵਾਦੀ ਸੰਗਠਨਾਂ ਨੂੰ ਵਿੱਤੀ ਮਦਦ: ਕੈਨੇਡੀਅਨ ਰਿਪੋਰਟਓਟਵਾ : ਕੈਨੇਡਾ ਵਿਚ ਦਹਿਸ਼ਤੀ ਜਥੇਬੰਦੀਆਂ ਨੂੰ ਰਾਜਸੀ ਤੌਰ ’ਤੇ ਹਿੰਸਾ ਨਾਲ ਜੁੜੀਆਂ ਗਤੀਵਿਧੀਆਂ ਲਈ ਫੰਡ ਮਿਲਣੇ ਜਾਰੀ ਹਨ। ਇਹ ਖੁਲਾਸਾ ਵਿੱਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਵਿਚ ਹੋਇਆ ਹੈ। ਇਨ੍ਹਾਂ ਦਹਿਸ਼ਤੀ ਜਥੇਬੰਦੀਆਂ ਵਿੱਚ ਖਾਲਿਸਤਾਨੀ ਗਰਮਖਿਆਲੀ ਪੱਖੀ ਧਿਰਾਂ ਵੀ ਸ਼ਾਮਲ ਹਨ।ਮਨੀ ਲਾਂਡਰਿੰਗ ਅਤੇ […]
•CNC News

Fireਲੰਡਨ ਦੇ ਬੀਬੀਸੀ ਹੈੱਡਕੁਆਰਟਰ ਨੂੰ ਲੱਗੀ ਅੱਗਲੰਡਨ, ਇੱਥੋਂ ਦੀ ਵਾਈਟ ਸਿਟੀ ਵਿੱਚ ਬੀਬੀਸੀ ਦੇ ਪੁਰਾਣੇ ਹੈੱਡਕੁਆਰਟਰ ਟੈਲੀਵਿਜ਼ਨ ਸੈਂਟਰ ਵਿੱਚ ਅੱਗ ਲੱਗ ਗਈ ਤੇ ਅੱਗ ਬੁਝਾਉਣ ਲਈ ਲਗਪਗ 100 ਫਾਇਰਫਾਈਟਰਾਂ ਨੂੰ ਸੱਦਿਆ ਗਿਆ। ਇਹ ਪਤਾ ਲੱਗਿਆ ਹੈ ਕਿ ਨੌਂ ਮੰਜ਼ਿਲਾ ਇਮਾਰਤ ਵਿਚ ਅੱਜ ਤੜਕੇ ਅੱਗ ਲੱਗ ਗਈ ਤੇ ਅੱਗ ਬੁਝਾਉਣ ਲਈ ਨੇੜਲੇ ਕਈ ਸ਼ਹਿਰਾਂ ਤੋਂ ਫਾਇਰ […]
•CNC News

Businessਅਮਰੀਕੀ ਟੈਕਸਾਂ ਸੰਬੰਧੀ ਕੈਨੇਡਾ ਨਵੀਆਂ ਯੋਜਨਾਵਾਂ ਦਾ ਐਲਾਨਵਿਨੀਪੈੱਗ, ਟਰੰਪ ਦੇ ਟੈਕਸ ਦੇ ਜਵਾਬ ’ਚ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਈ ਉਪਾਵਾਂ ਦਾ ਐਲਾਨ ਕੀਤਾ ਕਰਦਿਆਂ ਕਿਹਾ ਹੈ ਕਿ ਇਹ ਉਪਾਅ ਕੈਨੇਡਾ ਦੀ ਆਰਥਿਕਤਾ ਨੂੰ ਇੱਕ ਅਜਿਹੀ ਤਾਕਤ ਵਿੱਚ ਬਦਲ ਦੇਣਗੇ ਜੋ ਟਰੰਪ ਪ੍ਰਸ਼ਾਸਨ ਦੇ ਵਪਾਰਕ ਝਟਕਿਆਂ ਦਾ ਸਾਹਮਣਾ ਕਰ ਸਕੇ। ਉਨ੍ਹਾਂ ਕਿਹਾ, ‘‘ਦੁਨੀਆ ਭਰ ਵਿੱਚ […]
•CNC News

Attackਸਿਡਨੀ ਬੀਚ ’ਤੇ ਸ਼ਾਰਕ ਦੇ ਹਮਲੇ ਨਾਲ ਸਰਫਰ ਦੀ ਮੌਤਸਿਡਨੀ : ਇਥੋਂ ਦੇ ਬੀਚ ’ਤੇ ਇੱਕ ਸ਼ਾਰਕ ਵੱਲੋਂ ਸਰਫਰ (ਲੱਕੜੀ ਦੇ ਫੱਟੇ ’ਤੇ ਪਾਣੀ ਵਿਚ ਸਫਰ ਕਰਨ ਵਾਲਾ) ਨੂੰ ਵੱਢ ਲਿਆ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਮਰਨ ਵਾਲੇ ਦੀ ਹਾਲੇ ਤਕ ਪਛਾਣ ਨਹੀਂ ਹੋਈ। ਇਸ ਘਟਨਾ ਤੋਂ ਬਾਅਦ […]
•CNC News

Indiaਟਰੰਪ ਤੇ ਮੋਦੀ ਦੀ ਨਿੱਜੀ ਦੋਸਤੀ ਹੁਣ ਖ਼ਤਮ ਹੋਈ : ਜੌਹਨ ਬੋਲਟਨ ਨਿਊਯਾਰਕ/ਵਾਸ਼ਿੰਗਟਨ : ਅਮਰੀਕਾ ਦੇ ਸਾਬਕਾ ਕੌਮੀ ਸੁਰੱਖਿਆ ਸਲਾਹਕਾਰ (NS1) ਜੌਹਨ ਬੋਲਟਨ ਨੇ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬਹੁਤ ਚੰਗੇ ਨਿੱਜੀ ਸਬੰਧ ਸਨ, ਪਰ ‘ਹੁਣ ਉਹ ਖ਼ਤਮ ਹੋ ਗਏ ਹਨ।’ ਬੋਲਟਨ ਨੇ ਕਿਹਾ ਕਿ ਅਮਰੀਕੀ ਆਗੂ ਨਾਲ ਗੂੜੇ […]
•CNC News

Indiaਰੂਸ ਤੋਂ ਤੇਲ ਖ਼ਰੀਦਣ ਕਰਕੇ ਭਾਰਤ ਖ਼ਿਲਾਫ਼ ਲਾਏ ਟੈਰਿਫ਼’ : ਟਰੰਪਨਿਊਯਾਰਕ/ਵਾਸ਼ਿੰਗਟਨ : ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਰੂਸੀ ਤੇਲ ਖ਼ਰੀਦਣ ਕਰਕੇ ਭਾਰਤ ਖ਼?ਲਾਫ਼ ਟੈਰਿਫ਼ ਲਗਾਏ ਹਨ। ਸੁਪਰੀਮ ਕੋਰਟ ’ਚ ਦਾਖ਼ਲ 251 ਪੰਨਿਆਂ ਦੀ ਅਪੀਲ ’ਚ ਟਰੰਪ ਪ੍ਰਸ਼ਾਸਨ ਨੇ ਕਿਹਾ ਕਿ ਰਾਸ਼ਟਰਪਤੀ ਨੇ ਯੂਕਰੇਨ ’ਚ ਰੂਸ ਦੀ ਜੰਗ ਦੇ ਸਬੰਧ […]
•CNC News

Afghanistanਅਫ਼ਗ਼ਾਨਿਸਤਾਨ ਵਿਚ ਮੁੜ ਭੂਚਾਲ ਦੇ ਝਟਕੇਪਹਿਲਾਂ ਭੂਚਾਲ ਕਾਰਨ 2200 ਮੌਤ ਹੋਈਆਂ ਸਨਕਾਬੁਲ, : ਅਫਗਾਨਿਸਤਾਨ ਵਿੱਚ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਪਿਛਲੇ 12 ਘੰਟਿਆਂ ਵਿੱਚ ਕਈ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। 1 ਸਤੰਬਰ ਤੋਂ ਹੁਣ ਤੱਕ ਭੂਚਾਲ ਕਾਰਨ 2200 ਤੋਂ ਵੱਧ ਲੋਕਾਂ ਦੀ ਮੌਤ ਹੋ […]
•CNC News

Australiaਭਾਰਤੀ ਮੂਲ ਦੇ ਵਿਅਕਤੀ ਨੂੰ ਸਟੇਜ ਤੋਂ ਜਬਰੀ ਉਤਾਰਿਆ, ਭੀੜ ਨੂੰ ਉਕਸਾਉਣ ਦੇ ਇਲਜ਼ਾਮਸੋਸ਼ਲ ਮੀਡੀਆ ’ਤੇ ਘਟਨਾ ਦੀ ਵੀਡੀਓ ਵਾਇਰਲਮੈਲਬਰਨ : ਆਸਟਰੇਲੀਆ ਵਿੱਚ ਇੱਕ ਸਤੰਬਰ ਨੂੰ ਇਮੀਗ੍ਰੇਸ਼ਨ ਵਿਰੋਧੀ ਰੈਲੀ ’ਚ ਭਾਰਤੀ ਵਿਅਕਤੀ ਨੂੰ ਥੋੜ੍ਹੇ ਸਮੇਂ ਲਈ ਬੋਲਣ ਦੀ ਇਜਾਜ਼ਤ ਦਿੱਤੀ ਗਈ ਸੀ ਪਰ ਬਾਅਦ ਵਿੱਚ ਉਸ ਨੂੰ ਜ਼ਬਰਦਸਤੀ ਸਟੇਜ ਤੋਂ ਹਟਾ ਦਿੱਤਾ ਗਿਆ ਕਿਉਂਕਿ ਉਸ […]
•CNC News

Indiaਅਸੀਂ ਭਾਰਤ ਤੇ ਰੂਸ ਨੂੰ ਚੀਨ ਕੋਲ ਹਾਰੇ: ਟਰੰਪਵਾਸ਼ਿੰਗਟਨ : ਭਾਰਤ-ਅਮਰੀਕਾ ਸਬੰਧਾਂ ਵਿੱਚ ਨਵੇਂ ਨਿਘਾਰ ਦਾ ਸੰਕੇਤ ਦਿੰਦਿਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਭਾਰਤ ‘ਸਭ ਤੋਂ ਡੂੰਘੇ ਹਨੇਰੇ ਚੀਨ ਵਿੱਚ ਗੁਆਚ ਗਿਆ ਹੈ’।ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ […]
•CNC News

latest Newsਸ਼ੀ ਨੇ ਅਮਰੀਕਾ ਖ਼ਿਲਾਫ਼ ਸਾਜ਼ਿਸ਼ ਰੱਚੀ : ਟਰੰਪਵਾਸ਼ਿੰਗਟਨ/ਤਾਇਪੇ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ’ਤੇ ਅਮਰੀਕਾ ਖ਼ਿਲਾਫ਼ ‘ਸਾਜ਼ਿਸ਼ ਰਚਣ’ ਦਾ ਦੋਸ਼ ਲਗਾਇਆ ਹੈ, ਕਿਉਂਕਿ ਉੱਤਰੀ ਕੋਰਿਆਈ ਨੇਤਾ ਕਿਮ ਜੌਂਗ ਉਨ ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅੱਜ ਚੀਨ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਫੌਜੀ ਪਰੇਡ ਵਿੱਚ ਸ਼ਿਰਕਤ ਕੀਤੀ ਹੈ। ਟਰੰਪ […]
•CNC News

Indiaਭਾਰਤ ਨਾਲ ਸਾਡੇ ਚੰਗੇ ਸੰਬੰਧ : ਟਰੰਪਪਰ ਭਾਰਤ ’ਤੇ ਲਗਾਏ ਟੈਕਸ ਹਟਾਉਣ ਤੋਂ ਸਪੱਸ਼ਟ ਇਨਕਾਰਨਿਊਯਾਰਕ/ਵਾਸ਼ਿੰਗਟਨ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਭਾਰਤ ਨਾਲ ਬਹੁਤ ਚੰਗੀ ਤਰ੍ਹਾਂ ਤਾਲਮੇਲ ਰੱਖਦਾ ਹੈ ਪਰ ਕਈ ਸਾਲਾਂ ਤੋਂ ਉਨ੍ਹਾਂ ਦਾ ਸਬੰਧ ‘ਇਕਪਾਸੜ’ ਸੀ, ਕਿਉਂਕਿ ਨਵੀਂ ਦਿੱਲੀ ਵੱਲੋਂ ਵਾਸ਼ਿੰਗਟਨ ’ਤੇ ‘ਭਾਰੀ ਟੈਕਸ’ ਲਗਾਇਆ ਜਾ ਰਿਹਾ […]
•CNC News

Armyਚੀਨ ਦਾ ਮੁੜ ਉਭਾਰ ਰੁੱਕ ਨਹੀਂ ਸਕਦਾ : ਜਿਨਪਿੰਗ ਪੇਈਚਿੰਗ “: ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਕਿਹਾ ਕਿ ਚੀਨ ਦਾ ਮੁੜ ਉਭਾਰ “ਰੋਕਿਆ ਨਹੀਂ ਜਾ ਸਕਦਾ”ਕਿਉਂਕਿ ਦੇਸ਼ ਦੀ ਫੌਜ ਨੇ ਪਹਿਲੀ ਵਾਰ ਆਪਣੇ ਕੁਝ ਬਿਲਕੁਲ ਨਵੇਂ ਹਥਿਆਰਾਂ ਦਾ ਪ੍ਰਦਰਸ਼ਨ ਕੀਤਾ ਹੈ, ਜਿਨ੍ਹਾਂ ’ਚ ਪਰਮਾਣੂ ਬੈਲਿਸਟਿਕ ਮਿਜ਼ਾਈਲਾਂ, ਹਾਈਪਰਸੋਨਿਕ ਮਿਜ਼ਾਈਲਾਂ, ਲੰਬੀ-ਰੇਂਜ ਦੀਆਂ ਬੈਲਿਸਟਿਕ ਮਿਜ਼ਾਈਲਾਂ, ਵੱਡੇ […]
•CNC News