CNC coverage

World News

International news and global developments from Cross Nation Chronical. Follow stories connecting countries, communities and the diaspora.

Accident

ਬਰਲਿਨ ਵਿੱਚ ਕਾਰ ਨੇ ਲੋਕਾਂ ਨੂੰ ਕੁਚਲਿਆ

ਬਰਲਿਨ ਵਿੱਚ ਕਾਰ ਨੇ ਲੋਕਾਂ ਨੂੰ ਕੁਚਲਿਆਬਰਲਿਨ : ਇੱਥੇ ਅੱਜ ਲੋਕਾਂ ਦੀ ਭੀੜ ’ਤੇ ਇਕ ਕਾਰ ਜਾ ਚੜ੍ਹੀ ਜਿਸ ਕਾਰਨ ਕਈ ਜਣੇ ਜ਼ਖ਼ਮੀ ਹੋ ਗਏ। ਇਸ ਮੌਕੇ ਫਾਇਰ ਸਰਵਿਸਿਜ਼ ਦੇ ਮੁਲਾਜ਼ਮ ਮੌਕੇ ‘ਤੇ ਪਹੁੰਚੇ ਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿਚ ਕਈ ਬੱਚੇ ਵੀ ਸ਼ਾਮਲ ਹਨ। ਰਾਇਟਰਜ਼ ਅਨੁਸਾਰ ਇਸ ਹਾਦਸੇ ਦੇ ਕਾਰਨ […]

•CNC News
Army

ਪਾਕਿਸਤਾਨੀ ਫੌਜ ਤੇ ਲਸ਼ਕਰ-ਏ-ਤੋਇਬਾ ’ਚ ਗੰਢਤੁੱਪ ਦਾ ਪਰਦਾਫਾਸ਼

ਪਾਕਿਸਤਾਨੀ ਫੌਜ ਤੇ ਲਸ਼ਕਰ-ਏ-ਤੋਇਬਾ ’ਚ ਗੰਢਤੁੱਪ ਦਾ ਪਰਦਾਫਾਸ਼ਨਵੀਂ ਦਿੱਲੀ : ਹੜ੍ਹ ਪ੍ਰਭਾਵਿਤ ਪਾਕਿਸਤਾਨ ਤੋਂ ਆਈ ਵੀਡੀਓ ਨੇ ਦੇਸ਼ ਵਿੱਚ ਚੱਲ ਰਹੇ ਕਥਿਤ ‘ਰਾਹਤ ਕਾਰਜਾਂ’ ਦੀ ਪੋਲ ਖੋਲ੍ਹ ਦਿੱਤੀ ਹੈ ਅਤੇ ਇੱਕ ਵਾਰ ਮੁੜ ਪਾਕਿਸਤਾਨੀ ਫੌਜ ਤੇ ਲਸ਼ਕਰ-ਏ-ਤੋਇਬਾ ਦਰਮਿਆਨ ਗੰਢ-ਤੁੱਪ ਦਾ ਪਰਦਾਫਾਸ਼ ਹੋ ਗਿਆ। ਇਹ ਵੀਡੀਓ ਖੈ?ਬਰ ਪਖ਼ਤੂਨਖਵਾ ਤੇ ਪੰਜਾਬ ਦੇ ਇਲਾਕਿਆਂ ਦੀ ਹੈ, ਜਿਸ ਵਿੱਚ […]

•CNC News
latest News

ਪੁਤਿਨ ਵੱਲੋਂ ਕਿਮ ਨਾਲ ਮੁਲਾਕਾਤ ਕੀਤੀ

ਪੁਤਿਨ ਵੱਲੋਂ ਕਿਮ ਨਾਲ ਮੁਲਾਕਾਤ ਕੀਤੀਪੇਈਚਿੰਗ :ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਪੇਈਚਿੰਗ ਵਿੱਚ ਦੁਵੱਲੀ ਗੱਲਬਾਤ ਸ਼ੁਰੂ ਕਰਨ ਲਈ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਨੇ ਚੀਨ ਦੀ ਰਾਜਧਾਨੀ ਦੇ ਕੇਂਦਰ ਵਿੱਚ ਇੱਕ ਵੱਡੀ ਫੌਜੀ ਪਰੇਡ ਵਿੱਚ ਸ਼ਿਰਕਤ ਤੋਂ ਬਾਅਦ ਡਿਆਓਯੁਤਾਈ ਸਟੇਟ ਗੈਸਟ ਹਾਊਸ ਵਿਖੇ ਰਸਮੀ ਤੌਰ ’ਤੇ ਮੁਲਾਕਾਤ ਕੀਤੀ।ਕ੍ਰੇਮਲਿਨ […]

•CNC News
Accident

ਇੰਗਲੈਂਡ ਵਿਖੇ ਕਾਰਾਂ ਦੀ ਟੱਕਰ ’ਚ ਦੋ ਭਾਰਤੀ ਵਿਦਿਆਰਥੀ ਹਲਾਕ

ਇੰਗਲੈਂਡ ਵਿਖੇ ਕਾਰਾਂ ਦੀ ਟੱਕਰ ’ਚ ਦੋ ਭਾਰਤੀ ਵਿਦਿਆਰਥੀ ਹਲਾਕਲੰਡਨ, ਦੱਖਣ-ਪੂਰਬੀ ਇੰਗਲੈਂਡ ਦੇ 5ssex ਵਿੱਚ ਦੋ ਕਾਰਾਂ ਦੀ ਟੱਕਰ ਦੌਰਾਨ ਤਿਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਪੰਜ ਹੋਰ ਗੰਭੀਰ ਜ਼ਖ਼ਮੀ ਹੋਏ ਹਨ।ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਸਵੇਰੇ ਰੇਲੇ ਸਪੁਰ ਚੌਕ ’ਤੇ ਵਾਪਰੇ ਹਾਦਸੇ ਦੌਰਾਨ ਚੇਤੰਨਿਆ(23 ਸਾਲਾ) ਦੀ ਮੌਕੇ […]

•CNC News
China

ਪਾਕਿਸਤਾਨ ਦੀ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ

ਪਾਕਿਸਤਾਨ ਦੀ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤਪੇਈਚਿੰਗ : ਤਿਆਨਜਿਨ ਵਿੱਚ ਹਾਲ ਹੀ ਵਿੱਚ ਹੋਏ ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਤੋਂ ਬਾਅਦ ਪਾਕਿਸਤਾਨ ਦੇ ਫੌਜ ਮੁਖੀ ਫੀਲਡ ਮਾਰਸ਼ਲ ਅਸੀਮ ਮੁਨੀਰ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਵਫ਼ਦ ਨਾਲ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਇੱਕ ਰਸਮੀ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਦੇਸ਼ਾਂ ਦਰਮਿਆਨ ਦੁਵੱਲੇ ਅਤੇ ਖੇਤਰੀ ਸਹਿਯੋਗ […]

•CNC News
Canada

ਵਿਨੀਪੈਗ ’ਚ ਧੂਮ ਧੜੱਕੇ ਨਾਲ ਸਮਾਪਤ ਹੋਇਆ ਸਾਲਾਨਾ ਖੇਡ ਮੇਲਾ

ਵਿਨੀਪੈਗ ’ਚ ਧੂਮ ਧੜੱਕੇ ਨਾਲ ਸਮਾਪਤ ਹੋਇਆ ਸਾਲਾਨਾ ਖੇਡ ਮੇਲਾਵਿਨੀਪੈੱਗ : ਵਿਨੀਪੈਗ ਵਿਚ ਸਥਾਨਕ ਸ਼ਹੀਦ ਊਧਮ ਸਿੰਘ ਸਪੋਰਟਸ ਅਤੇ ਕਲਚਰਲ ਕਲੱਬ ਮੈਨੀਟੋਬਾ ਵੱਲੋਂ ਸਰਬ ਸਾਂਝਾ ਖੇਡ ਮੇਲਾ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਧੂਮ ਧੜੱਕੇ ਨਾਲ ਸਮਾਪਤ ਹੋਇਆ। ਮੈਪਲ ਕਮਿਊਨਿਟੀ ਸੈਂਟਰ ਦੇ ਖੇਡ ਮੈਦਾਨਾਂ ਵਿਚ ਕਰਵਾਏ ਇਸ ਖੇਡ ਮੇਲੇ ਦੇ […]

•CNC News
India

ਭਾਰਤ ਵੱਲੋਂ ਟੈਰਿਫ਼ ‘ਸਿਫ਼ਰ’ ਕਰਨ ਦੀ ਪੇਸ਼ਕਸ਼: ਟਰੰਪਨਿਊਯਾਰਕ/ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਭਾਰਤ ਨੇ ਹੁਣ ਆਪਣੇ ਟੈਰਿਫ਼ ਘਟਾ ਕੇ ਬਿਲਕੁਲ ਜ਼ੀਰੋ ਕਰਨ ਦੀ ‘ਪੇਸ਼ਕਸ਼’ ਕੀਤੀ ਹੈ ਪਰ ਇਸ ’ਚ ਬਹੁਤ ਦੇਰ ਹੋ ਚੁੱਕੀ ਹੈ। ਟਰੰਪ ਨੇ ਕਿਹਾ ਕਿ ਭਾਰਤ ਨੂੰ ਇਹ ਕੰਮ ਕਈ ਸਾਲ ਪਹਿਲਾਂ ਕਰਨਾ ਚਾਹੀਦਾ ਸੀ। […]

•CNC News
India

ਬ੍ਰਾਹਮਣ’ ਭਾਰਤੀ ਜਨਤਾ ਦੀ ਕੀਮਤ ’ਤੇ ਮੁਨਾਫਾਖੋਰੀ ਕਰ ਰਹੇ: ਨਵਾਰੋ

ਬ੍ਰਾਹਮਣ’ ਭਾਰਤੀ ਜਨਤਾ ਦੀ ਕੀਮਤ ’ਤੇ ਮੁਨਾਫਾਖੋਰੀ ਕਰ ਰਹੇ: ਨਵਾਰੋਨਿਊਯਾਰਕ, :ਰੂਸ ਤੋਂ ਤੇਲ ਦੀ ਖਰੀਦ ਨੂੰ ਲੈ ਕੇ ਭਾਰਤ ’ਤੇ ਇੱਕ ਵਾਰ ਫਿਰ ਨਿਸ਼ਾਨੇ ਸੇਧਦਿਆਂ ਅਮਰੀਕਾ ਦੇ ਰਾਸ਼ਟਰਪਤੀ ਦੀ ਅਧਿਕਾਰਤ ਰਿਹਾਇਸ਼ ਤੇ ਦਫ਼ਤਰ ‘ਵ੍ਹਾਈਟ ਹਾਊਸ’ ਦੇ ਵਪਾਰ ਸਲਾਹਕਾਰ ਪੀਟਰ ਨਵਾਰੋ ਨੇ ਕਿਹਾ ਕਿ ‘ਬ੍ਰਾਹਮਣ’ ਭਾਰਤੀ ਜਨਤਾ ਦੀ ਕੀਮਤ ’ਤੇ ਮੁਨਾਫਾਖੋਰੀ ਕਰ ਰਹੇ ਹਨ ਤੇ ਇਸ […]

•CNC News
latest News

ਕਿਮ ਜੌਂਗ ਵੱਲੋਂ ਨਵੀਂ ਮਿਜ਼ਾਈਲ ਫੈਕਟਰੀ ਦਾ ਦੌਰਾ

ਕਿਮ ਜੌਂਗ ਵੱਲੋਂ ਨਵੀਂ ਮਿਜ਼ਾਈਲ ਫੈਕਟਰੀ ਦਾ ਦੌਰਾਸਿਓਲ : ਉੱਤਰ ਕੋਰੀਆ ਨੇ ਕਿਹਾ ਕਿ ਉਸ ਦੇ ਆਗੂ ਕਿਮ ਜੌਂਗ ਉਨ ਵੱਲੋਂ ਹਫ਼ਤੇ ਦੇ ਅਖ਼ੀਰ ਵਿੱਚ ਇਕ ਨਵੀਂ ਹਥਿਆਰ ਫੈਕਟਰੀ ਦਾ ਨਿਰੀਖਣ ਕੀਤਾ ਗਿਆ ਜੋ ਕਿ ਮਿਜ਼ਾਈਲਾਂ ਦਾ ਵੱਡੇ ਪੱਧਰ ’ਤੇ ਉਤਪਾਦਨ ਕਰਨ ਦੀ ਯੋਜਨਾ ਨੂੰ ਤੇਜ਼ ਕਰਨ ਲਈ ਅਹਿਮ ਹੈ। ਉਨ੍ਹਾਂ ਇਹ ਦੌਰਾ ਚੀਨ ਵਿੱਚ […]

•CNC News
Afghanistan

ਅਫ਼ਗ਼ਾਨਿਸਤਾਨ ਵਿਚ ਭੂਚਾਲ ਕਰਕੇ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 1400 ਹੋਈਜਲਾਲਾਬਾਦ

ਅਫ਼ਗ਼ਾਨਿਸਤਾਨ ਵਿਚ ਭੂਚਾਲ ਕਰਕੇ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 1400 ਹੋਈਜਲਾਲਾਬਾਦ : ਪੂਰਬੀ ਅਫ਼ਗ਼ਾਨਿਸਤਾਨ ਵਿੱਚ ਨੂੰ ਐਤਵਾਰ ਅੱਧੀ ਰਾਤੀਂ ਆਏ ਸ਼ਕਤੀਸ਼ਾਲੀ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 1400 ਹੋ ਗਈ ਹੈ ਅਤੇ 3,000 ਲੋਕ ਜ਼ਖ਼ਮੀ ਹੋਏ ਹਨ। ਬਚਾਅ ਟੀਮਾਂ ਵੱਲੋਂ ਇਲਾਕੇ ਵਿੱਚ ਬਚੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।ਐਤਵਾਰ ਦੇਰ ਰਾਤ […]

•CNC News
latest News

ਅਫਗਾਨਿਸਤਾਨ ਵਿੱਚ ਭੂਚਾਲ ਕਾਰਨ 800 ਮੌਤਾਂ ਅਤੇ 2,500 ਜ਼ਖਮੀ

ਅਫਗਾਨਿਸਤਾਨ ਵਿੱਚ ਭੂਚਾਲ ਕਾਰਨ 800 ਮੌਤਾਂ ਅਤੇ 2,500 ਜ਼ਖਮੀਕਾਬੁਲ, ਤਾਲਿਬਾਨ ਸਰਕਾਰ ਵੱਲੋਂ ਦਿੱਤੇ ਗਏ ਅੰਕੜਿਆਂ ਅਨੁਸਾਰ ਇੱਕ ਸ਼ਕਤੀਸ਼ਾਲੀ ਭੂਚਾਲ ਕਾਰਨ ਪੂਰਬੀ ਅਫਗਾਨਿਸਤਾਨ ਵਿੱਚ ਲਗਪਗ 800 ਲੋਕਾਂ ਦੀ ਮੌਤ ਹੋ ਗਈ ਅਤੇ 2,500 ਤੋਂ ਵੱਧ ਜ਼ਖਮੀ ਹੋ ਗਏ। ਐਤਵਾਰ ਦੇਰ ਰਾਤ ਆਏ 6.0 ਮੈਗਨੀਟਿਊਡ(ਸ਼ਿੱਦਤ) ਦੇ ਇਸ ਭੂਚਾਲ ਨੇ ਗੁਆਂਢੀ ਨੰਗਰਹਾਰ ਸੂਬੇ ਦੇ ਜਲਾਲਾਬਾਦ ਸ਼ਹਿਰ ਦੇ ਨੇੜੇ […]

•CNC News
Australia

ਅਸਟ੍ਰੇਲੀਆ ’ਚ ਵਿਦੇਸ਼ੀ ਕਾਮਿਆਂ ਖਿਲਾਫ ਰੋਸ

ਅਸਟ੍ਰੇਲੀਆ ’ਚ ਵਿਦੇਸ਼ੀ ਕਾਮਿਆਂ ਖਿਲਾਫ ਰੋਸਬ੍ਰਿਸਬੇਨ/ਮੈਲਬਰਨ ਆਸਟਰੇਲੀਆ ਦੇ ਵੱਖ ਵੱਖ ਸ਼ਹਿਰਾਂ ਵਿੱਚ ‘ਮਾਰਚ ਫਾਰ ਆਸਟਰੇਲੀਆ’ ਦੇ ਬੈਨਰ ਹੇਠ ਇਮੀਗਰੇਸ਼ਨ (ਵਿਦੇਸ਼ੀ ਕਾਮਿਆਂ) ਵਿਰੋਧੀ ਰੈਲੀਆਂ ਕੀਤੀਆਂ ਗਈਆਂ। ਆਸਟਰੇਲੀਆ ਦੇ ਲੋਕਾਂ ਨੇ ਮੁਲਕ ਵਿੱਚ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾਉਣ ਅਤੇ ਸਰਕਾਰੀ ਇਮੀਗਰੇਸ਼ਨ ਨੀਤੀਆਂ ਵਿੱਚ ਤਬਦੀਲੀ ਦੀ ਮੰਗ ਨੂੰ ਲੈ ਕੇ ਰੋਸ ਮੁਜ਼ਾਹਰੇ ਕੀਤੇ। ਦੇਸ਼ ਭਰ ’ਚ ਹਜ਼ਾਰਾਂ ਲੋਕਾਂ […]

•CNC News
India

ਮੋਦੀ ਨੇ ਪੁਤਿਨ ਨਾਲ ਕੀਤੀ ਮੁਲਾਕਾਤ

ਮੋਦੀ ਨੇ ਪੁਤਿਨ ਨਾਲ ਕੀਤੀ ਮੁਲਾਕਾਤਤਿਆਨਜਿਨ (ਚੀਨ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਦੌਰਾਨ ਕਿਹਾ ਕਿ ਯੂਕਰੇਨ ਸੰਘਰਸ਼ ਨੂੰ ਜਿੰਨੀ ਜਲਦੀ ਹੋ ਸਕੇ ਖ਼ਤਮ ਕਰਨਾ ਮਨੁੱਖਤਾ ਦਾ ਸੱਦਾ ਹੈ।ਮੋਦੀ ਅਤੇ ਪੁਤਿਨ ਨੇ ਚੀਨ ਦੇ ਬੰਦਰਗਾਹ ਸ਼ਹਿਰ ਵਿੱਚ ਸ਼ੰਘਾਈ ਸਹਿਯੋਗ ਸੰਗਠਨ (S3O) ਦੇ ਸਾਲਾਨਾ ਸੰਮੇਲਨ ਦੇ ਨਾਲ-ਨਾਲ ਗੱਲਬਾਤ ਕੀਤੀ। […]

•CNC News
India

ਇੰਡੋਨੇਸ਼ੀਆ ’ਚ ਹੈਲੀਕਾਪਟਰ ਦਾ ਸੰਪਰਕ ਟੁੱਟਿਆ,ਇੰਡੋਨੇਸ਼ੀਆ : ਇੰਡੋਨੇਸ਼ੀਆ ਦੇ ਗਰਮ ਦੇਸ਼ਾਂ ਦੇ ਟਾਪੂ ਬੋਰਨੀਓ ਦੇ ਇਕ ਜੰਗਲ ਵਿਚ ਅੱਠ ਵਿਅਕਤੀਆਂ ਨੂੰ ਲਿਜਾ ਰਹੇ ਹੈਲੀਕਾਪਟਰ ਦਾ ਉਡਾਣ ਭਰਨ ਤੋਂ ਅੱਠ ਮਿੰਟ ਬਾਅਦ ਹੀ ਸੰਪਰਕ ਟੁੱਟ ਗਿਆ। ਈਸਟਿੰਡੋ ਏਅਰ ਦੀ ਮਲਕੀਅਤ ਵਾਲਾ ਏਅਰਬੱਸ ਬੀਕੇ 117 ਡੀ-3, ਸੋਮਵਾਰ ਸਵੇਰੇ 08:46 ਵਜੇ ਇੰਡੋਨੇਸ਼ੀਆ ਦੇ ਦੱਖਣੀ ਕਾਲੀਮੰਤਨ ਸੂਬੇ ਦੇ ਕੋਟਾਬਾਰੂ […]

•CNC News
India

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੀਨ ਪੁੱਜੇ, ਕੀਤੀ ਬੁਲੇਟ ਟਰੇਨ ਦੀ ਯਾਤਰਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੀਨ ਪੁੱਜੇ, ਕੀਤੀ ਬੁਲੇਟ ਟਰੇਨ ਦੀ ਯਾਤਰਾਪੇਚਿੰਗ : ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਤ ਸਾਲਾਂ ਤੋਂ ਵੱਧ ਸਮੇਂ ਦੇ ਵਕਫੇ ਤੋਂ ਬਾਅਦ ਚੀਨ ਪੁੱਜ ਗਏ ਹਨ। ਪ੍ਰਧਾਨ ਮੰਤਰੀ ਦੀ ਇਹ ਫੇਰੀ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਵਾਸੰਿਗਟਨ ਦੀਆਂ ਟੈਰਿਫ ਨੀਤੀਆਂ ਕਾਰਨ ਭਾਰਤ-ਅਮਰੀਕਾ ਸਬੰਧਾਂ ਵਿੱਚ ਅਚਾਨਕ ਗਿਰਾਵਟ ਆ ਗਈ ਹੈ। ਮੋਦੀ ਪਹਿਲੀ […]

•CNC News
Send a news tip