CNC coverage
World News
International news and global developments from Cross Nation Chronical. Follow stories connecting countries, communities and the diaspora.

Businessਚੰਡੀਗੜ੍ਹ ਅਮਰੀਕੀ ਸਦਰ ਡੋਨਲਡ ਟਰੰਪ ਵੱਲੋਂ ਭਾਰਤੀ ਵਸਤਾਂ ਉਤੇ ਟੈਰਿਫ ਵਧਾਏ ਜਾਣ ਦੇ ਹਾਲੀਆ ਐਲਾਨ ਤੋਂ ਬਾਅਦ ਕੱਪੜਾ ਨਿਰਮਾਤਾ ਅਤੇ ਹੋਰ ਵੱਡਿਆਂ ਫੈਕਟਰੀਆਂ ਵਾਲੇ ਬਹੁਤ ਪ੍ਰੇਸ਼ਾਨੀ ਦੀ ਹਾਲਤ ਵਿੱਚ ਹਨ। ਅਮਰੀਕੀ ਖਰੀਦਦਾਰਾਂ ਵੱਲੋਂ ਸਾਫ਼ ਕਿਹਾ ਜਾ ਰਿਹਾ ਹੈ ਕਿ ਜਾਂ ਤਾਂ ਵਾਧੂ ਟੈਰਿਫ ਲਾਗਤਾਂ ਨੂੰ ਜਜ਼ਬ ਕਰੋ ਜਾਂ ਉਤਪਾਦਨ ਨੂੰ ਭਾਰਤ ਤੋਂ ਬਾਹਰ ਸ਼ਿਫਟ ਕਰੋ।ਐਨਡੀਟੀਵੀ […]
•CNC News

Indiaਓਨਟਾਰੀਓ : ਕੈਨੇਡੀਅਨ ਪੁਲੀਸ ਨੇ ਦੱਸਿਆ ਹੈ ਕਿ ਕੈਨੇਡਾ ਵਿੱਚ 21 ਸਾਲਾ ਭਾਰਤੀ ਵਿਦਿਆਰਥਣ ਹਰਸਿਮਰਤ ਰੰਧਾਵਾ ਉਤੇ ਇਕ ਨਿਸ਼ਾਨਾ ਖੁੰਝੀ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ’ਤੇ ਪਹਿਲੇ ਦਰਜੇ ਦਾ ਕਤਲ ਦਾ ਦੋਸ਼ ਲਗਾਇਆ ਗਿਆ ਹੈ। ਗ਼ੌਰਤਲਬ ਹੈ ਕਿ ਗੈਂਗਵਾਰ ਵਿਚ ਚੱਲੀ ਇਸ ਗੋਲੀ ਕਾਰਨ ਹਰਸਿਮਰਤ ਦੀ ਮੌਤ ਹੋ […]
•CNC News

Businessਭਾਰਤ ਦਾ ਦਾਅਵਾ : ਭਾਰਤ-ਪਾਕਿ ਫੌਜੀ ਕਾਰਵਾਈ ਆਪਸੀ ਗੱਲਬਾਤ ਜ਼ਰੀਏ ਰੁਕੀਨਿਊਯਾਰਕ/ਵਾਸ਼ਿੰਗਟਨ :ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੁੜ ਦਾਅਵਾ ਕੀਤਾ ਹੈ ਕਿ ਉਨ੍ਹਾਂ ਭਾਰਤ ਤੇ ਪਾਕਿਸਤਾਨ ਵਿਚਾਲੇ ਚਾਰ ਦਿਨ ਚੱਲੇ ਫੌਜੀ ਟਕਰਾਅ ਮਗਰੋਂ ‘ਹਾਲਾਤ ਨੂੰ ਸੰਭਾਲ ਲਿਆ ਸੀ’, ਜੋ ਇਕ ‘ਪ੍ਰਮਾਣੂ ਜੰਗ’ ਵਿਚ ਬਦਲ ਸਕਦਾ ਸੀ। ਟਰੰਪ ਨੇ ਵਾਈਟ ਹਾਊਸ ਵਿਚ ਸ਼ੁੱਕਰਵਾਰ ਨੂੰ ਇਹ ਦਾਅਵਾ ਵੀ […]
•CNC News

Indiaਸ੍ਰੀਨਗਰ : ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਦਹਿਸ਼ਤਗਰਦਾਂ ਨਾਲ ਜਾਰੀ ਮੁਕਾਬਲੇ ਵਿਚ ਲੰਘੀ ਰਾਤ ਸੁਰੱਖਿਆ ਬਲਾਂ ਦੇ ਦੋ ਜਵਾਨ ਸ਼ਹੀਦ ਤੇ ਦੋ ਜਣੇ ਜ਼ਖ਼ਮੀ ਹੋ ਗਏ। ਸ਼ਹੀਦ ਜਵਾਨਾਂ ਦੀ ਪਛਾਣ ਲਾਂਸ ਨਾਇਕ ਪ੍ਰਿਤਪਾਲ ਸਿੰਘ ਤੇ ਸਿਪਾਹੀ ਹਰਮਿੰਦਰ ਸਿੰਘ ਵਜੋਂ ਦੱਸੀ ਗਈ ਹੈ। ਇਨ੍ਹਾਂ ਵਿਚੋਂ ਲਾਂਸ ਨਾਇਕ ਪ੍ਰਿਤਪਾਲ ਸਿੰਘ (28) ਸਮਰਾਲਾ ਨੇੜੇ ਪਿੰਡ ਮਾਨੂਪੁਰ ਜਦੋਂਕਿ […]
•CNC News

Indiaਕੈਬਨਿਟ ਮੰਤਰੀ ਵੱਲੋਂ ਸੀਸਗੰਜ ਸਾਹਿਬ ਵਿਖੇ ਜੋੜਿਆਂ ਦੀ ਸੇਵਾਸ੍ਰੀ ਆਨੰਦਪੁਰ ਸਾਹਿਬ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਨੂੰ ਪੂਰਾ ਕਰਨ ਲਈ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਵੇਰੇ 8 ਵਜੇ ਦੇ ਕਰੀਬ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨੰਗੇ ਪੈਰੀਂ ਪੁੱਜੇ। ਉਨ੍ਹਾਂ ਵੱਲੋਂ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ […]
•CNC News

EDUCATIONਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਤੋਂ ਦਰਾਮਦ ਵਸਤਾਂ ’ਤੇ 25 ਫੀਸਦ ਵਾਧੂ ਟੈਕਸ ਲਾਉਣ ਦੇ ਕਾਰਜਕਾਰੀ ਹੁਕਮਾਂ ’ਤੇ ਸਹੀ ਪਾ ਦਿੱਤੀ ਹੈ। ਟਰੰਪ ਨੇ ਲੰਘੇ ਦਿਨ ਐਲਾਨ ਕੀਤਾ ਸੀ ਕਿ ਉਹ ਭਾਰਤੀ ਵਸਤਾਂ ’ਤੇ ਲੱਗਣ ਵਾਲੇ ਟੈਰਿਫ਼ ’ਤੇ ‘ਜ਼ਿਕਰਯੋਗ’ ਵਾਧਾ ਕਰਨਗੇ। ਇਹੀ ਨਹੀਂ ਅਮਰੀਕੀ ਸਦਰ ਨੇ ਇਹ ਦਾਅਵਾ ਕੀਤਾ ਸੀ ਕਿ ਭਾਰਤ […]
•CNC News

Indiaਸ੍ਰੀ ਅਕਾਲ ਤਖ਼ਤ ਵੱਲੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਤਨਖਾਹੀਆ ਕਰਾਰਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਨਖਾਹ ਸੁਣਾਈ ਹੈ। ਬੈਂਸ ਵੱਲੋਂ ਸ੍ਰੀ ਅਕਾਲ ਤਖਤ ਦੇ ਸਨਮੁੱਖ ਖੜੇ ਹੋ ਕੇ ਆਪਣੇ ਗੁਨਾਹ ਕਬੂਲ ਕੀਤੇ ਗਏ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਤਨਖਾਹ […]
•CNC News

Crimeਅਮਰੀਕਾ ਭੇਜਣ ਦਾ ਝਾਂਸਾ ਦੇ ਕੇ 31 ਲੱਖ ਮਾਰੀ ਠੱਗੀਫਿਰੋਜ਼ਪੁਰ : ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 31 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲੀਸ ਨੇ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਪੁਲੀਸ ਥਾਣਾ ਫਿਰੋਜ਼ਪੁਰ ਸ਼ਹਿਰ ਦੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦਿੱਤੀ […]
•CNC News

Indiaਕਾਂਗਰਸ ਵੱਲੋਂ ਟਰੰਪ-ਮੋਦੀ ਦੇ ‘ਖ਼ਾਸ ਸਬੰਧਾਂ’ ’ਤੇ ਨਿਸ਼ਾਨੇਨਵੀਂ ਦਿੱਲੀ : ਸੀਨੀਅਰ ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਉਨ੍ਹਾਂ ਦੀ ਮਸ਼ਹੂਰ ਦੋਸਤੀ ਨੂੰ ਲੈ ਕੇ ਨਿਸ਼ਾਨਾ ਸਾਧਿਆ ਅਤੇ ਇਸ ਨੂੰ ਭਾਰਤ ਲਈ ਮਹਿੰਗੀ ਅਤੇ ਗੈਰ-ਮਦਦਗਾਰ ਦੱਸਿਆ ਹੈ। ਹਾਲੀਆ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਰਮੇਸ਼ ਨੇ ਕਿਹਾ ਕਿ ਭਾਰਤ […]
•CNC News

Indiaਟਰੰਪ ਵੱਲੋਂ ਭਾਰਤ-ਪਾਕਿ ਜੰਗ ਰੁਕਵਾਉਣ ਦਾ ਮੁੜ ਦਾਅਵਾਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ” ਇੱਕ ਵਾਰ ਫਿਰ ਦੁਨੀਆ ਭਰ ’ਚ ਜੰਗਾਂ ਰੋਕਣ ਦਾ ਸਿਹਰਾ ਲਿਆ ਜਿਨ੍ਹਾਂ ’ਚ ਪਿੱਛੇ ਜਿਹੇ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਇਆ ਜੰਗੀ ਟਕਰਾਅ ਵੀ ਸ਼ਾਮਲ ਹੈ।ਟਰੰਪ ਨੇ 10 ਮਈ ਜਦੋਂ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਐਲਾਨ ਕੀਤਾ ਸੀ ਕਿ ਭਾਰਤ ਅਤੇ ਪਾਕਿਸਤਾਨ […]
•CNC News

Businessਭਾਰਤ ਦਾ ਰੂਸ ਤੋਂ ਤੇਲ ਖਰੀਦਣਾ ਸਵੀਕਾਰ ਨਹੀਂ: ਅਮਰੀਕਾਵਾਸ਼ਿੰਗਟਨ : ਵ੍ਹਾਈਟ ਹਾਊਸ ਵਿਚ ਡਿਪਟੀ ਚੀਫ਼ ਆਫ ਸਟਾਫ਼ ਸਟੀਫਨ ਮਿੱਲਰ ਨੇ ਕਿਹਾ ਹੈ ਕਿ ਭਾਰਤ ਰੂਸ ਤੋਂ ਤੇਲ ਖਰੀਦੇ ਇਹ ਸਵੀਕਾਰਯੋਗ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਾਰਤ ਵੱਲੋਂ ਰੂਸ ਤੋਂ ਤੇਲ ਖਰੀਦੇ ਜਾਣ ਕਰਕੇ ਰੂਸ ਨੂੰ ਯੂਕਰੇਨ ਖਿਲਾਫ਼ ਜੰਗ ਵਿਚ ਵਿੱਤੀ ਮਦਦ ਮਿਲੀ।ਮਿਲਰ ਨੇ ਫੌਕਸ […]
•CNC News

Businessਜਰਮਨੀ ਵਿੱਚ ਹਰੇਕ ਦੋ ਮਿੰਟ ਵਿੱਚ ਕੋਈ ਨਾ ਕੋਈ ਵਿਅਕਤੀ ਆਪਣੇ ਹੀ ਘਰ ਵਿੱਚ ਹਿੰਸਾ ਦਾ ਸ਼ਿਕਾਰ ਹੁੰਦਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਅਸਲ ਮਾਮਲਿਆਂ ਦੀ ਗਿਣਤੀ ਇਸ ਤੋਂ ਕਿਤੇ ਜ਼ਿਆਦਾ ਹੈ, ਕਿਉਂਕਿ ਬਹੁਤ ਸਾਰੇ ਮਾਮਲੇ ਦਰਜ ਹੀ ਨਹੀਂ ਹੋ ਰਹੇ।ਘਰੇਲੂ ਹਿੰਸਾ ਦੇ ਲਗਪਗ 80 ਫੀਸਦ ਮਾਮਲਿਆਂ ਵਿੱਚ ਪੀੜਤ ਔਰਤਾਂ ਹੁੰਦੀਆਂ ਹਨ। ਜਰਮਨ ਅਖ਼ਬਾਰ […]
•CNC News

World Newsਕਹਿੰਦੇ ਹਨ ‘ਦੰਦ ਗਏ ਅਤੇ ਸਵਾਦ ਗਿਆ, ਅੱਖਾਂ ਗਈਆਂ ਤਾਂ ਜਹਾਨ ਗਿਆ’। ਦੰਦਾਂ ਦਾ ਮਨੁੱਖ ਦੀ ਜ਼ਿੰਦਗੀ ਵਿੱਚ ਅਹਿਮ ਰੋਲ ਹੈ। ਇੱਕ ਸੁੰਦਰ ਅਤੇ ਸਵੱਸਥ ਦੰਦ ਜਿਥੇ ਮਨੁੱਖ ਦੀ ਸੁੰਦਰਤਾ ਵਿੱਚ ਚਾਰ-ਚੰਨ ਲਾਉਂਦੇ ਹਨ ਉਥੇ ਦੰਦਾਂ ਰਾਹੀਂ ਸਾਰੇ ਸਰੀਰ ਨੂੰ ਖੁਰਾਕ ਮਿਲਦੀ ਹੈ। ਅਮੇਜਿੰਨ ਟੀ.ਵੀ. ਅਕਸਰ ਆਪਣੇ ਦਰਸ਼ਕਾਂ ਵਾਸਤੇ ਹੈਲਥ ਨਾਲ ਸੰਬੰਧਤ ਜਾਣਕਾਰੀ ਮੁਹੱਈਆ ਕਰਵਾਉਂਦਾ […]
•CNC News

Crimeਆਸਟਰੇਲੀਆ ’ਚ ਭਾਰਤੀ ’ਤੇ ਨਸਲੀ ਹਮਲਾ, ਹਾਲਤ ਗੰਭੀਰ ਐਡੀਲੇਡ: ਆਸਟਰੇਲੀਆ ਦੇ ਐਡੀਲੇਡ ਸ਼ਹਿਰ ਦੇ ਕੇਂਦਰੀ ਹਿੱਸੇ ਵਿਚ ਭਾਰਤੀ ਵਿਦਿਆਰਥੀ ਚਰਨਪ੍ਰੀਤ ਸਿੰਘ (23) ਨੂੰ ਹਿੰਸਕ ਅਤੇ ਕਥਿਤ ਨਸਲੀ ਹਮਲੇ ਤੋਂ ਬਾਅਦ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ 19 ਜੁਲਾਈ ਦੀ ਦੱਸੀ ਜਾਂਦੀ ਹੈ। ਸਿੰਘ ਦੀ ਪਤਨੀ ਨੇ ਪੂਰੀ ਵਾਰਦਾਤ ਨੂੰ ਕੈਮਰੇ ਵਿਚ ਕੈਦ ਕਰ ਲਿਆ। […]
•CNC News

Businessਭਾਰਤ ਵੱਲੋਂ ਚੀਨੀ ਨਾਗਰਿਕਾਂ ਲਈ ਮੁੜ ਵਿਜ਼ਟਰ ਵੀਜ਼ਾ ਸ਼ੁਰੂ ਬੀਜਿੰਗ : ਭਾਰਤ ਨੇ ਇਸ ਹਫ਼ਤੇ ਤੋਂ ਚੀਨੀ ਨਾਗਰਿਕਾਂ ਨੂੰ ਵਿਜ਼ਟਰ ਵੀਜ਼ੇ ਦੇਣ ਦੀ ਸ਼ੁਰੂਆਤ ਦਾ ਐਲਾਨ ਕੀਤਾ ਹੈ। ਇਹ ਕਦਮ ਗਲਵਾਨ ਘਾਟੀ ਵਿੱਚ ਫੌਜੀ ਝੜਪਾਂ ਤੋਂ ਬਾਅਦ ਤਣਾਅਪੂਰਨ ਹੋਏ ਦੁਵੱਲੇ ਸਬੰਧਾਂ ਨੂੰ ਸੁਧਾਰਨ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਸਾਹਮਣੇ ਆਇਆ ਹੈ। ਭਾਰਤ ਨੇ 2020 ਵਿੱਚ […]
•CNC News