CNC coverage

World News

International news and global developments from Cross Nation Chronical. Follow stories connecting countries, communities and the diaspora.

Crime

ਲੰਡਨ ਵਿਖੇ ਫਲਸਤੀਨ ਦੇ ਹੱਕ ਵਿੱਚ ਮੁਜ਼ਾਹਰਾ ਕਰਦੇ 72 ਤੋਂ ਵੱਧ ਗ੍ਰਿਫ਼ਤਾਰ

ਲੰਡਨ ਵਿਖੇ ਫਲਸਤੀਨ ਦੇ ਹੱਕ ਵਿੱਚ ਮੁਜ਼ਾਹਰਾ ਕਰਦੇ 72 ਤੋਂ ਵੱਧ ਗ੍ਰਿਫ਼ਤਾਰ ਲੰਡਨ, : ਰੌਇਲ ਏਅਰ ਫੋਰਸ ਬੇਸ ’ਚ ਸੰਨ੍ਹ ਅਤੇ ਭੰਨਤੋੜ ਤੋਂ ਬਾਅਦ ਬਰਤਾਨਵੀ ਸਰਕਾਰ ਵੱਲੋਂ ਫਲਸਤੀਨ ਐਕਸ਼ਨ ਗਰੁੱਪ ਨੂੰ ਅਤਿਵਾਦੀ ਜਥੇਬੰਦੀ ਐਲਾਨੇ ਜਾਣ ਖ਼ਿਲਾਫ਼ ਬਰਤਾਨੀਆ ’ਚ ਅੱਜ ਰੋਸ ਮੁਜ਼ਾਹਰੇ ਦੌਰਾਨ 70 ਤੋਂ ਵੱਧ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਲੰਡਨ ’ਚ ਮੈਟਰੋਪੌਲੀਟਨ ਪੁਲੀਸ […]

•CNC News
latest News

ਲੰਡਨ ਵਿਖੇ ਜਹਾਜ਼ ਨੂੰ ਲੱਗੀ ਅੱਗ

ਲੰਡਨ ਵਿਖੇ ਜਹਾਜ਼ ਨੂੰ ਲੱਗੀ ਅੱਗ ਲੰਡਨ : ਲੰਡਨ ਦੇ ਸਾਊਥਐਂਡ ਹਵਾਈ ਅੱਡੇ ’ਤੇ ਐਤਵਾਰ ਨੂੰ ਉਡਾਣ ਭਰਨ ਤੋਂ ਫੌਰੀ ਮਗਰੋਂ ਛੋਟਾ ਜਹਾਜ਼ (ਬਿਜ਼ਨਸ ਜੈੱਟ ਪਲੇਨ) ਹਾਦਸਾਗ੍ਰਸਤ ਹੋ ਗਿਆ। ਹਾਦਸੇ ਮਗਰੋਂ ਇਹਤਿਆਤ ਵਜੋਂ ਹਵਾਈ ਅੱਡੇ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ। ਹਾਦਸੇ ਵਿਚ ਕਿਸੇ ਜਾਨੀ ਨੁਕਸਾਨ ਬਾਰੇ ਫੌਰੀ ਕੋਈ ਜਾਣਕਾਰੀ ਉਪਲਬਧ ਨਹੀਂ ਹੈ। […]

•CNC News
India

ਬੀਜਿੰਗ : ਸ਼ੰਘਾਈ ਸਹਿਯੋਗ ਸੰਗਠਨ ਦੇ ਇੱਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਚੀਨ ਪੁੱਜੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ

ਮੁਲਾਕਾਤ ਬੀਜਿੰਗ : ਸ਼ੰਘਾਈ ਸਹਿਯੋਗ ਸੰਗਠਨ ਦੇ ਇੱਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਚੀਨ ਪੁੱਜੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੋਮਵਾਰ ਨੂੰ ਉੱਥੋਂ ਦੇ ਉਪ ਰਾਸ਼ਟਰਪਤੀ ਹਾਨ ਜ਼ੇਂਗ ਨਾਲ ਮੁਲਾਕਾਤ ਕੀਤੀ। ਉਨ੍ਹਾਂ ਹਾਨ ਜ਼ੇਂਗ ਨੂੰ ਦੱਸਿਆ ਕਿ ਭਾਰਤ-ਚੀਨ ਸਬੰਧਾਂ ਦਾ ਲਗਾਤਾਰ ਸਾਧਾਰਨਕਰਨ ਆਪਸੀ ਲਾਭਕਾਰੀ ਨਤੀਜੇ ਦੇ ਸਕਦਾ ਹੈ ਅਤੇ ਅਲਮੀ ਪੱਧਰ ’ਤੇ ਦਿਖਾਈ […]

•CNC News
Crime

ਸ਼ਰਾਬ ਪੀ ਕੇ ਗੱਡੀ ਚਲਾਉਣ ਦਾ ਸ਼ੌਕੀਨ ਭਾਰਤੀ ਗ੍ਰਿਫ਼ਤਾਰ

ਸ਼ਰਾਬ ਪੀ ਕੇ ਗੱਡੀ ਚਲਾਉਣ ਦਾ ਸ਼ੌਕੀਨ ਭਾਰਤੀ ਗ੍ਰਿਫ਼ਤਾਰ ਵੈਨਕੂਵਰ : ਵੈਨਕੂਵਰ ਪੁਲੀਸ ਨੇ ਸ਼ਰਾਬ ਪੀ ਕੇ ਕਾਰ ਚਲਾਉਣ ਦੇ ਸ਼ੌਕੀਨ ਭਾਰਤੀ ਬਜ਼ੁਰਗ ਕੌਸ਼ਲ ਕਾਸ਼ੀਰਾਮ (58) ਨੂੰ ਕਈ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਲੰਘੀ ਸ਼ਾਮ ਉਸ ਨੇ ਬਰੈਂਪਟਨ ’ਚੋਂ ਲੰਘਦੇ ਹਾਈਵੇਅ 50 ਦੇ ਕੋਲਰੇਨ ਡਰਾਈਵ ਚੌਕ ਪਾਰ ਕਰਦਿਆਂ ਤਿੰਨ ਹੋਰ ਕਾਰਾਂ ਨੂੰ ਟੱਕਰ ਮਾਰ ਕੇ […]

•CNC News
Crime

ਅਮਰੀਕਾ ’ਚ ਗੈਰਕਾਨੂੰਨੀ ਢੰਗ ਨਾਲ ਰਹਿੰਦੇ 200 ਸ਼ੱਕੀ ਗ੍ਰਿਫਤਾਰ

ਅਮਰੀਕਾ ’ਚ ਗੈਰਕਾਨੂੰਨੀ ਢੰਗ ਨਾਲ ਰਹਿੰਦੇ 200 ਸ਼ੱਕੀ ਗ੍ਰਿਫਤਾਰ ਕੈਮਾਰੀਲੋ (ਅਮਰੀਕਾ) : ਅਮਰੀਕਾ ਦੇ ਸੰਘੀ ਇਮੀਗਰੇਸ਼ਨ ਅਧਿਕਾਰੀਆਂ ਨੇ ਕੈਲੀਫੋਰਨੀਆ ਵਿੱਚ ਭੰਗ (ਕੈਨਾਬਿਸ) ਦੇ ਦੋ ਖੇਤਾਂ ’ਤੇ ਛਾਪੇਮਾਰੀ ਕਰਦਿਆਂ ਲਗਪਗ 200 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ’ਤੇ ਦੇਸ਼ ਵਿੱਚ ਗੈਰਕਾਨੂੰਨੀ ਢੰਗ ਨਾਲ ਰਹਿਣ ਦਾ ਸ਼ੱਕ ਹੈ। ਸੰਘੀ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ […]

•CNC News
Business

ਟਰੰਪ ਵੱਲੋਂ ਮੈਕਸਿਕੋ ’ਤੇ 30 ਫੀਸਦੀ ਟੈਕਸ ਲਗਾਉਣ ਦਾ ਐਲਾਨ ਪਹਿਲੀ ਅਗਸਤ ਨੂੰ ਲਾਗੂ ਹੋਣਗੇ ਨਵੇਂ ਟੈਕਸ

ਟਰੰਪ ਵੱਲੋਂ ਮੈਕਸਿਕੋ ’ਤੇ 30 ਫੀਸਦੀ ਟੈਕਸ ਲਗਾਉਣ ਦਾ ਐਲਾਨ ਪਹਿਲੀ ਅਗਸਤ ਨੂੰ ਲਾਗੂ ਹੋਣਗੇ ਨਵੇਂ ਟੈਕਸ ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਐਲਾਨ ਕੀਤਾ ਕਿ ਪਹਿਲੀ ਅਗਸਤ ਤੋਂ ਮੈਕਸਿਕੋ ਤੋਂ ਆਉਣ ਵਾਲੇ ਸਾਮਾਨ ’ਤੇ ਅਮਰੀਕਾ 30% ਟੈਕਸ ਲਾਵੇਗਾ। ਡੋਨਾਲਡ ਟਰੰਪ ਨੇ ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਪੋਸਟ ਕਰ ਕੇ ਟੈਕਸ […]

•CNC News
India

ਅਸੀਂ ਵੀਜ਼ੇ ਰੱਦ ਕਰ ਦੇਵਾਂਗੇ ਜੇ…’: ਅਮਰੀਕੀ ਸਫ਼ਾਰਤਖ਼ਾਨੇ ਵੱਲੋਂ ਭਾਰਤੀ ਯਾਤਰੀਆਂ ਨੂੰ ਤਾਜ਼ਾ ਚੇਤਾਵਨੀ ਜਾਰੀ

ਅਸੀਂ ਵੀਜ਼ੇ ਰੱਦ ਕਰ ਦੇਵਾਂਗੇ ਜੇ…’: ਅਮਰੀਕੀ ਸਫ਼ਾਰਤਖ਼ਾਨੇ ਵੱਲੋਂ ਭਾਰਤੀ ਯਾਤਰੀਆਂ ਨੂੰ ਤਾਜ਼ਾ ਚੇਤਾਵਨੀ ਜਾਰੀ ਵਾਸ਼ਿੰਗਟਨ : ਭਾਰਤ ਵਿੱਚ ਸਥਿਤ ਅਮਰੀਕੀ ਸਫ਼ਾਰਤਖ਼ਾਨੇ ਨੇ ਅਮਰੀਕੀ ਵੀਜ਼ਾ ਧਾਰਕ ਭਾਰਤੀਆਂ ਨੂੰ ਤੈਅ ਇਮੀਗ੍ਰੇਸ਼ਨ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਚੇਤਾਵਨੀ ਦਿੱਤੀ ਹੈ। ਇਸ ਚੇਤਾਵਨੀ ਵਿਚ ਸਾਫ਼ ਕਿਹਾ ਗਿਆ ਹੈ ਕਿ ਅਜਿਹਾ ਕਰਨ ਵਿੱਚ ਨਾਕਾਮ ਰਹਿਣ ’ਤੇ ਵੀਜ਼ਾ […]

•CNC News
latest News

Dubai: A Melting Pot of Cultures, Wealth, and Questions About Global Capital Flow

Exploring the Paradox of Dubai’s Multicultural Harmony and Its Role as a Magnet for Foreign Investment The Cultural Tapestry Dubai’s streets are a living mosaic. Indian, Pakistani, Bangladeshi, Nepali, and Bhutanese expatriates form the backbone of its workforce, while Russian, European, and African communities add to its cosmopolitan flair. In neighborhoods like Deira or Bur […]

•CNC News
Crime

ਪਾਕਿਸਤਾਨ ਵਿਖੇ ਹਮਲਾਵਰਾਂ ਵੱਲੋਂ ਨੌਂ ਯਾਤਰੀਆਂ ਦੀ ਗੋਲੀ ਮਾਰ ਕੇ ਹੱਤਿਆ

ਪਾਕਿਸਤਾਨ ਵਿਖੇ ਹਮਲਾਵਰਾਂ ਵੱਲੋਂ ਨੌਂ ਯਾਤਰੀਆਂ ਦੀ ਗੋਲੀ ਮਾਰ ਕੇ ਹੱਤਿਆ ਕਰਾਚੀ : ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਵਿੱਚ ਬਲੋਚ ਅਤਿਵਾਦੀਆਂ ਨੇ ਇੱਕ ਬੱਸ ਵਿੱਚੋਂ ਉਤਾਰ ਕੇ ਪੰਜਾਬ ਦੇ ਨੌਂ ਯਾਤਰੀਆਂ ਨੂੰ ਗੋਲੀ ਮਾਰ ਦਿੱਤੀ। ਸੂਬੇ ਦੇ ਝੋਬ ਇਲਾਕੇ ਦੇ ਸਹਾਇਕ ਕਮਿਸ਼ਨਰ ਨਵੀਦ ਆਲਮ ਨੇ ਦੱਸਿਆ ਕਿ ਇਹ ਘਟਨਾ ਝੋਬ ਇਲਾਕੇ ਵਿੱਚ ਕੌਮੀ ਰਾਜਮਾਰਗ ’ਤੇ […]

•CNC News
Business

ਕੈਨੇਡੀਅਨ ਵਸਤਾਂ ’ਤੇ ਟਰੰਪ ਵੱਲੋਂ 35 ਫੀਸਦੀ ਟੈਕਸ ਲਗਾਉਣ ਦੀ ਯੋਜਨਾ

ਕੈਨੇਡੀਅਨ ਵਸਤਾਂ ’ਤੇ ਟਰੰਪ ਵੱਲੋਂ 35 ਫੀਸਦੀ ਟੈਕਸ ਲਗਾਉਣ ਦੀ ਯੋਜਨਾ ਵਾਸ਼ਿੰਗਟਨ : ਦੋ ਉੱਤਰੀ ਅਮਰੀਕੀ ਦੇਸ਼ਾਂ ਵਿਚਾਲੇ ਤਣਾਅ ਹੋਰ ਡੂੰਘਾ ਹੁੰਦਾ ਦਿਖਾਈ ਦੇ ਰਿਹਾ ਹੈ। ਕਿਉਂਕਿ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਵੀਰਵਾਰ ਦੇ ਪੱਤਰ ਵਿੱਚ ਟਰੰਪ ਨੇ ਦੱਸਿਆ ਹੈ ਕਿ ਉਹ ਕੈਨੇਡੀਅਨ ਦਰਾਮਦ ਕੀਤੀਆਂ ਵਸਤਾਂ ’ਤੇ ਟੈਕਸ 35 ਫੀਸਦੀ ਤੱਕ ਵਧਾਉਣਗੇ। ਫਰਵਰੀ ਵਿੱਚ […]

•CNC News
India

ਦਲੀਪ ਕੁਮਾਰ ਤੇ ਰਾਜ ਕਪੂਰ ਦੇ ਪੁਸ਼ਤੈਨੀ ਘਰ ਬਣਨਗੇ ਮਿਊਜ਼ੀਅਮ

ਦਲੀਪ ਕੁਮਾਰ ਤੇ ਰਾਜ ਕਪੂਰ ਦੇ ਪੁਸ਼ਤੈਨੀ ਘਰ ਬਣਨਗੇ ਮਿਊਜ਼ੀਅਮ ਪੇਸ਼ਾਵਰ “: ਪਾਕਿਸਤਾਨ ਦੀ ਖ਼ੈਬਰ ਪਖ਼ਤੂਨਖ਼ਵਾ ਸੂਬਾਈ ਸਰਕਾਰ ਨੇ ਬੀਤੇ ਦਿਨ ਬੁੱਧਵਾਰ ਨੂੰ ਇੱਥੇ ਭਾਰਤ ਦੇ ਨਾਮੀ ਫਿਲਮ ਸਿਤਾਰਿਆਂ ਦਲੀਪ ਕੁਮਾਰ ਅਤੇ ਰਾਜ ਕਪੂਰ ਨਾਲ ਸਬੰਧਤ ਇਤਿਹਾਸਕ ਇਮਾਰਤਾਂ ਦੀ ਬਹਾਲੀ ਅਤੇ ਸੰਭਾਲ ਲਈ 3.38 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਹੈ। ਸੂਬੇ ਮੁੱਖ ਮੰਤਰੀ ਅਲੀ […]

•CNC News
Crime

ਮਲੇਸ਼ੀਆਈ ਮਾਡਲ ਵੱਲੋਂ ਭਾਰਤੀ ਪੁਜਾਰੀ ’ਤੇ ਜਿਨਸੀ ਸ਼ੋਸ਼ਣ ਦਾ ਦੋਸ਼

ਮਲੇਸ਼ੀਆਈ ਮਾਡਲ ਵੱਲੋਂ ਭਾਰਤੀ ਪੁਜਾਰੀ ’ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਚੰਡੀਗੜ੍ਹ : ਮਲੇਸ਼ੀਅਨ ਅਧਿਕਾਰੀਆਂ ਨੇ ਪਿਛਲੇ ਮਹੀਨੇ ਸੇਪਾਂਗ ਸਥਿਤ ਇੱਕ ਮੰਦਰ ਦੀ ਫੇਰੀ ਦੌਰਾਨ ਭਾਰਤੀ ਮੂਲ ਦੀ ਅਦਾਕਾਰਾ, ਮਾਡਲ ਤੇ ਟੈਲੀਵਿਜ਼ਨ ਮੇਜ਼ਬਾਨ ਲਿਸ਼ਾਲਿਨੀ ਕਨਾਰਨ ਨਾਲ ਛੇੜਛਾੜ ਕਰਨ ਦੇ ਦੋਸ਼ੀ ਭਾਰਤੀ ਪੁਜਾਰੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਿਸ ਗ੍ਰੈਂਡ ਮਲੇਸ਼ੀਆ 2021 ਦਾ ਖਿਤਾਬ ਜਿੱਤਣ ਵਾਲੀ […]

•CNC News
India

ਭਾਰਤੀ ਟੀਮ ਵਪਾਰਕ ਗੱਲਬਾਤ ਲਈ ਵਾਸ਼ਿੰਗਟਨ ਆਵੇਗੀ

ਭਾਰਤੀ ਟੀਮ ਵਪਾਰਕ ਗੱਲਬਾਤ ਲਈ ਵਾਸ਼ਿੰਗਟਨ ਆਵੇਗੀ ਨਵੀਂ ਦਿੱਲੀ : ਇੱਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਵਣਜ ਮੰਤਰਾਲੇ ਦੀ ਟੀਮ ਪ੍ਰਸਤਾਵਿਤ ਵਪਾਰ ਸਮਝੌਤੇ ਲਈ ਅਮਰੀਕਾ ਨਾਲ ਗੱਲਬਾਤ ਦੇ ਇੱਕ ਹੋਰ ਦੌਰ ਲਈ ਜਲਦ ਹੀ ਵਾਸ਼ਿੰਗਟਨ ਦਾ ਦੌਰਾ ਕਰੇਗੀ। ਅਧਿਕਾਰੀ ਨੇ ਕਿਹਾ ਕਿ ਇਸ ਦੌਰੇ ਦੌਰਾਨ ਅੰਤਰਿਮ ਅਤੇ ਦੁਵੱਲੇ ਵਪਾਰ ਸਮਝੌਤੇ (2“1) ਦੇ ਪਹਿਲੇ ਪੜਾਅ […]

•CNC News
Crime

ਕੈਨੇਡਾ ’ਚ ਭਾਰਤੀ ਸਿੱਖਿਆਰਥੀ ਪਾਇਲਟ ਸਮੇਤ 2 ਦੀ ਮੌਤ

ਕੈਨੇਡਾ ’ਚ ਭਾਰਤੀ ਸਿੱਖਿਆਰਥੀ ਪਾਇਲਟ ਸਮੇਤ 2 ਦੀ ਮੌਤ ਓਟਵਾ : ਟੋਰਾਂਟੋ ਵਿੱਚ ਭਾਰਤ ਦੇ ਕੌਂਸੁਲੇਟ ਜਨਰਲ ਅਨੁਸਾਰ ਕੈਨੇਡਾ ਦੇ ਮੈਨੀਟੋਬਾ ਸੂਬੇ ਵਿੱਚ ਦੋ ਜਹਾਜ਼ ਟਕਰਾਉਣ ਕਾਰਨ ਇੱਕ ਭਾਰਤੀ ਸਿੱਖਿਆਰਥੀ ਪਾਇਲਟ ਸਮੇਤ ਦੋ ਦੀ ਮੌਤ ਹੋ ਗਈ ਹੈ। ਇਹ ਘਟਨਾ ਮੰਗਲਵਾਰ ਦੀ ਦੱਸੀ ਜਾਂਦੀ ਹੈ। ਭਾਰਤੀ ਪਾਇਲਟ, ਜਿਸ ਦੀ ਪਛਾਣ ਸ੍ਰੀਹਰੀ ਸੁਕੇਸ਼ ਵਜੋਂ ਹੋਈ ਹੈ, […]

•CNC News
Send a news tip