CNC coverage
World News
International news and global developments from Cross Nation Chronical. Follow stories connecting countries, communities and the diaspora.

latest Newsਜੇ ਖਾਲਿਸਤਾਨ ਬਣਾਉਣਾ ਚਾਹੁੰਦੇ ਹੋ ਤਾਂ ਭਾਰਤ ਜਾਓ, ਡੀ.ਸੀ. ਵਿੱਚ ਖਾਲਿਸਤਾਨ ਥੋੜ੍ਹੇ ਬਣਨਾ ਹੈ : ਸਾਜਿਦ ਤਰਾਰ ਅਮੇਜਿੰਗ ਟੀ.ਵੀ. ਦੇ ਚੀਫ ਐਡੀਟਪ ਵਰਿੰਦਰ ਸਿੰਘ ਵੱਲੋਂ ਪ੍ਰਸਿੱਧ ਉਦਯੋਗਪਤੀ ਅਤੇ ਸਮਾਜ ਸੇਵਕ ਜਨਾਬ ਸਾਜਿਦ ਤਰਾਰ ਨਾਲ ਅੱਜ ਦੇ ਹਾਲਾਤਾਂ ’ਤੇ ਵਿਸ਼ੇਸ਼ ਗੱਲਬਾਤ ਕੀਤੀ ਗਈ। ਗੱਲਬਾਤ ਦੌਰਾਨ ਜਨਾਬ ਸਾਜਿਦ ਤਰਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਕਿਸਤਾਨ ਨੇ ਦੁਨੀਆਂ […]
•CNC News

latest Newsਗੁਲਾਮੀ ਕਰਨ ਨਾਲੋਂ ਜੇਲ੍ਹ ’ਚ ਰਹਿਣਾ ਚੰਗਾ: ਇਮਰਾਨ ਖ਼ਾਨ ਲਾਹੌਰ : ਪਾਕਿਸਤਾਨ ਦੇ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਉਹ ਗੁਲਾਮੀ ਮਨਜ਼ੂਰ ਕਰਨ ਦੀ ਬਜਾਏ ਜੇਲ੍ਹ ਦੀ ਹਨੇਰੀ ਕੋਠੜੀ ਵਿੱਚ ਰਹਿਣ ਨੂੰ ਤਰਜੀਹ ਦੇਣਗੇ। ਇਸ ਦੌਰਾਨ ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਹਾਈਬ੍ਰਿਡ ਸ਼ਾਸਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਦੀ ਅਪੀਲ ਵੀ […]
•CNC News

latest Newsਟਰੰਪ ਨਾਲ ਗੱਲਬਾਤ ਕਰਨਗੇ ਰੂਸ ਰਾਸ਼ਟਰਪਤੀ ਮਾਸਕੋ :ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅੱਜ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫੋਨ ’ਤੇ ਗੱਲਬਾਤ ਕਰਨਗੇ। ਇਹ ਜਾਣਕਾਰੀ ਇੰਟਰਫੈਕਸ ਨਿਊਜ਼ ਏਜੰਸੀ ਨੇ ਦਿੱਤੀ ਹੈ।ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਈ ਵਾਰ ਦਾਅਵਾ ਕੀਤਾ ਹੈ ਕਿ ਰੂਸ ਤੇ ਯੂਕਰਨ ਦਰਮਿਆਨ ਜੰਗਬੰਦੀ ਆਖਰੀ ਪੜਾਅ ’ਤੇ ਹੈ ਪਰ ਉਸ ਤੋਂ ਬਾਅਦ ਵੀ […]
•CNC News

Indiaਉੱਤਰਾਧਿਕਾਰੀ ਦੀ ਚੋਣ ’ਚ ਚੀਨ ਦੀ ਕੋਈ ਭੂਮਿਕਾ ਨਹੀਂ ਹੋਵੇਗੀ : ਦਲਾਈ ਲਾਮਾ ਨਵੀਂ ਦਿੱਲੀ : ਤਿੱਬਤੀ ਭਾਈਚਾਰੇ ਲਈ ਇਕ ਵੱਡੀ ਖ਼ਬਰ ਵਿਚ 14ਵੇਂ ਦਲਾਈ ਲਾਮਾ ਤੈਨਜਿਨ ਗਿਆਤਸੋ ਨੇ ਨੂੰ ਐਲਾਨ ਕੀਤਾ ਕਿ ‘ਦਲਾਈ ਲਾਮਾ ਦੀ ਰਵਾਇਤ (ਸੰਸਥਾ) ਜਾਰੀ ਰਹੇਗੀ।’ ਉਨ੍ਹਾਂ ਆਪਣੇ ਉੱਤਰਾਧਿਕਾਰੀ ਭਾਵ ਨਵੇਂ ਦਲਾਈ ਲਾਮਾ ਦੀ ਚੋਣ ਦੇ ਅਮਲ ਵਿਚ ਚੀਨ ਦੀ ਕਿਸੇ […]
•CNC News

latest Newsਸੋਮਾਲੀਆ ’ਚ ਜਹਾਜ਼ ਹਾਦਸਾਗ੍ਰਸਤ ਮੋਮਾਲੀਆ : ਅਫਰੀਕੀ ਯੂਨੀਅਨ ਸ਼ਾਂਤੀ ਮਿਸ਼ਨ ਦੀ ਸੇਵਾ ਕਰ ਰਿਹਾ ਇੱਕ ਛੋਟਾ ਫੌਜੀ ਜਹਾਜ਼ ਬੁੱਧਵਾਰ ਨੂੰ ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਦੇ ਹਵਾਈ ਅੱਡੇ ’ਤੇ ਹਾਦਸਾਗ੍ਰਸਤ ਹੋ ਗਿਆ। ਸੋਮਾਲੀ ਨੈਸ਼ਨਲ ਨਿਊਜ਼ ਏਜੰਸੀ ਦੇ ਅਨੁਸਾਰ ਅਦਨ ਐਡੇ ਹਵਾਈ ਅੱਡੇ ’ਤੇ ਉਤਰਦੇ ਸਮੇਂ ਜਹਾਜ਼ ਹਾਦਸਾਗ੍ਰਸਤ ਹੋ ਗਿਆ ਅਤੇ ਅੱਗ ਲੱਗ ਗਈ। ਭਾਵੇਂ ਕਿ ਅੱਗ […]
•CNC News

Indiaਨਰਿੰਦਰ ਮੋਦੀ ਪੰਜ ਮੁਲਕਾਂ ਦੀ ਫੇਰੀ ਲਈ ਰਵਾਨਾ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬ੍ਰਾਜ਼ੀਲ ਸਣੇ ਪੰਜ ਮੁਲਕਾਂ ਦੀ ਫੇਰੀ ਲਈ ਅੱਜ ਰਵਾਨਾ ਹੋ ਗਏ। ਆਪਣੀ ਅੱਠ ਰੋਜ਼ਾ ਫੇਰੀ ਦੌਰਾਨ ਪ੍ਰਧਾਨ ਮੰਤਰੀ ਬ੍ਰਾਜ਼ੀਲ ਵਿਚ ‘ਬ੍ਰਿਕਸ’ ਸੰਮੇਲਨ ਵਿਚ ਵੀ ਸ਼ਾਮਲ ਹੋਣਗੇ। ਸ੍ਰੀ ਮੋਦੀ ਨੇ ਕਿਹਾ ਕਿ ‘ਬ੍ਰਿਕਸ’ ਉੱਭਰਦੇ ਅਰਥਚਾਰਿਆਂ ਦਰਮਿਆਨ ਸਹਿਯੋਗ ਲਈ ਅਹਿਮ ਮੰਚ ਹੈ […]
•CNC News

Businessਮਮਦਾਨੀ ਨੇ ਜੇ ਇਮੀਗ੍ਰੇਸ਼ਨ ਕਾਰਜਾਂ ’ਚ ਰੁਕਾਵਟ ਪਾਈ ਤਾਂ ਨਾਗਰਿਕਤਾ ਰੱਦ ਕਰਾਂਗਾ : ‘ਟਰੰਪ ਜ਼ੋਹਰਾਨ ਮਮਦਾਨੀ ਨੇ ਦਿੱਤਾ ਜਵਾਬ ‘‘ਡਰਨ ਵਾਲਾ ਨਹੀਂ ਹਾਂ’’ ਚੰਡੀਗੜ੍ਹ : ਜ਼ੋਹਰਾਨ ਮਮਦਾਨੀ ਭਾਰਤੀ ਮੂਲ ਦੇ ਅਮਰੀਕੀ ਨੇਤਾ ਹਨ, ਜੋ ਨਿਊਯਾਰਕ ਸਿਟੀ ਵਿੱਚ ਡੈਮੋਕ੍ਰੇਟਿਕ ਸੋਸ਼ਲਿਸਟ ਪਾਰਟੀ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ 7 ਸਾਲ ਪਹਿਲਾਂ ਅਮਰੀਕੀ ਨਾਗਰਿਕਤਾ ਪ੍ਰਾਪਤ ਕੀਤੀ ਸੀ ਅਤੇ […]
•CNC News

Indiaਭਾਰਤ-ਪਾਕਿ ਨੇ ਕੈਦੀਆਂ ਦੀਆਂ ਸੂਚੀਆਂ ਸਾਂਝੀਆਂ ਕੀਤੀਆਂ ਪਾਕਿਸਤਾਨ ਦੀਆਂ ਜੇਲ੍ਹਾਂ ’ਚ 246 ਭਾਰਤੀ ਨਜ਼ਰਬੰਦ ਭਾਰਤ ਦੀਆਂ ਜੇਲ੍ਹਾਂ ’ਚ 463 ਪਾਕਿਸਤਾਨੀ ਇਸਲਾਮਾਬਾਦ “: ਪਾਕਿਸਤਾਨ ਅਤੇ ਭਾਰਤ ਨੇ ਅੱਜ ਇੱਕ ਦੂਜੇ ਦੀ ਹਿਰਾਸਤ ਵਿੱਚ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ ਕੀਤਾ ਜਿਸ ਵਿੱਚ ਇਸਲਾਮਾਬਾਦ ਨੇ 53 ਨਾਗਰਿਕ ਅਤੇ 193 ਮਛੇਰਿਆਂ ਸਮੇਤ 246 ਭਾਰਤੀ ਨਜ਼ਰਬੰਦਾਂ ਦੇ ਨਾਮ ਸੌਂਪੇ। ਵਿਦੇਸ਼ […]
•CNC News

latest Newsਪਹਿਲਗਾਮ ਦਹਿਸ਼ਤੀ ਹਮਲਾ ਆਰਥਿਕ ਜੰਗ ਸੀ: ਜੈਸ਼ੰਕਰ ਨਿਊਯਾਰਕ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਜੋ ਅੱਜ ਕੱਲ੍ਹ ਅਮਰੀਕਾ ਦੇ ਅਧਿਕਾਰਤ ਦੌਰੇ ’ਤੇ ਹਨ ਅਤੇ ਮੰਗਲਵਾਰ ਨੂੰ ‘ਕੁਆਡ’ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਹਿੱਸਾ ਲੈਣ ਲਈ ਵਾਸ਼ਿੰਗਟਨ ਡੀਸੀ ਵੀ ਜਾਣਗੇ। ਉਨ੍ਹਾਂ ਸੰਬਧਨ ਕਰਦਿਆਂ ਕਿਹਾ ਕਿ ਪਹਿਲਗਾਮ ਦਹਿਸ਼ਤੀ ਹਮਲਾ ਆਰਥਿਕ ਜੰਗ ਸੀ, ਜਿਸ ਦਾ ਮਕਸਦ ਕਸ਼ਮੀਰ ਵਿੱਚ ਸੈਰ-ਸਪਾਟੇ […]
•CNC News

latest Newsਅਮਰੀਕਾ ਨਾਲ ਵਪਾਰ ਸਮਝੌਤਾ ਦੌਰਾਨ ਭਾਰਤ ਨੇ ਖੇਤੀ ਨਾਲ ਸਬੰਧਤ ਮੁੱਦਿਆਂ ’ਤੇ ਆਪਣਾ ਰੁਖ਼ ਸਖ਼ਤ ਰੱਖਿਆ ਨਵੀਂ ਦਿੱਲੀ : ਭਾਰਤੀ ਵਣਜ ਵਿਭਾਗ ਦੇ ਵਿਸ਼ੇਸ਼ ਸਕੱਤਰ ਰਾਜੇਸ਼ ਅਗਰਵਾਲ ਦੀ ਪ੍ਰਧਾਨਗੀ ਹੇਠਲੀ ਭਾਰਤੀ ਟੀਮ ਅਮਰੀਕਾ ਨਾਲ ਅੰਤਰਿਮ ਵਪਾਰ ਸਮਝੌਤੇ ਬਾਰੇ ਗੱਲਬਾਤ ਲਈ ਵਾਸ਼ਿੰਗਟਨ ’ਚ ਹਨ। ਗੱਲਬਾਤ ਦੌਰਾਨ ਭਾਰਤ ਨੇ ਅਮਰੀਕਾ ਨਾਲ ਦੁਵੱਲੇ ਵਪਾਰ ਸਮਝੌਤੇ ਨੂੰ ਲੈ ਕੇ […]
•CNC News

latest Newsਥਾਈਲੈਂਡ ਦੀ ਪ੍ਰਧਾਨ ਮੰਤਰੀ ਮੁਅੱਤਲ ਬੈਂਕਾਕ : ਥਾਈਲੈਂਡ ਦੀ ਸੰਵਿਧਾਨਕ ਅਦਾਲਤ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਪਾਏਤੋਂਗਤਾਰਨ ਸ਼ਿਨਾਵਾਤਰਾ ਨੂੰ ਉਨ੍ਹਾਂ ਦੀ ਬਰਖਾਸਤਗੀ ਦੀ ਮੰਗ ਕਰਨ ਵਾਲੇ ਕੇਸ ਦੇ ਫੈਸਲੇ ਤੱਕ ਅਹੁਦੇ ਤੋਂ ਮੁਅੱਤਲ ਕਰ ਦਿੱਤਾ। ਇਹ ਕਦਮ ਇੱਕ ਅਜਿਹੀ ਸਰਕਾਰ ’ਤੇ ਵਧਦੇ ਦਬਾਅ ਨੂੰ ਦਰਸਾਉਂਦਾ ਹੈ, ਜੋ ਕਈ ਮੋਰਚਿਆਂ ’ਤੇ ਜੀਵਤ ਰਹਿਣ ਲਈ ਸੰਘਰਸ਼ ਕਰ […]
•CNC News

latest Newsਸਬਸਿਡੀ ਬੰਦ ਕੀਤੀ ਤਾਂ ਮਸਕ ਨੂੰ ਦੱਖਣੀ ਅਫਰੀਕਾ ਪਰਤਣਾ ਪਵੇਗਾ: ਟਰੰਪ ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਟੈਸਲਾ ਦੇ ਸੀਈਓ ਐਲਨ ਮਸਕ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਉਨ੍ਹਾਂ ਦੀ ਕੰਪਨੀ ਦੀ ਸਬਸਿਡੀ ਬੰਦ ਕੀਤੀ ਗਈ ਤਾਂ ਉਨ੍ਹਾਂ ਨੂੰ ਆਪਣਾ ਕਾਰੋਬਾਰ ਛੱਡ ਕੇ ਦੱਖਣੀ ਅਫਰੀਕਾ ਪਰਤਣਾ ਪਵੇਗਾ। ਟਰੰਪ ਨੇ ਕਿਹਾ ਕਿ ਸਬਸਿਡੀ ਬੰਦ […]
•CNC News

Indiaਫਾਰਮਾ ਪਲਾਂਟ ਵਿੱਚ ਧਮਾਕਾ, 12 ਮੌਤਾਂ, 34 ਜ਼ਖਮੀ ਤਿਲੰਗਾਨਾ : ਮੇਦਕ ਜ਼ਿਲ੍ਹੇ ਦੇ ਇੱਕ ਫਾਰਮਾ ਪਲਾਂਟ ਵਿੱਚ ਸ਼ੱਕੀ ਧਮਾਕੇ ’ਚ 12 ਵਿਅਕਤੀਆਂ ਦੀ ਮੌਤ ਹੋ ਗਈ ਅਤੇ 34 ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪਸ਼ਾਮਿੱਲਰਾਮ ਉਦਯੋਗਿਕ ਅਸਟੇਟ ਵਿਖੇ ਸਿਗਾਚੀ ਫਾਰਮਾ ਕੰਪਨੀ ਵਿੱਚ ਹਾਦਸੇ ਵਾਲੀ ਥਾਂ ’ਤੇ ਕਈ ਮਜ਼ਦੂਰਾਂ ਦੇ ਫਸੇ ਹੋਣ ਦਾ […]
•CNC News

latest Newsਪਾਕਿ ਅਤੇ ਚੀਨ ਨਾਲ ਸਥਾਪਤ ਕਰ ਰਿਹੈ ਨਵਾਂ ਗੱਠਜੋੜ ਇਸਲਾਮਾਬਾਦ : ਪਾਕਿਸਤਾਨ ਅਤੇ ਚੀਨ ਦੋਵੇਂ ਕਿਸੇ ਨਵੇਂ ਗੱਠਜੋੜ ਤਹਿਤ ਕੰਮ ਕਰਨ ਜਾ ਰਹੇ ਹਨ। ਇੱਕ ਅਖ਼ਬਾਰ ਦੀ ਰਿਪੋਰਟ ਅਨੁਸਾਰ ਇਸਲਾਮਾਬਾਦ ਅਤੇ ਬੀਜਿੰਗ ਵਿਚਕਾਰ ਗੱਲਬਾਤ ਹੁਣ ਅਗਲੇ ਪੜਾਅ ’ਤੇ ਹੈ, ਕਿਉਂਕਿ ਦੋਵੇਂ ਧਿਰਾਂ ਇਸ ਗੱਲ ’ਤੇ ਸਹਿਮਤ ਹਨ ਕਿ ਖੇਤਰੀ ਏਕੀਕਰਨ ਅਤੇ ਸੰਪਰਕ ਲਈ ਇੱਕ ਨਵੀਂ […]
•CNC News

Crimeਯੂਕਰੇਨ ’ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ ਕੀਵ : ਰੂਸ ਨੇ ਲੰਘੀ ਰਾਤ ਯੂਕਰੇਨ ’ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਵਾਈ ਹਮਲਾ ਕੀਤਾ। ਇਸ ਹਮਲੇ ਨਾਲ ਤਿੰਨ ਸਾਲਾਂ ਤੋਂ ਚੱਲ ਰਹੀ ਜੰਗ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਦੀ ਸਫ਼ਲਤਾ ਦੀਆਂ ਆਸਾਂ ’ਤੇ ਪਾਣੀ ਫਿਰ ਗਿਆ ਹੈ। ਇਹ ਜਾਣਕਾਰੀ ਅੱਜ ਇੱਕ ਯੂਕਰੇਨੀ ਅਧਿਕਾਰੀ […]
•CNC News