CNC coverage

World News

International news and global developments from Cross Nation Chronical. Follow stories connecting countries, communities and the diaspora.

latest News

ਕੈਨੇਡਾ ਹੁਣ ਅਮਰੀਕਾ ’ਤੇ ਡਿਜੀਟਲ ਸੇਵਾ ਟੈਕਸ ਨਹੀਂ ਲਗਾਏਗਾ

ਕੈਨੇਡਾ ਹੁਣ ਅਮਰੀਕਾ ’ਤੇ ਡਿਜੀਟਲ ਸੇਵਾ ਟੈਕਸ ਨਹੀਂ ਲਗਾਏਗਾ ਟੋਰਾਂਟੋ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਕਿ ਕੈਨੇਡਾ ਵੱਲੋਂ ਅਮਰੀਕੀ ਡਿਜੀਟਲ ਕੰਪਨੀਆਂ ਉੱਤੇ ਡਿਜੀਟਲ ਟੈਕਸ ਲਗਾਉਣ ਦੀ ਯੋਜਨਾ ਰੱਦ ਕਰਨ ਮਗਰੋਂ ਅਮਰੀਕਾ ਨਾਲ ਵਪਾਰਕ ਗੱਲਬਾਤ ਬਹਾਲ ਹੋ ਗਈ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਉਹ ਤਕਨਾਲੋਜੀ ਕੰਪਨੀਆਂ […]

•CNC News
Crime

ਨਾਬਲਗਾਂ ਨੇ ਨੌਜਵਾਨ ਦਾ ਗਲਾ ਵੱਢਿਆ

ਨਾਬਲਗਾਂ ਨੇ ਨੌਜਵਾਨ ਦਾ ਗਲਾ ਵੱਢਿਆ ਬਹਿਰਾਈਚ, ਦੋ ਨਾਬਲਿਗਾਂ ਨੇ ਰੀਲਾਂ ਬਣਾਉਣ ਲਈ ਆਈਫੋਨ ਚੋਰੀ ਕਰਨ ਮੌਕੇ ਇੱਕ ਵਿਅਕਤੀ ਦਾ ਗਲਾ ਵੱਢ ਕੇ ਉਸ ਦੀ ਹੱਤਿਆ ਕਰ ਦਿੱਤੀ ਅਤੇ ਬਾਅਦ ਵਿੱਚ ਉਸ ਦੇ ਸਿਰ ’ਤੇ ਪੱਥਰ ਨਾਲ ਹਮਲਾ ਕਰ ਦਿੱਤਾ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਦੋਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਜਾਂਚ ਸ਼ੁਰੂ ਕਰ […]

•CNC News
Crime

ਪਾਕਿਸਤਾਨ ’ਚ ਫਿਦਾਈਨ ਹਮਲੇ, 13 ਮਰੇ

ਪਾਕਿਸਤਾਨ ’ਚ ਫਿਦਾਈਨ ਹਮਲੇ, 13 ਮਰੇ ਪਿਸ਼ਾਵਰ : ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿਚ ਅੱਜ ਸਵੇਰੇ ਫਿਦਾਈਨ ਹਮਲੇ ਵਿਚ ਸੁਰੱਖਿਆ ਬਲਾਂ ਦੇ 13 ਜਵਾਨ ਹਲਾਕ ਹੋ ਗਏ ਜਦੋਂਕਿ 24 ਹੋਰ ਜ਼ਖਮੀ ਦੱਸੇ ਜਾਂਦੇ ਹਨ। ਸੂਤਰਾਂ ਨੇ ਕਿਹਾ ਕਿ ਖ਼ੁਦਕੁਸ਼ ਬੰਬਾਰ ਨੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਖੱਡੀ ਇਲਾਕੇ ਵਿਚ ਅੱਜ ਸਵੇਰੇ ਵਿਸਫੋਟਕਾਂ ਨਾਲ ਲੱਦਿਆਂ ਵਾਹਨ […]

•CNC News
latest News

ਬ੍ਰਿਟਿਸ਼ ਕੋਲੰਬੀਆ ਦੀ ਵਿਧਾਇਕ ਦੇ ਦਫ਼ਤਰ ਅੱਗੇ ਧਮਾਕਾ

ਬ੍ਰਿਟਿਸ਼ ਕੋਲੰਬੀਆ ਦੀ ਵਿਧਾਇਕ ਦੇ ਦਫ਼ਤਰ ਅੱਗੇ ਧਮਾਕਾ ਵੈਨਕੂਵਰ : ਉੱਤਰੀ ਵੈਨਕੂਵਰ ਹਲਕੇ ਤੋਂ ਵਿਧਾਇਕਾ ਤੇ ਸੂਬਾ ਸਰਕਾਰ ਦੀ ਬੁਨਿਆਦੀ ਢਾਂਚਾ ਮੰਤਰੀ ਬੌਵਿਨ ਮਾ (2owinn Ma) ਦੇ ਸਰਕਾਰੀ ਦਫਤਰ ਦੇ ਬਾਹਰ ਧਮਾਕਾ ਹੋਇਆ, ਜਿਸ ਕਾਰਨ ਦਫਤਰ ਦੀ ਇਮਾਰਤ ਨੁਕਸਾਨੀ ਗਈ ਹੈ। ਇਸ ਦੌਰਾਨ ਦਫਤਰ ਖਾਲੀ ਹੋਣ ਕਰਕੇ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਕੇਂਦਰੀ ਪੁਲੀਸ […]

•CNC News
latest News

ਜੈਫ ਬੇਜ਼ੋਸ ਅਤੇ ਲੌਰੇਨ ਸਾਂਚੇਜ਼ ਦੇ ਵਿਆਹ ਦੀਆਂ ਧੂੰਮਾਂ

ਜੈਫ ਬੇਜ਼ੋਸ ਅਤੇ ਲੌਰੇਨ ਸਾਂਚੇਜ਼ ਦੇ ਵਿਆਹ ਦੀਆਂ ਧੂੰਮਾਂ ਵੇਨਿਸ : ਐਮਾਜ਼ੋਨ ਦੇ ਮਾਲਕ ਜੈਫ ਬੇਜ਼ੋਸ ਅਤੇ ਪੱਤਰਕਾਰ ਲੌਰੇਨ ਸਾਂਚੇਜ਼ ਵੀਰਵਾਰ ਨੂੰ ਵੇਨਿਸ ਵਿੱਚ ਤਿੰਨ-ਰੋਜ਼ਾ ਸ਼ਾਨਦਾਰ ਵਿਆਹ ਸਮਾਗਮ ਦੇ ਆਗ਼ਾਜ਼ ਲਈ ਤਿਆਰ ਸਨ। ਸਮਾਗਮ ਸਥਲ ਉਤੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ, ਤਾਂ ਕਿ ਵੀਆਈਪੀ ਮਹਿਮਾਨਾਂ ਤੋਂ ਮੁਜ਼ਾਹਰਾਕਾਰੀਆਂ ਨੂੰ ਦੂਰ ਰੱਖਿਆ ਜਾ ਸਕੇ। ਵਿਆਹ […]

•CNC News
latest News

ਅਮਰੀਕਾ ਨਾਲ ਗੱਲਬਾਤ ‘ਗੁੰਝਲਦਾਰ’ ਬਣੀ: ਇਰਾਨ

ਅਮਰੀਕਾ ਨਾਲ ਗੱਲਬਾਤ ‘ਗੁੰਝਲਦਾਰ’ ਬਣੀ: ਇਰਾਨ ਦੁਬਈ “: ਇਰਾਨ ਦੇ ਮੁੱਖ ਡਿਪਲੋਮੈਟ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਦੇਸ਼ ਦੇ ਪਰਮਾਣੂ ਪ੍ਰੋਗਰਾਮ ਬਾਰੇ ਸੰਯੁਕਤ ਰਾਜ ਅਮਰੀਕਾ ਨਾਲ ਨਵੀਂ ਗੱਲਬਾਤ ਦੀ ਸੰਭਾਵਨਾ ਨੂੰ ਅਮਰੀਕੀ ਹਮਲੇ ਨੇ ਗੁੰਝਲਦਾਰ ਬਣਾ ਦਿੱਤਾ ਹੈ। ਉਨ੍ਹਾਂ ਨੇ ਮੰਨਿਆ ਕਿ ਹਮਲੇ ਨਾਲ ਗੰਭੀਰ ਨੁਕਸਾਨ ਹੋਇਆ ਹੈ। ਅਮਰੀਕਾ 2015 ਦੇ ਪ੍ਰਮਾਣੂ ਸਮਝੌਤੇ ਦਾ […]

•CNC News
Crime

3 ਇਜ਼ਰਾਇਲੀ ਜਾਸੂਸਾਂ ਨੂੰ ਦਿੱਤੀ ਫਾਂਸੀ

3 ਇਜ਼ਰਾਇਲੀ ਜਾਸੂਸਾਂ ਨੂੰ ਦਿੱਤੀ ਫਾਂਸੀ ਦੁਬਈ: ਇਰਾਨ ਨੇ ਇਜ਼ਰਾਈਲ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਅੱਜ ਤਿੰਨ ਹੋਰ ਕੈਦੀਆਂ ਨੂੰ ਫਾਂਸੀ ਦੇ ਦਿੱਤੀ। ਇਰਾਨ ਦੀ ਸਰਕਾਰੀ ‘ਇਰਨਾ’ ਖ਼ਬਰ ਏਜੰਸੀ ਨੇ ਇਸ ਬਾਰੇ ਖ਼ਬਰ ਦਿੱਤੀ। ਕੈਦੀਆਂ ਨੂੰ ਇਰਾਨ ਦੇ ਪੱਛਮੀ ਅਜ਼ਰਬਾਇਜਾਨ ਪ੍ਰਾਂਤ ਦੀ ਉਮਰੀਆ ਜੇਲ੍ਹ ਵਿੱਚ ਫਾਂਸੀ ਦਿੱਤੀ ਗਈ। ਪੱਛਮੀ ਅਜ਼ਰਬਾਇਜਾਨ ਦੇਸ਼ ਦਾ ਸਭ ਤੋਂ […]

•CNC News
latest News

ਇਰਾਨ ਨੇ ਕੀਤਾ ਜਿੱਤ ਦਾ ਦਾਅਵਾ

ਇਰਾਨ ਨੇ ਕੀਤਾ ਜਿੱਤ ਦਾ ਦਾਅਵਾ ਦੁਬਈ, ਇਰਾਨ ਦੇ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮਨੇਈ ਨੇ ਇਜ਼ਰਾਈਲ ’ਤੇ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮੁਲਕ ਨੇ ਅਮਰੀਕਾ ਨੂੰ ਕਰਾਰਾ ਜਵਾਬ ਦਿੱਤਾ ਹੈ। ਇਹ ਉਨ੍ਹਾਂ ਦਾ ਇਜ਼ਰਾਈਲ ਅਤੇ ਇਰਾਨ ਵਿਚਾਲੇ ਜੰਗਬੰਦੀ ਦੇ ਐਲਾਨ ਤੋਂ ਬਾਅਦ ਆਇਆ ਪਹਿਲਾ ਬਿਆਨ ਹੈ। ਖਾਮਨੇਈ ਨੇ ਇਰਾਨ ਦੇ ਸਰਕਾਰੀ ਟੈਲੀਵਿਜ਼ਨ […]

•CNC News
latest News

ਅਮਰੀਕਾ ਇਰਾਨ ਨਾਲ ਪਰਮਾਣੂ ਸੰਬੰਧੀ ਗੱਲਬਾਤ ਕਰੇਗਾ

ਅਮਰੀਕਾ ਇਰਾਨ ਨਾਲ ਪਰਮਾਣੂ ਸੰਬੰਧੀ ਗੱਲਬਾਤ ਕਰੇਗਾ ਇਸਤਾਂਬੁਲ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਅਗਲੇ ਹਫ਼ਤੇ ਅਮਰੀਕਾ ਇਰਾਨ ਨਾਲ ਪਰਮਾਣੂ ਵਾਰਤਾ ਕਰੇਗਾ ਅਤੇ ਇਰਾਨ ਦੀਆਂ ਪਰਮਾਣੂ ਇੱਛਾਵਾਂ ਨੂੰ ਖਤਮ ਕਰਨ ਲਈ ਵਚਨਬੱਧਤਾ ਦੀ ਮੰਗ ਕਰੇਗਾ। ਉਨ੍ਹਾਂ ਨੇ ਇਰਾਨ ’ਤੇ ਅਮਰੀਕੀ ਹਮਲਿਆਂ ਨੂੰ ਇਜ਼ਰਾਈਲ ਅਤੇ ਤਹਿਰਾਨ ਵਿਚਕਾਰ ਜੰਗ ਦੇ ਤੇਜ਼ੀ ਨਾਲ […]

•CNC News
India

ਭਾਰਤ ਨਾਲ ਗੱਲਬਾਤ ਲਈ ਤਿਆਰ ਪਾਕਿਸਤਾਨ

ਭਾਰਤ ਨਾਲ ਗੱਲਬਾਤ ਲਈ ਤਿਆਰ ਪਾਕਿਸਤਾਨ ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਾਰਤ ਨਾਲ ਸਾਰੇ ਬਕਾਇਆ ਮੁੱਦਿਆਂ ਨੂੰ ਹੱਲ ਕਰਨ ਲਈ ਸਾਰਥਕ ਗੱਲਬਾਤ ਲਈ ਆਪਣੀ ਤਿਆਰੀ ਜ਼ਾਹਰ ਕੀਤੀ ਹੈ। ਸ਼ਰੀਫ਼ ਨੇ ਭਾਰਤ ਨਾਲ ਗੱਲਬਾਤ ਬਾਰੇ ਵਿਚਾਰ ਮੰਗਲਵਾਰ ਨੂੰ ਸਾਊਦੀ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ ਗੱਲਬਾਤ ਦੌਰਾਨ ਪ੍ਰਗਟ ਕੀਤੇ। ਰੇਡੀਓ ਪਾਕਿਸਤਾਨ […]

•CNC News
latest News

ਅਮਰੀਕੀ ਹਮਲਿਆਂ ਨੇ ਇਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਕਈ ਮਹੀਨੇ ਪਿੱਛੇ ਧੱਕਿਆ: ਰਿਪੋਰਟ

ਅਮਰੀਕੀ ਹਮਲਿਆਂ ਨੇ ਇਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਕਈ ਮਹੀਨੇ ਪਿੱਛੇ ਧੱਕਿਆ: ਰਿਪੋਰਟ ਵਾਸ਼ਿੰਗਟਨ “: ਅਮਰੀਕਾ ਵੱਲੋਂ ਇਰਾਨ ’ਤੇ ਹਮਲਿਆਂ ਕਾਰਨ ਤਹਿਰਾਨ ਦਾ ਪ੍ਰਮਾਣੂ ਪ੍ਰੋਗਰਾਮ ਕੁਝ ਮਹੀਨਿਆਂ ਲਈ ਪਿੱਛੇ ਪੈ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਰਾਨ ਆਪਣਾ ਪ੍ਰਮਾਣੂ ਪ੍ਰੋਗਰਾਮ ਅਗਲੇ ਕੁਝ ਮਹੀਨਿਆਂ ਵਿਚ ਸ਼ੁਰੂ ਕਰ ਸਕਦਾ ਹੈ। ਟਰੰਪ ਕੁਝ ਅਧਿਕਾਰੀਆਂ ਨੇ ਦਾਅਵਾ ਕੀਤਾ […]

•CNC News
latest News

ਮਾਰਕ ਕਾਰਨੀ ਵੱਲੋਂ ਕਨਿਸ਼ਕ ਹਾਦਸੇ ਦੇ ਪੀੜਤਾਂ ਨੂੰ ਸ਼ਰਧਾਂਜਲੀ

ਮਾਰਕ ਕਾਰਨੀ ਵੱਲੋਂ ਕਨਿਸ਼ਕ ਹਾਦਸੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਓਟਵਾ : ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਹੈ ਕਿ 40 ਸਾਲ ਪਹਿਲਾਂ ਏਅਰ ਇੰਡੀਆ ਦੀ ਉਡਾਣ 182 ਕਨਿਸ਼ਕ ’ਚ ਹੋਇਆ ਬੰਬ ਧਮਾਕਾ ‘ਅਤਿਵਾਦ ਖ਼ਿਲਾਫ਼ ਲੜਨ ਤੇ ਕੈਨੇਡਾ ਵਾਸੀਆਂ ਨੂੰ ਸੁਰੱਖਿਅਤ ਰੱਖਣ ਦੀ ਸਾਡੀ ਪ੍ਰਤੀਬੱਧਤਾ ਦੀ ਯਾਦ ਦਿਵਾਉਂਦਾ ਹੈ।’ ਕਾਰਨੀ ਨੇ ਇਹ ਟਿੱਪਣੀ ਕਨਿਸ਼ਕ ਬੰਬ ਧਮਾਕੇ […]

•CNC News
latest News

ਕਮਲਪ੍ਰੀਤ ਸਿੰਘ ਨੂੰ ਆਸਟਰੇਲੀਅਨ ਏਅਰ ਫੋਰਸ ਦਾ ਵੱਡਾ ਸਨਮਾਨ

ਕਮਲਪ੍ਰੀਤ ਸਿੰਘ ਨੂੰ ਆਸਟਰੇਲੀਅਨ ਏਅਰ ਫੋਰਸ ਦਾ ਵੱਡਾ ਸਨਮਾਨ ਮੈਲਬੋਰਨ : ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਰਹਿਣ ਵਾਲੇ 33 ਸਾਲਾ ਕਮਲਪ੍ਰੀਤ ਸਿੰਘ ਨੇ ਰਾਇਲ ਆਸਟਰੇਲੀਅਨ ਏਅਰ ਫੋਰਸ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਹੋਇਆ ਹੈ। ਉਸ ਨੇ ਕਪੂਰਥਲਾ ਦੇ ਕੇਂਦਰੀ ਵਿਦਿਆਲਿਆ ਅਤੇ ਆਰਮੀ ਪਬਲਿਕ ਸਕੂਲ ਤੋਂ ਆਪਣੀ ਸਕੂਲੀ ਪੜ੍ਹਾਈ ਪੂਰੀ ਕੀਤੀ ਅਤੇ ਉਸ ਤੋਂ ਬਾਅਦ […]

•CNC News
latest News

ਇਰਾਨ ਦਾ ਸਿਖਰਲਾ ਪ੍ਰਮਾਣੂ ਵਿਗਿਆਨੀ ਹਲਾਕ

ਇਰਾਨ ਦਾ ਸਿਖਰਲਾ ਪ੍ਰਮਾਣੂ ਵਿਗਿਆਨੀ ਹਲਾਕ ਤਹਿਰਾਨ : ਦੱਸਿਆ ਜਾ ਰਿਹਾ ਹੈ ਕਿ ਇਰਾਨ ਦਾ ਸਿਖਰਲਾ ਪ੍ਰਮਾਣੂ ਵਿਗਿਆਨੀ ਸਿੱਦਿਕੀ ਸਾਬਰ ਉੱਤਰੀ ਤਹਿਰਾਨ ’ਤੇ ਇਜ਼ਰਾਇਲੀ ਹਮਲਿਆਂ ਵਿਚ ਮਾਰਿਆ ਗਿਆ। ਇਜ਼ਰਾਈਲ ਤੇ ਇਰਾਨ ਵੱਲੋਂ ਜੰਗਬੰਦੀ ਬਾਰੇ ਅਮਰੀਕੀ ਸਦਰ ਡੋਨਲਡ ਟਰੰਪ ਦੀ ਤਜਵੀਜ਼ ਸਵੀਕਾਰ ਕੀਤੇ ਜਾਣ ਤੋਂ ਕੁਝ ਘੰਟੇ ਪਹਿਲਾਂ ਇਜ਼ਰਾਈਲ ਨੇ ਇਹ ਹਮਲਾ ਕੀਤਾ ਸੀ। ਦੋਵਾਂ ਧਿਰਾਂ […]

•CNC News
latest News

ਇਰਾਨ ਅਤੇ ਇਜ਼ਰਾਈਲ ਨੇ ਜੰਗਬੰਦੀ ਦੀ ਉਲੰਘਣਾ ਕੀਤੀ: ਟਰੰਪ

ਇਰਾਨ ਅਤੇ ਇਜ਼ਰਾਈਲ ਨੇ ਜੰਗਬੰਦੀ ਦੀ ਉਲੰਘਣਾ ਕੀਤੀ: ਟਰੰਪ ਵਾਸ਼ਿੰਗਟਨ/ਇਜ਼ਰਾਈਲ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਇਜਰਾਈਲ ਤੇ ਇਰਾਨ ਦੋਵਾਂ ਦੇਸ਼ਾਂ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਟਰੰਪ ਨੇ ਕਿਹਾ ਕਿ ਉਹ ਦੋਵਾਂ ਮੁਲਕਾਂ ਤੋਂ ਨਾਰਾਜ਼ ਹਨ, ਖਾਸ ਕਰਕੇ ਇਜ਼ਰਾਈਲ ਨਾ ਵੱਧ ਗੁੱਸਾ ਹੈ। ਦਿ ਹੇਗ ਵਿੱਚ ਨਾਟੋ ਸੰਮੇਲਨ ਤੋਂ ਬਾਹਰ ਆਉਂਦਿਆਂ ਪੱਤਰਕਾਰਾਂ […]

•CNC News
Send a news tip