CNC coverage
World News
International news and global developments from Cross Nation Chronical. Follow stories connecting countries, communities and the diaspora.

latest Newsਟਰੰਪ ਵੱਲੋਂ ਸੋਸ਼ਲ ਮੀਡੀਆ ’ਤੇ ਕੀਤੀਆਂ ਕੁਝ ਪੋਸਟਾਂ ’ਤੇ ਅਫ਼ਸੋਸ : ਐਲਨ ਮਸਕ ਵਾਸ਼ਿੰਗਟਨ : ਅਰਬਪਤੀ ਕਾਰੋਬਾਰੀ ਐਲੋਨ ਮਸਕ ਨੇ ਪਿਛਲੇ ਹਫ਼ਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਬਾਰੇ ਕੀਤੀਆਂ ਕੁਝ ਪੋਸਟਾਂ ‘ਤੇ ਅਫ਼ਸੋਸ ਹੈ ਕਿਉਂਕਿ ਇਨ੍ਹਾਂ ਵਿਚ ਉਹ ‘ਬਹੁਤ ਅਗਾਂਹ’ ਲੰਘ ਗਏ ਸਨ। ਟਰੰਪ ਨੇ ਸ਼ਨਿੱਚਰਵਾਰ ਨੂੰ ਕਿਹਾ ਸੀ ਕਿ ਮਸਕ ਨਾਲ ਉਸਦੇ ਰਿਸ਼ਤੇ ਸੋਸ਼ਲ ਮੀਡੀਆ […]
•CNC News

latest Newsਜਪਾਨ ਵਿਚ ਅਮਰੀਕੀ ਏਅਰ ਬੇਸ ’ਤੇ ਧਮਾਕਾ, ਟੋਕੀਓ: ਦੱਖਣੀ ਜਪਾਨ ਵਿਚ ਓਕੀਨਾਵਾ ਟਾਪੂ ’ਤੇ ਅਮਰੀਕੀ ਫੌਜੀ ਬੇਸ ਉੱਤੇ ਹੋਏ ਧਮਾਕੇ ਵਿਚ ਚਾਰ ਜਪਾਨੀ ਫੌਜੀ ਜ਼ਖ਼ਮੀ ਹੋ ਗਏ ਹਨ। ਅਧਿਕਾਰੀਆਂ ਨੇ ਕਿਹਾ ਕਿ ਜ਼ਖ਼ਮੀਆਂ ਨੂੰ ਲੱਗੀਆਂ ਸੱਟਾਂ ਜਾਨਲੇਵਾ ਨਹੀਂ ਹਨ। ਸੈਲਫ ਡਿਫੈਂਸ ਫੋਰਸ (S46) ਜੁਆਇੰਟ ਸਟਾਫ ਨੇ ਕਿਹਾ ਕਿ ਕਾਡੇਨਾ ਏਅਰਬੇਸ ’ਤੇ ਧਮਾਕੇ ਦੀ ਰਿਪੋਰਟ ਮਿਲੀ […]
•CNC News

latest Newsਨੈਸ਼ਨਲ ਗਾਰਡਜ਼ ਦੀ ਤਾਇਨਾਤੀ ਮਗਰੋਂ ਵਿਰੋਧ ਪ੍ਰਦਰਸ਼ਨ ਤੇਜ਼ ਲਾਸ ਏਂਜਲਸ “: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲਾਸ ਏਂਜਲਸ ਵਿਚ ਨੈਸ਼ਨਲ ਗਾਰਡਜ਼ ਦੀ ਤਾਇਨਾਤੀ ਦੇ ਵਿਰੋਧ ਵਿਚ ਐਤਵਾਰ ਨੂੰ ਤਣਾਅ ਹੋਰ ਵੱਧ ਗਿਆ ਹੈ। ਹਜ਼ਾਰਾਂ ਪ੍ਰਦਰਸ਼ਨਕਾਰੀ ਸੜਕਾਂ ’ਤੇ ਉੱਤਰ ਆਏ ਤੇ ਉਨ੍ਹਾਂ ਇਕ ਪ੍ਰਮੁੱਖ ਸ਼ਾਹਰਾਹ ਜਾਮ ਕਰ ਦਿੱਤਾ। ਪੁਲੀਸ ਨੇ ਹਜੂਮ ਨੂੰ ਕਾਬੂ ਕਰਨ ਲਈ ਅੱਥਰੂ […]
•CNC News

latest News‘ਕੈਪਟਨ ਸਿੱਖ ਅਮਰੀਕਾ’ ਦੇਸ਼ ਵਾਸੀਆਂ ਨੂੰ ਸਿੱਖੀ ਬਾਰੇ ਕਰ ਰਿਹੈ ਜਾਗਰੂਕ ਵਾਸ਼ਿੰਗਟਨ : ਮੈਨਹਟਨ ਵਿੱਚ ਵਿਸ਼ਵਜੀਤ ਸਿੰਘ ਨੇ ਸਿੱਖੀ ਦੇ ਪ੍ਰਚਾਰ ਲਈ ਨਿਵੇਕਲਾ ਢੰਗ ਅਪਣਾਇਆ ਹੈ। ਉਸ ਨੇ ‘ਕੈਪਟਨ ਸਿੱਖ ਅਮਰੀਕਾ’ ਦਾ ਰੂਪ ਧਾਰ ਕੇ ਸਿੱਖਾਂ ਪ੍ਰਤੀ ਨਫ਼ਰਤ ਵਾਲਾ ਨਜ਼ਰੀਆ ਬਦਲਣ ਦੀ ਜ਼ਿੰਮੇਵਾਰੀ ਚੁੱਕੀ ਹੈ। 11 ਸਤੰਬਰ 2001 ਨੂੰ ਵਿਸਕੌਨਸਿਨ ਦੇ ਓਕ ਕਰੀਕ ਸਥਿਤ ਗੁਰਦੁਆਰੇ […]
•CNC News

latest Newsਕੈਨੇਡਾ ਦੇ ਵਿਦੇਸ਼ ਮੰਤਰਾਲਾ ਵੱਲੋਂ ਅਮਰੀਕਾ ਜਾਣ ਤੋਂ ਗੁਰੇਜ਼ ਕਰਨ ਲਈ ਕਿਹਾ ਵੈਨਕੂਵਰ : ਕੈੇਨੇਡਾ ਅਤੇ ਅਮਰੀਕਾ ਸਰਕਾਰ ਵਿੱਚ ਆਪਸੀ ਦੂਰੀ ਵੱਧਦੀ ਜਾ ਰਹੀ ਹੈ। ਹਾਲ ਹੀ ਵਿੱਚ ਕੈਨੇਡਾ ਦੇ ਵਿਦੇਸ਼ ਮੰਤਰਾਲੇ ਨੇ ਕੈਨੇਡੀਅਨਜ਼ ਨੂੰ ਅਮਰੀਕਾ ਜਾਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਬੇਸ਼ੱਕ ਮਾਰਚ ਤੋਂ ਬਾਅਦ ਅਮਰੀਕੀ ਸਰਹੱਦ ਤੋਂ ਆਰ-ਪਾਰ ਦੀ ਅਵਾਜਾਈ ਅੱਧੀ […]
•CNC News

latest Newsਟਰੰਪ-ਮਸਕ ਵਿਵਾਦ ਦਾ ਐੱਕਸੀਓਮ 4 ਮਿਸ਼ਨ ’ਤੇ ਨਹੀਂ ਪਵੇਗਾ ਅਸਰ ਨਵੀਂ ਦਿੱਲੀ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਸਪੇਸਐੱਕਸ ਦੇ ਮੁਖੀ ਐਲਨ ਮਸਕ ਦੇ ਰਿਸ਼ਤਿਆਂ ’ਚ ਆਈ ਤਰੇੜ ਦੇ ਬਾਵਜੂਦ ਭਾਰਤ ਦੇ ਗਰੁੱਪ ਕੈਪਟਨ ਸੁਭਾਂਸ਼ੂ ਸ਼ੁਕਲਾ ਦੇ ਐਕਸੀਓਮ 4 ਮਿਸ਼ਨ ’ਤੇ ਕੋਈ ਅਸਰ ਨਹੀਂ ਪਵੇਗਾ। ਸੁਭਾਂਸ਼ੂ ਸ਼ੁਕਲਾ ਨੇ 10 ਜੂਨ ਨੂੰ ਕੌਮਾਂਤਰੀ ਪੁਲਾੜ ਸਟੇਸ਼ਨ ਵੱਲ […]
•CNC News

latest Newsਟਰੰਪ ਵੱਲੋਂ ਜਾਰੀ ਹਾਵਰਡ ਸਬੰਧੀ ਹੁਕਮਾਂ ’ਤੇ ਅਮਰੀਕੀ ਕੋਰਟ ਵੱਲੋਂ ਅਸਥਾਈ ਰੋਕ ਵਾਸ਼ਿੰਗਟਨ : ਰਾਸ਼ਟਰਪਤੀ ਡੋਨਲਡ ਟਰੰਪ ਦੇ ਉਸ ਹੁਕਮ ’ਤੇ ਅਮਰੀਕੀ ਕੋਰਟ ਨੇ ਰੋਕ ਲਾ ਦਿੱਤੀ ਹੈ, ਜਿਸ ਵਿੱਚ ਟਰੰਪ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਹਾਰਵਰਡ ਯੂਨੀਵਰਸਿਟੀ ਵਿੱਚ ਜਾਣ ਲਈ ਅਮਰੀਕਾ ਵਿੱਚ ਦਾਖਲ ਹੋਣ ’ਤੇ ਪਾਬੰਦੀ ਲਗਾਈ ਗਈ ਸੀ। ‘ਆਈਵੀ ਲੀਗ’ ਹਾਰਵਰਡ ਯੂਨੀਵਰਸਿਟੀ ਸਮੇਤ ਅਮਰੀਕਾ […]
•CNC News

latest Newsਕੈਨੇਡਾ ਵਿਚ ਹੁਣ ਸ਼ਰਨ ਲੈਣਾ ਹੋਵੇਗਾ ਮੁਸ਼ਕਲ ਅਧਿਕਾਰੀਆਂ ਨੂੰ ਵਧੇਰੇ ਅਧਿਕਾਰ ਦੇਣ ਲਈ ਬਿੱਲ ਸੀ-2 ਪੇਸ਼ ਵਿਨੀਪੈਗ : ਪਿਛਲੇ ਦਿਨੀਂ ਫੈਡਰਲ ਸਰਕਾਰ ਨੇ ਇਕ ਬਿੱਲ ਪੇਸ਼ ਕੀਤਾ ਹੈ ਜਿਹੜਾ ਕੈਨੇਡਾ ਵਿਚ ਸ਼ਰਨਾਰਥੀ ਦਾਅਵਿਆਂ ਨੂੰ ਕਾਫ਼ੀ ਹੱਦ ਤਕ ਸੀਮਤ ਕਰ ਦੇਵੇਗਾ ਅਤੇ ਅਧਿਕਾਰੀਆਂ ਨੂੰ ਸਮੂਹਿਕ ਤੌਰ ’ਤੇ ਪ੍ਰਵਾਸ ਅਰਜ਼ੀਆਂ ਰੱਦ ਕਰਨ ਦੀ ਤਾਕਤ ਦੇਵੇਗਾ। ਬਿੱਲ ਵਿਚ […]
•CNC News

Indiaਭਾਰਤੀ ਵਫ਼ਦ ਵੱਲੋ ਅੱਤਵਾਦ ਵਿਰੁੱਧ ਤੁਰੰਤ ਕਾਰਵਾਈ ’ਤੇ ਜ਼ੋਰ‘ਸਿੱਖਸ ਆਫ ਅਮਰੀਕਾ’ ਅਤੇ ਅਮੇਜਿੰਗ ਟੀ.ਵੀ.’ ਨੇ ਵਫਦ ਦਾ ਕੀਤਾ ਹਾਰਦਿਕ ਸਵਾਗਤ ਵਾਸ਼ਿੰਗਟਨ ਡੀ.ਸੀ. : ਅਪਰੇਸ਼ਨ ਸੰਧੂਰ ਬਾਰੇ ਜਾਣੂ ਕਰਵਾਉਣ ਲਈ ਵਾਸ਼ਿੰਗਟਨ ਡੀ.ਸੀ.ਪੁੱਜੇ ਸਰਬ ਪਾਰਟੀ ਸੰਸਦੀ ਵਫ਼ਦ ਮੈਂਬਰ ਅਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਅਮਰੀਕਾ ਦੇ ਸਰਕਾਰੀ ਅਧਿਕਾਰੀਆਂ ਤੇ ਕਾਨੂੰਨਸਾਜ਼ਾਂ ਨਾਲ ਬੈਠਕਾਂ ਦੇ ਦੌਰ ਮਗਰੋਂ […]
•CNC News

latest News15 ਲੱਖ ਤੋਂ ਵੱਧ ਮੁਸਲਮਾਨ ਹੱਜ ਲਈ ਪੁੱਜੇ ਅਰਫ਼ਾਤ (ਸਾਉਦੀ ਅਰਬ) :ਇਸ ਸਾਲ ਹੱਜ ਕਰਨ ਲਈ ਦੁਨੀਆ ਭਰ ਤੋਂ 15 ਲੱਖ ਤੋਂ ਵੱਧ ਯਾਤਰੀ ਸਾਉਦੀ ਅਰਬ ਪਹੁੰਚੇ ਹਨ। ਸਰਕਾਰ ਦੇ ਇਕ ਬੁਲਾਰੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਹੱਜ ਇਸਲਾਮ ਦੇ ਪੰਜ ਸਤੰਭਾਂ ਵਿਚੋਂ ਇੱਕ ਹੈ। ਆਰਥਿਕ ਅਤੇ ਸਰੀਰਕ ਤੌਰ ’ਤੇ ਸਮਰੱਥ ਮੁਸਲਮਾਨ ਲਈ ਇਹ […]
•CNC News

latest Newsਕੈਨੇਡਾ ’ਚ ਮਾਰੂ ਹਥਿਆਰਾਂ ਤੇ ਨਸ਼ਿਆਂ ਸਮੇਤ 4 ਪੰਜਾਬੀ ਗ੍ਰਿਫਤਾਰ ਵੈਨਕੂਵਰ : ਪੀਲ ਪੁਲੀਸ ਨੇ ਸ਼ੱਕ ਦੇ ਅਧਾਰ ’ਤੇ ਕੀਤੀ ਘਰ ਦੀ ਤਲਾਸ਼ੀ ਮੌਕੇ ਉਥੋਂ 2 ਸੈਮੀ ਆਟੋਮੈਟਿਕ ਬੰਦੂਕਾਂ (ਗੈਰਕਨੂੰਨੀ), ਨਸ਼ਿਆਂ ਦੀ ਖੇਪ ਅਤੇ ਨਕਦੀ ਸਮੇਤ ਇੱਕ ਔਰਤ ਸਮੇਤ ਚਾਰ ਪੰਜਾਬੀਆਂ ਨੂੰ ਗ੍ਰਿਫਤਾਰ ਕੀਤਾ, ਜੋ ਬਰੈਂਪਟਨ ਦੇ ਰਹਿਣ ਵਾਲੇ ਹਨ। ਪੁਲੀਸ ਅਨੁਸਾਰ ਉਸ ਨੇ ਸ਼ੱਕ […]
•CNC News

latest Newsਅਮਰੀਕਾ-ਚੀਨ ਵਿਚਕਾਰ ਵਾਰਤਾ ਮੁੜ ਰੁਕੀ ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੋਹਾਂ ਵਿਚਕਾਰ ਰੁਕੀ ਹੋਈ ਵਾਰਤਾ ਨੂੰ ਦੁਬਾਰਾ ਸ਼ੁਰੂ ਕੀਤਾ ਹੈ। ਦੋਵਾਂ ਦੇਸ਼ਾਂ ਦਰਮਿਆਨ ਗੱਲਬਾਤ ਰੁਕਣ ਕਾਰਨ ਵਿਸ਼ਵ ਵਪਾਰ ’ਤੇ ਮਾੜੇ ਅਸਰ ਪੈ ਰਹੇ ਹਨ। ਇਸ ਦੌਰਾਨ ਟਰੰਪ ਵੱਲੋਂ ਇਹ ਆਖੇ ਜਾਣ ਕਿ ਸ਼ੀ ਨਾਲ ਕਿਸੇ ਸਮਝੌਤੇ ਉਤੇ ਅੱਪੜਨਾ ਮੁਸ਼ਕਲ […]
•CNC News

latest Newsਭਵਿੱਖ ’ਚ ਅਜਿਹਾ ਹੁੰਦਾ ਹੈ ਤਾਂ ਪਾਕਿਸਤਾਨ ਇਸ ਦਾ ਢੁਕਵਾਂ ਜਵਾਬ ਦੇਵੇਗਾ : ਇਸਹਾਕ ਡਾਰ ਇਸਲਾਮਾਬਾਦ : ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਬੁੱਧਵਾਰ ਨੂੰ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਵਿਚਕਾਰ ਹਥਿਆਰਬੰਦ ਟਕਰਾਅ ਮੁੜ ਸ਼ੁਰੂ ਹੋਣ ਦੇ ਆਸਾਰ ਬੜੇ ਘੱਟ ਹਨ, ਪਰ ਉਨ੍ਹਾਂ ਨਾਲ ਹੀ ਧਮਕੀ ਦਿੱਤੀ ਕਿ ਜੇ ਅਜਿਹਾ ਕੁਝ ਹੁੰਦਾ ਹੈ ਤਾਂ […]
•CNC News

latest Newsਪੰਜਾਬੀ ਕਾਰੋਬਾਰੀ ਦੇ ਕਾਤਲ ਬ੍ਰਿਟਿਸ਼ ਕੋਲੰਬੀਆ ਤੋਂ ਕਾਬੂ ਵੈਨਕੂਵਰ : ਪੀਲ ਪੁਲੀਸ ਨੇ ਬਰੈਂਪਟਨ ਵਿੱਚ 14 ਮਈ ਨੂੰ ਹੋਏ ਹਰਜੀਤ ਸਿੰਘ ਢੱਡਾ ਦੀ ਹੱਤਿਆ ਕਰਨ ਵਾਲੇ ਕਥਿਤ ਮੁਲਜਮਾਂ ਚੋਂ ਦੋ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਡੈਲਟਾ ਤੋਂ ਉੱਥੋਂ ਦੀ ਪੁਲੀਸ ਦੀ ਮਦਦ ਨਾਲ ਗ੍ਰਿਫਤਾਰ ਕਰ ਲਿਆ ਹੈ। ਦੋਹਾਂ ਦੀ ਪਛਾਣ ਅਮਨ ਅਤੇ ਦਿੱਗਵਿਜੇ (ਦੋਵੇ 21 […]
•CNC News

latest Newsਸੰਯੁਕਤ ਰਾਸ਼ਟਰ ਅਸੈਂਬਲੀ ਅੰਨਾਲੇਨਾ ਬੇਰਬੌਕ ਨਵੀਂ ਮੁਖੀ ਸੰਯੁਕਤ ਰਾਸ਼ਟਰ : ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਨੇ ਜਰਮਨੀ ਦੀ ਸਾਬਕਾ ਵਿਦੇਸ਼ ਮੰਤਰੀ ਅੰਨਾਲੇਨਾ ਬੇਰਬੌਕ ਨੂੰ ਭਾਰੀ ਬਹੁਮਤ ਨਾਲ 193 ਮੈਂਬਰੀ ਵਿਸ਼ਵ ਸੰਸਥਾ ਦਾ ਅਗਲਾ ਮੁਖੀ ਚੁਣ ਲਿਆ ਹੈ। ਬੇਰਬੌਕ ਨੂੰ 167 ਵੋਟਾਂ ਮਿਲੀਆਂ ਜਦਕਿ ਉਨ੍ਹਾਂ ਨੂੰ ਜਿੱਤਣ ਲਈ 88 ਵੋਟਾਂ ਦੀ ਲੋੜ ਸੀ ਜਦੋਂ ਕਿ ਜਰਮਨ ਡਿਪਲੋਮੈਟ […]
•CNC News