CNC coverage

World News

International news and global developments from Cross Nation Chronical. Follow stories connecting countries, communities and the diaspora.

India

All Flights Cancelled at Amritsar Airport Today

Breaking News: All Flights Cancelled at Amritsar Airport Today Amritsar, Punjab – In an unexpected turn of events, all flights departing from and arriving at Amritsar Airport have been cancelled today due to ongoing disruptions related to a regional strike. Passengers are advised to check with their airlines for updates on flight statuses as operations […]

•CNC News
latest News

ਵਿਰਾਸਤੀ ਪੋਸ਼ਾਕ ’ਚ ਦਿਲਜੀਤ ਦੋਸਾਂਝ ਪਹੁੰਚਿਆ ਮੇਟ ਗਾਲਾ-2025

ਵਿਰਾਸਤੀ ਪੋਸ਼ਾਕ ’ਚ ਦਿਲਜੀਤ ਦੋਸਾਂਝ ਪਹੁੰਚਿਆ ਮੇਟ ਗਾਲਾ-2025 ਨਿਊਯਾਰਕ : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਮੇਟ ਗਾਲਾ 2025 ਦੇ ਨੀਲੇ ਕਾਰਪੈਟ ’ਤੇ ਪਟਿਆਲਾ ਦੇ ਮਹਾਰਾਜਾ ਨੂੰ ਸ਼ਰਧਾਂਜਲੀ ਵਜੋਂ ਇਕ ਸ਼ਾਹੀ ਸਫੈਦ ਪਹਿਰਾਵੇ ਵਿਚ ਪੁੱਜਿਆ। ਇਹ ਪਹਿਰਾਵਾ ਅਮਰੀਕੀ-ਨੇਪਾਲੀ ਡਿਜ਼ਾਈਨਰ ਪ੍ਰਬਲ ਗੁਰੰਗ ਵੱਲੋਂ ਡਿਜ਼ਾਈਨ ਕੀਤਾ ਗਿਆ ਸੀ, ਜਿਸ ਨੇ ਪਹਿਲਾਂ ਨਿਊਯਾਰਕ ਵਿਚ ਮੈਟਰੋਪੋਲੀਟਨ ਮਿਊਜ਼ੀਅਮ ਆਫ਼ ਆਰਟ ਵਿਖੇ ਸਾਲਾਨਾ […]

•CNC News
latest News

ਟਰੰਪ ਪ੍ਰਸ਼ਾਸਨ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਦੇਸ਼ ਛੱਡਣ ਲਈ 1000 ਅਮਰੀਕੀ ਡਾਲਰ ਦੇਵੇਗਾ

ਟਰੰਪ ਪ੍ਰਸ਼ਾਸਨ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਦੇਸ਼ ਛੱਡਣ ਲਈ 1000 ਅਮਰੀਕੀ ਡਾਲਰ ਦੇਵੇਗਾ ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਨੇ ਕਿਹਾ ਕਿ ਉਹ ਦੇਸ਼ ਵਿਚ ਗੈਰਕਾਨੂੰਨੀ ਢੰਗ ਨਾਲ ਰਹਿ ਰਹੇ ਉਨ੍ਹਾਂ ਪ੍ਰਵਾਸੀਆਂ ਨੂੰ 1,000 ਅਮਰੀਕੀ ਡਾਲਰ ਦਾ ਭੁਗਤਾਨ ਕਰੇਗਾ, ਜੋ ਸਵੈ-ਇੱਛਾ ਨਾਲ ਆਪਣੇ ਦੇਸ਼ ਪਰਤਣ ਦੀ ਵਿਉਂਤਾਂ ਘੜ ਰਹੇ ਹਨ। ਗ੍ਰਹਿ ਸੁਰੱਖਿਆ ਵਿਭਾਗ ਨੇ […]

•CNC News
Crime

ਤਿੰਨ ਪੰਜਾਬੀ ਨੌਜਵਾਨ ਫਿਰੌਤੀਆਂ ਮੰਗਣ ਕਾਰਨ ਗ੍ਰਿਫ਼ਤਾਰ

ਤਿੰਨ ਪੰਜਾਬੀ ਨੌਜਵਾਨ ਫਿਰੌਤੀਆਂ ਮੰਗਣ ਕਾਰਨ ਗ੍ਰਿਫ਼ਤਾਰ ਵੈਨਕੂਵਰ :ਕੈਨੇਡਾ ਪੁਲੀਸ ਨੇ ਕਾਰੋਬਾਰੀਆਂ ਤੋਂ ਫਿਰੌਤੀਆਂ ਮੰਗਣ ਵਾਲੇ ਤਿੰਨ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੌਜਵਾਨਾਂ ਨੇ ਪਿਛਲੇ ਦਿਨੀਂ ਕੁਈਨ ਸਟਰੀਟ ਅਤੇ ਕੈਨੇਡੀ ਰੋਡ ਦੱਖਣ ਸਥਿਤ ਵਪਾਰਕ ਅਦਾਰੇ ’ਤੇ ਗੋਲੀਆਂ ਚਲਾਉਣ ਤੋਂ ਬਾਅਦ ਮਾਲਕ ਨੂੰ ਫੋਨ ਕਰਕੇ ਫਿਰੌਤੀ ਦੀ ਵੱਡੀ ਰਕਮ ਮੰਗੀ ਸੀ। ਪੁਲੀਸ ਵੱਲੋਂ ਗ੍ਰਿਫ਼ਤਾਰ […]

•CNC News
latest News

ਪਾਕਿ ਨੇ ਦਿੱਤੀ ਪਰਮਾਣੂ ਹਮਲੇ ਦੀ ਧਮਕੀ

ਪਾਕਿ ਨੇ ਦਿੱਤੀ ਪਰਮਾਣੂ ਹਮਲੇ ਦੀ ਧਮਕੀ ਇਸਲਾਮਾਬਾਦ : ਪਾਕਿਸਤਾਨ ਦੇ ਰੂਸ ਵਿਚਲੇ ਰਾਜਦੂਤ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਭਾਰਤ ਨੇ ਉਨ੍ਹਾਂ ਦੇ ਮੁਲਕ ਉਤੇ ਹਮਲਾ ਕੀਤਾ ਜਾਂ ਇਸ ਦੇ ਅਹਿਮ ਪਾਣੀ ਦੇ ਵਹਾਅ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਪਾਕਿਸਤਾਨ ‘ਪੂਰੀ ਤਾਕਤ’ ਨਾਲ ਜਵਾਬ ਦੇਵੇਗਾ, ਜਿਸ ਵਿੱਚ ਪਰਮਾਣੂ ਹਮਲਾ ਵੀ ਸ਼ਾਮਲ ਹੈ। […]

•CNC News
latest News

ਅੱਤਵਾਦੀਆਂ ਦੀ ਭਾਲ ’ਚ ਭਾਰਤ ਨਾਲ ਸਹਿਯੋਗ ਕਰੇ ਪਾਕਿਸਤਾਨ: ਵੈਂਸ

ਅੱਤਵਾਦੀਆਂ ਦੀ ਭਾਲ ’ਚ ਭਾਰਤ ਨਾਲ ਸਹਿਯੋਗ ਕਰੇ ਪਾਕਿਸਤਾਨ: ਵੈਂਸ ਨਿਊਯਾਰਕ/ਵਾਸ਼ਿੰਗਟਨ : ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਵੀਰਵਾਰ ਨੂੰ ਕਿਹਾ ਕਿ ਅਮਰੀਕਾ ਨੂੰ ਆਸ ਹੈ ਕਿ ਪਾਕਿਸਤਾਨ ਦਹਿਸ਼ਤਗਰਦਾਂ ਦੀ ਭਾਲ ’ਚ ਭਾਰਤ ਨਾਲ ਪੂਰਾ ਸਹਿਯੋਗ ਕਰੇਗਾ। ਇਸ ਦੌਰਾਨ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਮਰੀਕਾ ਅਤਿਵਾਦ ਖ਼?ਲਾਫ਼ ਭਾਰਤ ਨਾਲ ਡਟ ਕੇ ਖੜ੍ਹਾ ਹੈ। ਵੈਂਸ ਨੇ ਆਸ […]

•CNC News
Crime

ਚੋਰੀ ਦੇ ਸਾਮਾਨ ਸਣੇ ਕੈਨੇਡਾ ’ਚ ਚਾਰ ਪੰਜਾਬੀ ਕਾਬੂ

ਚੋਰੀ ਦੇ ਸਾਮਾਨ ਸਣੇ ਕੈਨੇਡਾ ’ਚ ਚਾਰ ਪੰਜਾਬੀ ਕਾਬੂ ਵਿਨੀਪੈਗ : ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿੱਚ ਯਾਰਕ ਰਿਜਨਲ ਪੁਲੀਸ ਨੇ ਚਾਰ ਪੰਜਾਬੀਆਂ ਸਣੇ ਛੇ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 30 ਲੱਖ ਕੈਨੇਡੀਅਨ ਡਾਲਰ (ਲਗਪਗ 18 ਕਰੋੜ ਰੁਪਏ) ਦਾ ਚੋਰੀ ਦਾ ਸਾਮਾਨ ਬਰਾਮਦ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ‘ਪ੍ਰਾਜੈਕਟ ਸਟੀਲ ਐੱਨ ਸਪਿਰਿਟਸ’ ਤਹਿਤ ਦਸੰਬਰ […]

•CNC News
latest News

ਕੈਨੇਡਾ ਦੀ ਅਰਥ ਵਿਵਸਥਾ ਵੱਡੇ ਬਦਲਾਵਾਂ ਚੋਂ ਲੰਘੇਗੀ: ਮਾਰਕ ਕਾਰਨੇ

ਕੈਨੇਡਾ ਦੀ ਅਰਥ ਵਿਵਸਥਾ ਵੱਡੇ ਬਦਲਾਵਾਂ ਚੋਂ ਲੰਘੇਗੀ: ਮਾਰਕ ਕਾਰਨੇ ਵੈਨਕੂਵਰ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਚੋਣਾਂ ਜਿੱਤਣ ਤੋਂ ਬਾਅਦ ਪਹਿਲੇ ਪੱਤਰਕਾਰ ਸੰਮੇਲਨ ’ਚ ਬਿਨਾਂ ਕਿਸੇ ਝਿਜਕ ਦੇ ਖੁੱਲ੍ਹ ਕੇ ਗੱਲਾਂ ਕੀਤੀਆਂ ਅਤੇ ਲੰਘੇ ਸਮੇਂ ਚ ਸਰਕਾਰਾਂ ਦੀਆਂ ਗਲਤੀਆਂ ਤੋਂ ਸਬਕ ਲੈਂਦੇ ਹੋਏ ਅਰਥ ਵਿਵਸਥਾ ’ਚ ਵੱਡੇ ਬਦਲਾਅ ਕਰਨ ਤੇ ਜੋਰ ਦਿੰਦਿਆਂ […]

•CNC News
latest News

ਪਾਕਿਸਤਾਨ ਵੱਲੋਂ ‘ਅਬਦਾਲੀ’ ਮਿਜ਼ਾਈਲ ਲਾਂਚ

ਪਾਕਿਸਤਾਨ ਵੱਲੋਂ ‘ਅਬਦਾਲੀ’ ਮਿਜ਼ਾਈਲ ਲਾਂਚ ਇਸਲਾਮਾਬਾਦ : ਪਾਕਿਸਤਾਨ ਨੇ ਸ਼ਨਿੱਚਵਾਰ ਨੂੰ ਐਲਾਨ ਕੀਤਾ ਕਿ ਉਸ ਨੇ ਅਬਦਾਲੀ ਹਥਿਆਰ ਪ੍ਰਣਾਲੀ ਦੀ ਸਫਲ ਸਿਖਲਾਈ ਲਾਂਚ ਅਜ਼ਮਾਇਸ਼ ਕੀਤੀ ਹੈ। ਬਿਆਨ ਮੁਤਾਬਕ ਇਹ ਜ਼ਮੀਨ ਤੋਂ ਜ਼ਮੀਨ ਉਤੇ ਮਾਰ ਕਰਨ ਵਾਲੀ ਮਿਜ਼ਾਈਲ ਜੋ, 450 ਕਿਲੋਮੀਟਰ ਦੀ ਰੇਂਜ ਵਾਲੀ ਹੈ। ਪਾਕਿਸਤਾਨ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨਾਲ ਵਧੇ ਤਣਾਅ […]

•CNC News
latest News

ਆਸਟਰੇਲੀਆ ’ਚ ਲੇਬਰ ਪਾਰਟੀ ਦੀ ਜਿੱਤ

ਆਸਟਰੇਲੀਆ ’ਚ ਲੇਬਰ ਪਾਰਟੀ ਦੀ ਜਿੱਤ ਪੰਜਾਬੀ ਮੂਲ ਦੇ ਉਮੀਦਵਾਰਾਂ ’ਚੋਂ ਕੋਈ ਵੀ ਉਮੀਦਵਾਰ ਨਹੀਂ ਜਿੱਤ ਸਕਿਆ ਸਿਡਨੀ : ਆਸਟਰੇਲੀਆ ‘ਚ ਆਮ ਚੋਣਾਂ ਦੌਰਾਨ ਲੇਬਰ ਪਾਰਟੀ ਵੱਡੀ ਜਿੱਤ ਪ੍ਰਾਪਤ ਕੀਤੀ ਹੈ, ਜਿਸ ਮਗਰੋਂ ਦੂਜੀ ਵਾਰ ਪਾਰਟੀ ਆਪਣੀ ਸਰਕਾਰ ਬਣਾਏਗੀ। ਐਂਥਨੀ ਐਲਬਨੀਜ਼ ਦੂਜੀ ਵਾਰ ਪ੍ਰਧਾਨ ਮੰਤਰੀ ਬਣਨਗੇ, ਜਦਕਿ ਲਿਬਰਲ ਗੱਠਜੋੜ ਦੀ ਅਗਵਾਈ ਕਰ ਰਹੇ ਸੱਜੇ ਪੱਖੀ […]

•CNC News
latest News

ਗੁਰਪਤਵੰਤ ਸਿੰਘ ਪਨੂੰ ਧਰਮ ਦੇ ਨਾਂਅ ਤੇ ਆਪਣੀ ਦੁਕਾਨਦਾਰੀ ਚਲਾ ਰਿਹੈ

ਗੁਰਪਤਵੰਤ ਸਿੰਘ ਪਨੂੰ ਧਰਮ ਦੇ ਨਾਂਅ ਤੇ ਆਪਣੀ ਦੁਕਾਨਦਾਰੀ ਚਲਾ ਰਿਹੈ ਵਾਸ਼ਿੰਗਟਨ ਡੀ.ਸੀ. (ਅਮੈਜਿੰਗ ਟੀ.ਵੀ. ਬਿਊਰੋ) ‘ਸਿੱਖਸ ਫਾਰ ਅਮੈਰਿਕਾ’ ਦੇ ਕੌਮੀ ਪ੍ਰਧਾਨ ਸ. ਜਸਦੀਪ ਸਿੰਘ ਜੈਸੀ ਨਾਲ ਅਮੈਜਿੰਗ ਟੀ.ਵੀ. ਦੇ ਚੀਫ ਐਡੀਟਰ ਸ. ਵਰਿੰਦਰ ਸਿੰਘ ਵੱਲੋਂ ਟਰੰਪ ਸਰਕਾਰ ਦੇ ਨਵੇਂ ਫੈਸਲੇ ਕਿ ਇੰਗਲਿਸ਼ ਨਾ ਆਉਣ ’ਤੇ ਟਰੱਕ ਚਲਾਉਣ ਉੱਪਰ ਲਗਾਈ ਰੋਕ ਲਗਾਈ ਜਾਵੇਗੀ ਬਾਰੇ ਵਿਸ਼ੇਸ਼ […]

•CNC News
Crime

ਇਜ਼ਰਾਈਲੀ ਫੌਜਾਂ ਵੱਲੋਂ ਸੀਰੀਆ ਦੇ ਰਾਸ਼ਟਰਪਤੀ ਭਵਨ ’ਤੇ ਹਮਲਾ

ਇਜ਼ਰਾਈਲੀ ਫੌਜਾਂ ਵੱਲੋਂ ਸੀਰੀਆ ਦੇ ਰਾਸ਼ਟਰਪਤੀ ਭਵਨ ’ਤੇ ਹਮਲਾ ਦਮਿਸ਼ਕ : ਇਜ਼ਰਾਈਲੀ ਹਵਾਈ ਸੈਨਾ ਨੇ ਸ਼ੁੱਕਰਵਾਰ ਤੜਕੇ ਸੀਰੀਆ ਦੇ ਰਾਸ਼ਟਰਪਤੀ ਭਵਨ ਦੇ ਨੇੜੇ ਹਮਲਾ ਕੀਤਾ। ਇਸ ਤੋਂ ਕੁਝ ਘੰਟੇ ਪਹਿਲਾਂ ਹੀ ਇਜ਼ਰਾਈਲ ਨੇ ਸੀਰੀਆਈ ਅਧਿਕਾਰੀਆਂ ਨੂੰ ਦੱਖਣੀ ਸੀਰੀਆ ਵਿਚ ਘੱਟ ਗਿਣਤੀ ਭਾਈਚਾਰੇ ਦੇ ਪਿੰਡਾਂ ਵੱਲ ਨਾ ਵਧਣ ਦੀ ਚੇਤਾਵਨੀ ਦਿੱਤੀ ਸੀ। ਇਹ ਹਮਲਾ ਰਾਜਧਾਨੀ ਦਮਿਸ਼ਕ […]

•CNC News
latest News

ਭਾਰਤ ਦੀ ਕਿਸੇ ਵੀ ‘ਫੌਜੀ ਹਿਮਾਕਤ’ ਦਾ ਜ਼ੋਰਦਾਰ ਢੰਗ ਨਾਲ ਜਵਾਬ ਦੇਵਾਂਗੇ: ਪਾਕਿ ਫੌਜ ਮੁਖੀ

ਭਾਰਤ ਦੀ ਕਿਸੇ ਵੀ ‘ਫੌਜੀ ਹਿਮਾਕਤ’ ਦਾ ਜ਼ੋਰਦਾਰ ਢੰਗ ਨਾਲ ਜਵਾਬ ਦੇਵਾਂਗੇ: ਪਾਕਿ ਫੌਜ ਮੁਖੀ ਇਸਲਾਮਾਬਾਦ : ਪਾਕਿਸਤਾਨੀ ਫੌਜ ਦੇ ਮੁਖੀ ਜਨਰਲ ਅਸੀਮ ਮੁਨੀਰ ਨੇ ਚੇਤਾਵਨੀ ਦਿੱਤੀ ਕਿ ਭਾਰਤ ਵੱਲੋਂ ਕੀਤੀ ਜਾਣ ਵਾਲੀ ਕਿਸੇ ਵੀ ‘ਫੌਜੀ ਹਿਮਾਕਤ’ ਦਾ ਜ਼ੋਰਦਾਰ ਢੰਗ ਨਾਲ ਜਵਾਬ ਦਿੱਤਾ ਜਾਵੇਗਾ। ਥਲ ਸੈਨਾ ਮੁਖੀ ਹਥਿਆਰਬੰਦ ਬਲਾਂ ਵੱਲੋਂ ਕੀਤੀ ਖੇਤਰੀ ਸਿਖਲਾਈ ਮਸ਼ਕ ਨੂੰ […]

•CNC News
latest News

ਅਮਰੀਕਾ ਅਤੇ ਯੂਕਰੇਨ ਨੇ ਆਰਥਿਕ ਸਮਝੌਤੇ ਕੀਤੇ

ਅਮਰੀਕਾ ਅਤੇ ਯੂਕਰੇਨ ਨੇ ਆਰਥਿਕ ਸਮਝੌਤੇ ਕੀਤੇ ਵਾਸ਼ਿੰਗਟਨ : ਅਮਰੀਕਾ ਅਤੇ ਯੂਕਰੇਨ ਨੇ ਬੁੱਧਵਾਰ ਨੂੰ ਇਕ ਇਤਿਹਾਸਕ ਆਰਥਿਕ ਸਮਝੌਤੇ ਦੀ ਘੋਸ਼ਣਾ ਕੀਤੀ, ਜਿਸ ਰਾਹੀਂ ਯੂਕਰੇਨ ਨੂੰ ਅਮਰੀਕੀ ਫੌਜੀ ਅਤੇ ਆਰਥਿਕ ਮਦਦ ਦੇ ਬਦਲੇ ਆਪਣੇ ਖਣਿਜ ਸਰੋਤਾਂ ਤੱਕ ਅਮਰੀਕਾ ਦੀ ਪਹੁੰਚ ਯਕੀਨੀ ਹੋਵੇਗੀ। ਕਈ ਹਫ਼ਤਿਆਂ ਤੱਕ ਰਾਸ਼ਟਰਪਤੀ ਡੋਨਲਡ ਟਰੰਪ ਦੇ ਦਬਾਅ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਕਾਰ […]

•CNC News
latest News

ਅਮਰੀਕਾ ਵੱਲੋਂ ਭਾਰਤ-ਪਾਕਿਸਤਾਨ ਨੂੰ ਤਣਾਅ ਘੱਟ ਕਰਨ ਦੀ ਅਪੀਲ

ਅਮਰੀਕਾ ਵੱਲੋਂ ਭਾਰਤ-ਪਾਕਿਸਤਾਨ ਨੂੰ ਤਣਾਅ ਘੱਟ ਕਰਨ ਦੀ ਅਪੀਲ ਨਿਊਯਾਰਕ/ਵਾਸ਼ਿੰਗਟਨ : ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦੇ ਮੱਦੇਨਜ਼ਰ ਅਮਰੀਕਾ ਨੇ ਦੋਵਾਂ ਦੇਸ਼ਾਂ ਨੂੰ ਝਗੜੇ ਨੂੰ ਹੋਰ ਵਧਾਉਣ ਤੋਂ ਬਚਣ ਦੀ ਅਪੀਲ ਕੀਤੀ ਹੈ। ਵਿਦੇਸ਼ ਮੰਤਰੀ ਮਾਰਕੋ ਰੁਬਿਓ ਇਸ ਸਬੰਧੀ ਜਲਦ ਹੀ ਦੋਹਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਗੱਲ ਕਰਨਗੇ। ਅਮਰੀਕੀ ਵਿਦੇਸ਼ ਮੰਤਰਾਲਾ ਦੀ ਬੁਲਾਰਾ […]

•CNC News
Send a news tip