CNC coverage
World News International news and global developments from Cross Nation Chronical. Follow stories connecting countries, communities and the diaspora.
India Star-Studded Affair at Antilia for Anant Ambani and Radhika Merchant’s Mehendi Ceremony The famed Antilia, the Mumbai abode of Mukesh Ambani and Nita Ambani, once again played host to a dazzling array of Bollywood celebrities. The mehendi function of Anant Ambani and Radhika Merchant saw the likes of Ranveer Singh, Sanjay Dutt, Janhvi Kapoor, and […]
Jul 11, 2024 • CNC News
latest News President Biden and UK Prime Minister Starmer Discuss Strengthening Transatlantic Relations During a recent meeting at the White House, President Joe Biden and UK Prime Minister Keir Starmer engaged in discussions aimed at reinforcing the longstanding alliance between the United States and the United Kingdom. President Biden commended Prime Minister Starmer on his appointment and […]
Jul 11, 2024 • CNC News
Business PM Modi’s Recognition with Russian Award The recent conferment of Russia’s highest civilian accolade, the Order of St. Andrew the Apostle, upon Prime Minister Narendra Modi symbolizes the deepening relations between Russia and India. This recognition not only underscores the strong bond shared by the two nations but also signifies a mutual commitment to fostering […]
Jul 11, 2024 • CNC News
Crime ਅਮਰੀਕਾ ’ਚ ਭਾਰਤੀ ਵਿਦਿਆਰਥੀ ਲਾਪਤਾ, ਮਾਪਿਆਂ ਨੂੰ ਉਹਦਾ ਗੁਰਦਾ ਵੇਚਣ ਦੀ ਧਮਕੀ ਚੰਡੀਗੜ੍ਹ : ਹੈਦਰਾਬਾਦ ਦਾ 25 ਸਾਲਾ ਵਿਦਿਆਰਥੀ 7 ਮਾਰਚ ਤੋਂ ਅਮਰੀਕਾ ਵਿੱਚ ਲਾਪਤਾ ਹੈ। ਅਬਦੁੱਲ ਮੁਹੰਮਦ ਦੇ ਪਿਤਾ ਸਲੀਮ ਨੂੰ ਅਣਪਛਾਤੇ ਵਿਅਕਤੀ ਦਾ ਫੋਨ ਆਇਆ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਸ ਦੇ ਪੁੱਤਰ ਨੂੰ ਕਲੀਵਲੈਂਡ ਵਿੱਚ ਨਸੇ ਵੇਚਣ ਵਾਲੇ ਗਰੋਹ ਨੇ […]
Mar 20, 2024 • CNC News
latest News ਓਬਾਮਾ ਤੇ ਸੂਨਕ ਦੀ ਮੁਲਾਕਾਤ ਦੀ ਚਰਚਾ ਲੰਡਨ : ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸੀ ਸੂਨਕ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨਾਲ ਹੋਈ ਗੈਰ-ਰਸਮੀ ਮੁਲਾਕਾਤ ਵਿੱਚ ‘ਮਸਨੂਈ ਬੌਧਿਕਤਾ (ਏਆਈ)’ ਸਮੇਤ ਹੋਰ ਕਈ ਵਿਸ਼ਿਆਂ ’ਤੇ ਗੱਲਬਾਤ ਕੀਤੀ। ਇਹ ਦੋਵਾਂ ਆਗੂਆਂ ਵਿਚਾਲੇ ਪਹਿਲੀ ਮੁਲਾਕਾਤ ਮੰਨੀ ਜਾ ਰਹੀ ਹੈ। ਓਬਾਮਾ ਨੂੰ ਸੋਮਵਾਰ ਨੂੰ 10 ਡਾਊਨਿੰਗ ਸਟ੍ਰੀਟ ’ਤੇ […]
Mar 20, 2024 • CNC News
Crime ਕੈਨੇਡਾ ’ਚ ਪਤੀ ਵੱਲੋਂ ਪਤਨੀ ਦੀ ਹੱਤਿਆ ਵੈਨਕੂਵਰ : ਨੇੜਲੇ ਸ਼ਹਿਰ ਐਬਸਫੋਰਡ ’ਚ ਘਰੇਲੂ ਕਲੇਸ਼ ਕਾਰਨ 50 ਸਾਲਾ ਪਤੀ ਨੇ ਪੰਜਾਬੀ ਮੂਲ ਦੀ ਆਪਣੀ 41 ਸਾਲਾ ਪਤਨੀ ਦੀ ਜਾਨ ਲੈ ਲਈ ਗਈ। ਮੌਕੇ ’ਤੇ ਪਹੁੰਚੀ ਪੁਲੀਸ ਨੇ ਪਤੀ ਵਿਰੁੱਧ ਦੂਜਾ ਦਰਜਾ ਕਤਲ (ਬਿਨਾਂ ਸਾਜਸ਼ਿ ਹੱਤਿਆ) ਹੇਠ ਮਾਮਲਾ ਕਰਜ ਕਰਕੇ ਗਿ੍ਰਫਤਾਰ ਕਰ ਲਿਆ ਹੈ। ਪੁਲੀਸ ਬੁਲਾਰੇ […]
Mar 18, 2024 • CNC News
latest News ਗੈਰਕਾਨੂੰਨੀ ਢੰਗ ਨਾਲ ਅਮਰੀਕਾ ’ਚ ਦਾਖਲ ਹੁੰਦੇ ਤਿੰਨ ਭਾਰਤੀਆਂ ਸਣੇ ਚਾਰ ਗਿ੍ਰਫਤਾਰ ਵਾਸ਼ਿੰਗਟਨ: ਅਮਰੀਕਾ ’ਚ ਗੈਰਕਾਨੂੰਨੀ ਢੰਗ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਘੱਟ ਤੋਂ ਘੱਟ ਤਿੰਨ ਭਾਰਤੀਆਂ ਸਮੇਤ ਚਾਰ ਜਣਿਆਂ ਨੂੰ ਕੈਨੇਡਾ ਨਾਲ ਲਗਦੀ ਇੱਕ ਥਾਂ ਤੋਂ ਗਿ੍ਰਫਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।ਅਮਰੀਕੀ ਸਰਹੱਦੀ ਗਸ਼ਤ ਟੀਮ ਨੇ ਇੱਕ ਮਹਿਲਾ ਸਣੇ […]
Mar 15, 2024 • CNC News
latest News ਅਮਰੀਕਾ ਦੀ ਰਾਸ਼ਟਰਪਤੀ ਚੋਣ: ਹੁਣ ਮੁਕਾਬਲਾ ਬਾਇਡਨ ਤੇ ਟਰੰਪ ਵਿਚਾਲੇ ਵਾਸ਼ਿੰਗਟਨ : ਅਮਰੀਕਾ ਦੇ ਰਾਸਟਰਪਤੀ ਜੋਅ ਬਾਇਡਨ ਨੇ ਵਾਸ਼ਿੰਗਟਨ ਵਿਚ ਡੈਮੋਕ੍ਰੇਟਿਕ ਪ੍ਰਾਇਮਰੀ ਚੋਣ ਜਿੱਤ ਲਈ ਹੈ, ਜਦਕਿ ਸਾਬਕਾ ਰਾਸਟਰਪਤੀ ਡੋਨਾਲਡ ਟਰੰਪ ਨੇ ਵੀ ਰਿਪਬਲਿਕਨ ਪ੍ਰਾਇਮਰੀ ਚੋਣ ਜਿੱਤ ਕੇ ਆਪਣੀਆਂ ਪਾਰਟੀਆਂ ਤੋਂ ਰਾਸਟਰਪਤੀ ਅਹੁਦੇ ਦੀ ਉਮੀਦਵਾਰੀ ਵੱਲ ਕਦਮ ਵਧਾਏ ਹਨ। ਇਨ੍ਹਾਂ ਚੋਣਾਂ ਵਿੱਚ ਬਾਇਡਨ ਅਤੇ ਟਰੰਪ […]
Mar 14, 2024 • CNC News
latest News ਹੇਲੀ ਨੇ ਟਰੰਪ ਨੂੰ ਹਰਾ ਕੇ ਪਹਿਲੀ ਪ੍ਰਾਇਮਰੀ ਜਿੱਤੀ ਵੁਾਸ਼ਿੰਗਟਨ : ਨਿੱਕੀ ਹੇਲੀ ਨੇ ਅਮਰੀਕਾ ਵਿਚ ਰਾਸਟਰਪਤੀ ਚੋਣ ਲਈ ਰਿਪਬਲਿਕਨ ਉਮੀਦਵਾਰ ਦੀ ਚੋਣ ਕਰਨ ਦੀ ਪ੍ਰਕਿਰਿਆ ਦੇ ਹਿੱਸੇ ਵਜੋਂ ਵਾਸੰਿਗਟਨ ਡੀਸੀ (ਡਿਸਟਿ੍ਰਕਟ ਆਫ ਕੋਲੰਬੀਆ) ਦੀਆਂ ਪ੍ਰਾਇਮਰੀ ਚੋਣਾਂ ਵਿਚ ਸਾਬਕਾ ਰਾਸਟਰਪਤੀ ਡੋਨਾਲਡ ਟਰੰਪ ਨੂੰ ਹਰਾ ਕੇ 2024 ਦੀ ਚੋਣ ਮੁਹਿੰਮ ਦੌਰਾਨ ਆਪਣੀ ਪਹਿਲੀ ਜਿੱਤ ਹਾਸਲ ਕੀਤੀ। […]
Mar 4, 2024 • CNC News
Crime ਅਮਰੀਕਾ ’ਚ ਭਾਰਤੀ ਡਾਂਸਰ ਅਮਰਨਾਥ ਘੋਸ਼ ਦੀ ਗੋਲੀ ਮਾਰ ਕੇ ਹੱਤਿਆ ਮਿਸੂਰੀ(ਅਮਰੀਕਾ) ਸ਼ਿਕਾਗੋ ਵਿੱਚ ਭਾਰਤੀ ਕੌਂਸਲੇਟ ਨੇ ਭਾਰਤੀ ਡਾਂਸਰ ਅਮਰਨਾਥ ਘੋਸ਼ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ, ਜਿਸ ਨੂੰ ਸੰਯੁਕਤ ਰਾਜ ਦੇ ਸੇਂਟ ਲੂਈਸ ਵਿੱਚ ਕਥਿਤ ਤੌਰ ‘ਤੇ ਅਣਪਛਾਤੇ ਹਮਲਾਵਰ ਨੇ ਗੋਲੀ ਮਾਰ ਦਿੱਤੀ ਗਈ ਸੀ। ਭਾਰਤੀ ਮਿਸ਼ਨ ਨੇ ਅੱਜ ਬਿਆਨ ਵਿੱਚ ਕਿਹਾ ਕਿ […]
Mar 2, 2024 • CNC News
Crime ਅਮਰੀਕਾ ’ਚ ਗੁਰਦੁਆਰੇ ਦੇ ਬਾਹਰ ਰਾਗੀ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਵਾਸ਼ਿੰਗਟਨ : ਸੱਕੀ ਨਫਰਤ ਅਪਰਾਧ ਵਿੱਚ 29 ਸਾਲਾ ਸਿੱਖ ਰਾਗੀ ਸਿੰਘ ਨੂੰ ਅਮਰੀਕੀ ਦੇ ਸੂਬੇ ਅਲਬਾਮਾ ਦੇ ਸੇਲਮਾ ਵਿੱਚ ਬੀਤੇ ਸ਼ਨਿਚਰਵਾਰ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਸੀ। ਰਾਜ ਸਿੰਘ, ਜਿਸ ਨੂੰ ਗੋਲਡੀ ਵੀ ਕਿਹਾ ਜਾਂਦਾ ਹੈ, ਯੂਪੀ ਦੇ ਬਿਜਨੌਰ ਜਲ੍ਹਿੇ ਦੇ […]
Mar 1, 2024 • CNC News
latest News ਬਾਇਡਨ ਤੇ ਟਰੰਪ ਨੇ ਮਿਸ਼ੀਗਨ ਪ੍ਰਾਇਮਰੀ ਚੋਣ ਜਿੱਤੀ ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅਤੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੇ ਮਿਸ਼ੀਗਨ ਪ੍ਰਾਇਮਰੀ ਚੋਣ ’ਚ ਜਿੱਤ ਹਾਸਲ ਕੀਤੀ ਹੈ। ਬਾਇਡਨ ਨੇ ਮਿਨੇਸੋਟਾ ਤੋਂ ਡੀਨ ਫਿਲਿਪਸ ਨੂੰ ਹਰਾਇਆ ਜੋ ਡੈਮੋਕਰੈਟਿਕ ਪ੍ਰਾਇਮਰੀ ’ਚ ਉਨ੍ਹਾਂ ਨੂੰ ਟੱਕਰ ਦੇ ਰਹੇ ਸਨ। ਟਰੰਪ ਨੇ ਮਿਸ਼ੀਗਨ ਪ੍ਰਾਇਮਰੀ ’ਚ ਜਿੱਤ ਦੇ ਨਾਲ […]
Mar 1, 2024 • CNC News
Crime ਮਨੁੱਖੀ ਤਸਕਰੀ ਦੇ ਮਾਮਲੇ ਵਿੱਚ ਭਾਰਤੀ ਮੂਲ ਦਾ ਵਿਅਕਤੀ ਕਾਬੂ ਨਿਊਯਾਰਕ : ਅਮਰੀਕਾ ਦੇ ਸ਼ਿਕਾਗੋ ’ਚ ਮਨੁੱਖੀ ਤਸਕਰੀ ਦੀ ਘਟਨਾ ਦੀ ਜਾਂਚ ਦੇ ਸਿਲਸਿਲੇ ’ਚ ਭਾਰਤੀ ਮੂਲ ਦੇ ਇੱਕ ਵਿਅਕਤੀ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਇਸ ਘਟਨਾ ਵਿੱਚ ਗੁਜਰਾਤ ਦੇ ਚਾਰ ਜਣਿਆਂ ਦਾ ਇੱਕ ਪਰਿਵਾਰ ਕੈਨੇਡਾ ਤੋਂ ਅਮਰੀਕਾ ’ਚ ਗੈਰਕਾਨੂੰਨੀ ਢੰਗ ਨਾਲ ਦਾਖਲ ਹੋਣ ਦੀ […]
Feb 27, 2024 • CNC News
latest News ਮਰੀਅਮ ਨਵਾਜ ਪਾਕਿਸਤਾਨ ਦੇ ਸੂਬਾ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣੀ vi ਲਾਹੌਰ : ਤਿੰਨ ਵਾਰ ਸਾਬਕਾ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ ਸਰੀਫ ਦੀ ਧੀ ਤੇ ਪੀਐੱਮਐੱਲ-ਐੱਨ ਦੀ ਸੀਨੀਅਰ ਆਗੂ ਮਰੀਅਮ ਨਵਾਜ ਅੱਜ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਗਈ। ਪਾਕਿਸਤਾਨ ਮੁਸਲਿਮ ਲੀਗ-ਨਵਾਜ (ਪੀਐੱਮਐੱਲ-ਐੱਨ) ਦੀ 50 ਸਾਲਾ ਸੀਨੀਅਰ ਮੀਤ ਪ੍ਰਧਾਨ […]
Feb 26, 2024 • CNC News
Crime ਪਤਨੀ ਦੀ ਹੱਤਿਆ ਦੇ ਦੋਸ਼ੀ ਪੰਜਾਬੀ ਨੂੰ ਉਮਰ ਕੈਦ ਟੋਰਾਂਟੋ : ਕੈਨੇਡਾ ਦੇ ਬਿ੍ਰਟਿਸ ਕੋਲੰਬੀਆ ਸੂਬੇ ’ਚ ਸਾਲ 2022 ਵਿੱਚ ਆਪਣੀ ਪਤਨੀ ਦੀ ਘਰ ’ਚ ਚਾਕੂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ’ਚ ਭਾਰਤੀ ਮੂਲ ਦੇ 40 ਸਾਲਾ ਵਿਅਕਤੀ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ ਹੈ। ਨਵਿੰਦਰ ਗਿੱਲ ਨੇ ਪਿਛਲੇ ਸਾਲ ਜੂਨ ’ਚ ਆਪਣਾ […]
Feb 23, 2024 • CNC News