CNC coverage

World News

International news and global developments from Cross Nation Chronical. Follow stories connecting countries, communities and the diaspora.

latest News

ਚੋਣ ਮੁਹਿੰਮ ਸ਼ੁਰੂ ਕਰੋ ਨਹੀਂ ਤਾਂ ਟਿਕਟਾਂ ਕੱਟੀਆਂ ਜਾਣਗੀਆਂ: ਇਮਰਾਨ ਖਾਨ

ਚੋਣ ਮੁਹਿੰਮ ਸ਼ੁਰੂ ਕਰੋ ਨਹੀਂ ਤਾਂ ਟਿਕਟਾਂ ਕੱਟੀਆਂ ਜਾਣਗੀਆਂ: ਇਮਰਾਨ ਖਾਨ ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਸੰਸਥਾਪਕ ਇਮਰਾਨ ਖਾਨ ਨੇ ਆਪਣੀ ਪਾਰਟੀ ਦੇ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤਮਈ ਚੋਣ ਮੁਹਿੰਮ ਆਰੰਭ ਦੇਣ ਨਹੀਂ ਤਾਂ 8 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਉਨ੍ਹਾਂ ਦੀਆਂ ਟਿਕਟਾਂ ਰੱਦ ਕਰ […]

•CNC News
latest News

ਕੈਨੇਡਾ ਸਰਕਾਰ ਵੱਲੋਂ ਐਲਾਨੀ ਐਂਮਰਜੈਂਸੀ ਗਲਤ ਕਰਾਰ

ਕੈਨੇਡਾ ਸਰਕਾਰ ਵੱਲੋਂ ਐਲਾਨੀ ਐਂਮਰਜੈਂਸੀ ਗਲਤ ਕਰਾਰ ਵੈਨਕੂਵਰ: ਕੈਨੇਡਾ ਦੀ ਫੈਡਰਲ ਅਦਾਲਤ ਦੇ ਜੱਜ ਨੇ ਦੋ ਸਾਲ ਪਹਿਲਾਂ ਮੁਜਾਹਰਾਕਾਰੀਆਂ ਨੂੰ ਖਦੇੜਨ ਲਈ ਸਰਕਾਰ ਵੱਲੋਂ ਐਲਾਨੀ ਐਂਮਰਜੈਂਸੀ ਨੂੰ ਗਲਤ ਠਹਿਰਾਇਆ ਹੈ। ਜਸਟਿਸ ਰਿਟਰਡ ਮੋਸਲੇ ਨੇ ਆਪਣੇ ਫੈਸਲੇ ’ਚ ਕਿਹਾ ਕਿ ਬੇਸ਼ੱਕ ਸਰਕਾਰ ਵੱਲੋਂ ਸਮੇਂ ਦੀਆਂ ਚੁਣੌਤੀਆਂ ਨਾਲ ਨਜਿੱਠਣਾ ਸੁਖਾਲਾ ਨਹੀਂ ਸੀ। ਸ਼ਾਇਦ ਇਸੇ ਕਾਰਨ ਕਈ ਕਨੂੰਨੀ […]

•CNC News
latest News

ਤਰਨਜੀਤ ਸਿੰਘ ਸੰਧੂ ਦੀ ਅਮਰੀਕੀ ਪ੍ਰਸ਼ਾਸਨ ਵੱਲੋਂ ਪ੍ਰਸ਼ੰਸਾ

ਤਰਨਜੀਤ ਸਿੰਘ ਸੰਧੂ ਦੀ ਅਮਰੀਕੀ ਪ੍ਰਸ਼ਾਸਨ ਵੱਲੋਂ ਪ੍ਰਸ਼ੰਸਾ ਵਾਸ਼ਿੰਗਟਨ : ਭਾਰਤ-ਅਮਰੀਕਾ ਸਬੰਧਾਂ ਨੂੰ ਮਜਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਣ ਲਈ ਇਥੇ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਦੀ ਸਲਾਘਾ ਕਰਦੇ ਹੋਏ ਅਮਰੀਕੀ ਰਾਸਟਰਪਤੀ ਜੋਅ ਬਾਇਡਨ ਦੇ ਪ੍ਰਸਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਅੱਜ ਕਿਹਾ ਕਿ ਇਥੋਂ ਜਾ ਰਹੇ ਭਾਰਤੀ ਰਾਜਦੂਤ ਨੇ ਕਈ ਵਿਕਾਸ ਕਾਰਜਾਂ ਦਾ ਆਧਾਰ […]

•CNC News
Crime

ਕੋਕੀਨ ਦੀ ਤਸਕਰੀ ’ਚ ਭਾਰਤੀ ਮੂਲ ਦੇ ਟਰੱਕ ਡਰਾਈਵਰ ਨੇ ਜੁਰਮ ਕਬੂਲਿਆ

ਕੋਕੀਨ ਦੀ ਤਸਕਰੀ ’ਚ ਭਾਰਤੀ ਮੂਲ ਦੇ ਟਰੱਕ ਡਰਾਈਵਰ ਨੇ ਜੁਰਮ ਕਬੂਲਿਆ ਨਿਊਯਾਰਕ : ਅਮਰੀਕਾ ਵਿੱਚ ਅਧਿਕਾਰੀਆਂ ਨੂੰ ਤਰਬੂਜ ਦੇ ਡੱਬਿਆਂ ’ਚੋਂ ਕਰੀਬ 30 ਕਿਲੋਗ੍ਰਾਮ ਕੋਕੀਨ ਮਿਲਣ ਤੋਂ ਬਾਅਦ ਭਾਰਤੀ ਮੂਲ ਦੀ ਕੈਨੇਡੀਅਨ ਟਰੱਕ ਡਰਾਈਵਰ ਨੇ ਨਸੀਲੇ ਪਦਾਰਥਾਂ ਦੀ ਤਸਕਰੀ ਦਾ ਜੁਰਮ ਕਬੂਲ ਕੀਤਾ ਹੈ। ਓਂਟਾਰੀਓ ਦੀ ਰਹਿਣ ਵਾਲੀ ਕਰਿਸਮਾ ਕੌਰ ਜਗਰੂਪ (42) ਮੋਂਟਾਨਾ ਬਾਰਡਰ […]

•CNC News
latest News

ਬਰੈਂਪਟਨ ਤੇ ਸਰੀ ਦੇ ਮੇਅਰਾਂ ਨੇ ਫਿਰੌਤੀ ਤੇ ਧਮਕੀਆਂ ’ਤੇ ਚਿੰਤਾ ਪ੍ਰਗਟਾਈ

ਬਰੈਂਪਟਨ ਤੇ ਸਰੀ ਦੇ ਮੇਅਰਾਂ ਨੇ ਫਿਰੌਤੀ ਤੇ ਧਮਕੀਆਂ ’ਤੇ ਚਿੰਤਾ ਪ੍ਰਗਟਾਈ ਟੋਰਾਂਟੋ : ਭਾਰਤੀ ਅਤੇ ਦੱਖਣ ਏਸਅਿਾਈ ਵਪਾਰਕ ਭਾਈਚਾਰਿਆਂ ਵਿਰੁੱਧ ਫਿਰੌਤੀ ਦੀਆਂ ਧਮਕੀਆਂ ਵਧਣ ’ਤੇ ਚਿੰਤਾ ਜਾਹਰ ਕਰਦੇ ਹੋਏ ਕੈਨੇਡੀਅਨ ਸ਼ਹਿਰਾਂ ਬਰੈਂਪਟਨ ਅਤੇ ਸਰੀ ਦੇ ਮੇਅਰਾਂ ਨੇ ਸਰਕਾਰ ਨੂੰ ਇਸ ਖਤਰੇ ਨੂੰ ਜੜ੍ਹੋਂ ਪੁੱਟਣ ਲਈ ਤੇਜੀ ਨਾਲ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਬਰੈਂਪਟਨ […]

•CNC News
India

ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ 86 ਫੀਸਦ ਘਟੀ

ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ 86 ਫੀਸਦ ਘਟੀ ਓਟਵਾ : ਕੈਨੇਡਾ ਵਿੱਚ ਸਿੱਖ ਵੱਖਵਾਦੀ ਆਗੂ ਦੇ ਕਤਲ ਤੋਂ ਬਾਅਦ ਪੈਦਾ ਹੋਏ ਕੂਟਨੀਤਕ ਵਿਵਾਦ ਕਾਰਨ ਭਾਰਤ ਵੱਲੋਂ ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢੇ ਜਾਣ ਤੋਂ ਬਾਅਦ ਪਿਛਲੇ ਸਾਲ ਦੇ ਅਖੀਰ ਵਿੱਚ ਕੈਨੇਡਾ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਜਾਰੀ ਕੀਤੇ ਸਟੱਡੀ ਪਰਮਿਟਾਂ ਦੀ ਗਿਣਤੀ ਵਿੱਚ ਤੇਜੀ ਨਾਲ ਕਮੀ ਆਈ […]

•CNC News
Crime

ਪੰਜਾਬੀ ਮੂਲ ਦੇ ਨੌਜਵਾਨ ਸਣੇ 2 ਨੂੰ 6 ਸਾਲ ਦੀ ਕੈਦ

ਪੰਜਾਬੀ ਮੂਲ ਦੇ ਨੌਜਵਾਨ ਸਣੇ 2 ਨੂੰ 6 ਸਾਲ ਦੀ ਕੈਦ ਲੰਡਨ : ਬਰਤਾਨੀਆ ਦੇ ਵੈਸਟ ਮਿਡਲੈਂਡਸ ਖੇਤਰ ਵਿੱਚ 2022 ਵਿੱਚ 81 ਸਾਲਾ ਸਿੱਖ ਔਰਤ ਸੁਰਿੰਦਰ ਕੌਰ ਦੀ ਸੜਕ ਹਾਦਸੇ ’ਚ ਮੌਤ ਦੇ ਮਾਮਲੇ ’ਚ ਭਾਰਤੀ ਮੂਲ ਦੇ ਡਰਾਈਵਰ ਸਮੇਤ ਦੋ ਵਿਅਕਤੀਆਂ ਨੂੰ ਛੇ ਸਾਲ ਦੀ ਜੇਲ ਦੀ ਸਜਾ ਸੁਣਾਈ ਗਈ ਹੈ। ਜੇਲ੍ਹ ਦੀ ਸਜਾ […]

•CNC News
latest News

ਅਮਰੀਕੀ ਜੱਜ ਵੱਲੋਂ ਨਿਖਿਲ ਗੁਪਤਾ ਦੀ ਅਪੀਲ ਰੱਦ

ਅਮਰੀਕੀ ਜੱਜ ਵੱਲੋਂ ਨਿਖਿਲ ਗੁਪਤਾ ਦੀ ਅਪੀਲ ਰੱਦ ਨਿਊਯਾਰਕ: ਅਮਰੀਕਾ ਦੀ ਧਰਤੀ ’ਤੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦੀ ਸਾਜਿਸ ਰਚਣ ਦੇ ਮੁਲਜਮ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਸਬੂਤ ਮੁਹੱਈਆ ਕਰਵਾਉਣ ਦੀ ਬੇਨਤੀ ਨੂੰ ਅਮਰੀਕੀ ਜੱਜ ਨੇ ਰੱਦ ਕਰ ਦਿੱਤਾ ਹੈ। ਅਮਰੀਕਾ ਦੇ ਜਲ੍ਹਿਾ ਜੱਜ ਵਿਕਟਰ ਮੈਰੇਰੋ ਨੇ ਅੱਜ ਆਦੇਸ ਵਿੱਚ ਗੁਪਤਾ ਦੇ […]

•CNC News
latest News

ਆਸਟਰੇਲਿਆ ਦੇ ਭਾਰਤੀ ਮੂਲ ਦੇ ਲੈਫਟੀਨੈਂਟ ਦੀ ਦਿਲ ਦੇ ਦੌਰੇ ਕਾਰਨ ਮੌਤ ਸਿਡਨੀ :15 ਸਾਲ ਪਹਿਲਾਂ ਅਸਟ੍ਰੇਲੀਆ ਗਏ ਅਤੇ ਨੌਂ ਸਾਲ ਪਹਿਲਾਂ ਆਸਟਰੇਲੀਆ ਫੌਜ ਵਿੱਚ ਲੈਫਟੀਨੈਂਟ ਰਹੇ ਪਵਨਪ੍ਰੀਤ ਸਿੰਘ (39) ਦੀ ਲੰਘੀ ਸਾਮ ਦਿਲ ਦੇ ਦੌਰੇ ਕਾਰਨ ਮੌਤ ਹੋ ਗਈ। ਉਹ ਆਪਣੇ ਭਤੀਜੇ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਆਸਟਰੇਲੀਆ ਤੋਂ ਪਿੰਡ ਨੰਗਲ ਬੁੱਟਰ (ਬਟਾਲਾ) ਵਿਚ ਭਤੀਜੇ ਦੇ ਵਿਆਹ ਵਿੱਚ ਸਾਮਲ ਹੋਣ ਲਈ ਘਰ ਆਇਆ ਸੀ।

ਆਸਟਰੇਲਿਆ ਦੇ ਭਾਰਤੀ ਮੂਲ ਦੇ ਲੈਫਟੀਨੈਂਟ ਦੀ ਦਿਲ ਦੇ ਦੌਰੇ ਕਾਰਨ ਮੌਤਆਸਟਰੇਲਿਆ ਦੇ ਭਾਰਤੀ ਮੂਲ ਦੇ ਲੈਫਟੀਨੈਂਟ ਦੀ ਦਿਲ ਦੇ ਦੌਰੇ ਕਾਰਨ ਮੌਤ ਸਿਡਨੀ :15 ਸਾਲ ਪਹਿਲਾਂ ਅਸਟ੍ਰੇਲੀਆ ਗਏ ਅਤੇ ਨੌਂ ਸਾਲ ਪਹਿਲਾਂ ਆਸਟਰੇਲੀਆ ਫੌਜ ਵਿੱਚ ਲੈਫਟੀਨੈਂਟ ਰਹੇ ਪਵਨਪ੍ਰੀਤ ਸਿੰਘ (39) ਦੀ ਲੰਘੀ ਸਾਮ ਦਿਲ ਦੇ ਦੌਰੇ ਕਾਰਨ ਮੌਤ ਹੋ ਗਈ। ਉਹ ਆਪਣੇ ਭਤੀਜੇ ਦੇ […]

•CNC News
latest News

ਅਫਗਾਨਿਸਤਾਨ ’ਚ ਭੂਚਾਲ, ਉੱਤਰੀ ਭਾਰਤ ’ਚ ਵੀ ਝਟਕੇ ਮਹਿਸੂਸ ਹੋਏ

ਅਫਗਾਨਿਸਤਾਨ ’ਚ ਭੂਚਾਲ, ਉੱਤਰੀ ਭਾਰਤ ’ਚ ਵੀ ਝਟਕੇ ਮਹਿਸੂਸ ਹੋਏ ਨਵੀਂ ਦਿੱਲੀ : ਅੱਜ ਅਫਗਾਨਿਸਤਾਨ ‘ਚ ਜੋਰਦਾਰ ਭੂਚਾਲ ਆਇਆ ਤੇ ਰਿਕਟਰ ਪੈਮਾਨੇ ’ਤੇ ਇਸ ਦੀ ਸ਼ਿੱਦਤ 6.1 ਨਾਪੀ ਗਈ। ਭੂਚਾਲ ਦੇ ਝਟਕੇ ਉੱਤਰੀ ਭਾਰਤ ‘ਚ ਵੀ ਮਹਿਸੂਸ ਕੀਤੇ ਗਏ।ਭਾਰਤੀ ਸਮੇਂ ਅਨੁਸਾਰ ਬਾਅਦ ਦੁਪਹਿਰ 2.50 ਵਜੇ ਆਏ ਭੂਚਾਲ ਦਾ ਕੇਂਦਰ ਕਾਬੁਲ ਤੋਂ 241 ਕਿਲੋਮੀਟਰ ਉੱਤਰ-ਪੂਰਬ ਵੱਲ […]

•CNC News
latest News

ਕੋਕੀਨ ਤਸਕਰੀ ’ਚ ਪੰਜਾਬੀ ਮੂਲ ਟਰੱਕ ਡਰਾਈਵਰ ਖਿਲਾਫ ਮੁਕੱਦਮਾ

ਕੋਕੀਨ ਤਸਕਰੀ ’ਚ ਪੰਜਾਬੀ ਮੂਲ ਟਰੱਕ ਡਰਾਈਵਰ ਖਿਲਾਫ ਮੁਕੱਦਮਾ ਟੋਰਾਂਟੋ : ਕੈਨੇਡਾ ਵਿੱਚ 65 ਲੱਖ ਡਾਲਰ ਦੀ ਕੋਕੀਨ ਸਮਗਲ ਕਰਨ ਦੀ ਕੋਸ਼ਿਸ਼ ਕਰਦੇ ਹੋਏ ਭਾਰਤੀ ਮੂਲ ਦੇ 35 ਸਾਲਾ ਟਰੱਕ ਡਰਾਈਵਰ ਸੁਖਵਿੰਦਰ ਧੰਜੂ ਨੂੰ ਕੈਨੇਡੀਅਨ ਪੁਲਿਸ ਨੇ ਪਿਛਲੇ ਸਾਲ 26 ਸਤੰਬਰ ਨੂੰ ਓਨਟਾਰੀਓ ਸੂਬੇ ਦੇ ਨਿਆਗਰਾ’ਚੋਂੇ ਗਿ੍ਰਫਤਾਰ ਕੀਤਾ ਸੀ। ਟਰੱਕ ਦੀ ਜਾਂਚ ਉਸ ਤੋਂ ਜੋ […]

•CNC News
latest News

ਹਿੰਦ ਮਹਾਸਾਗਰ ’ਚ ਤਾਇਨਾਤ ਹੋਣਗੇ ਬਰਤਾਨੀਆ ਦੇ ਜਹਾਜ

ਹਿੰਦ ਮਹਾਸਾਗਰ ’ਚ ਤਾਇਨਾਤ ਹੋਣਗੇ ਬਰਤਾਨੀਆ ਦੇ ਜਹਾਜ ਲੰਡਨ: ਬਰਤਾਨੀਆ ਸਰਕਾਰ ਨੇ ਅੱਜ ਇਕ ਯੋਜਨਾ ਦਾ ਖੁਲਾਸਾ ਕੀਤਾ ਹੈ ਜਿਸ ਤਹਿਤ ਇਸ ਸਾਲ ‘ਰਾਇਲ ਨੇਵੀ’ ਦੇ ਜਹਾਜਾਂ ਨੂੰ ਹਿੰਦ ਮਹਾਸਾਗਰ ਖੇਤਰ ਵਿਚ ਭਾਰਤੀ ਬਲਾਂ ਨਾਲ ਤਾਇਨਾਤ ਕੀਤਾ ਜਾਵੇਗਾ। ਇਸ ਯੋਜਨਾ ਵਿਚ ਸਿਖਲਾਈ ਤੇ ਹੋਰ ਅਭਿਆਸ ਸ਼ਾਮਲ ਹਨ। ਬਰਤਾਨੀਆ ਨੇ ਇਸ ਕਦਮ ਰਾਹੀਂ ਦੋਵਾਂ ਮੁਲਕਾਂ ਦਰਮਿਆਨ […]

•CNC News
latest News

ਹਵਾਈ ਜਹਾਜ ਦੀ ਖਿੜਕੀ ਖੋਲ੍ਹ ਕੇ ਯਾਤਰੀ ਨੇ ਹੇਠਾਂ ਛਾਲ ਮਾਰੀ

ਹਵਾਈ ਜਹਾਜ ਦੀ ਖਿੜਕੀ ਖੋਲ੍ਹ ਕੇ ਯਾਤਰੀ ਨੇ ਹੇਠਾਂ ਛਾਲ ਮਾਰੀ ਵੈਨਕੂਵਰ : ਟਰਾਂਟੋਂ ਹਵਾਈ ਅੱਡੇ ਤੋਂ ਦੁਬਈ ਲਈ ਉਡਾਨ ਭਰਨ ਲਈ ਤਿਆਰ ਜਹਾਜ ਦੇ ਇੱਕ ਯਾਤਰੀ ਨੇ ਅਚਾਨਕ ਖਿੜਕੀ ਖੋਲ੍ਹ ਦਿੱਤੀ ਤੇ ਹੇਠਾਂ ਛਾਲ ਮਾਰ ਦਿੱਤੀ। ਸਖਤ ਜਖਮੀ ਹੋਏ ਯਾਤਰੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲੀਸ ਜਾਂਚ ਕਰ ਰਹੀ ਹੈ ਕਿ ਯਾਤਰੀ ਨੇ […]

•CNC News
Crime

ਪਰਵੇਜ ਮੁਸ਼ੱਰਫ ਦੀ ਸਜਾ-ਏ-ਮੌਤ ਬਰਕਰਾਰ

ਪਰਵੇਜ ਮੁਸ਼ੱਰਫ ਦੀ ਸਜਾ-ਏ-ਮੌਤ ਬਰਕਰਾਰ ਇਸਲਾਮਾਬਾਦ : ਜਨਰਲ ਪਰਵੇਜ ਮੁਸੱਰਫ ਜੋ ਕਿ ਪਾਕਿਸਤਾਨ ਦੇ ਸਾਬਕਾ ਫੌਜੀ ਉੱਚ ਅਧਿਕਾਰੀ ਹਨ ਨੂੰ ਪਾਕਿਸਤਾਨੀ ਸੁਪਰੀਮ ਕੋਰਟ ਨੇ ਵੱਡਾ ਝੱਟਕਾ ਦਿੱਤਾ ਹੈ ਤੇ 2019 ਵਿਚ ਦੇਸਧ੍ਰੋਹ ਮਾਮਲੇ ਵਿਚ ਵਿਸੇਸ ਅਦਾਲਤ ਵਲੋਂ ਸੁਣਾਈ ਮੌਤ ਦੀ ਸਜਾ ਨੂੰ ਬਰਕਰਾਰ ਰੱਖਿਆ ਗਿਆ ਹੈ ਜਦਕਿ ਕਿ 1999 ਵਿਚ ਕਾਰਗਿਲ ਯੁੱਧ ਲਈ ਜ਼ਿੰਮੇਵਾਰ ਅਤੇ […]

•CNC News
EDUCATION

ਬਰੈਂਪਟਨ ’ਚ ਪੰਜਾਬੀ ਵਿਦਿਆਰਥੀਆਂ ਦਾ ਸੰਘਰਸ਼ ਰੰਗ ਲਿਆਇਆ

ਬਰੈਂਪਟਨ ’ਚ ਪੰਜਾਬੀ ਵਿਦਿਆਰਥੀਆਂ ਦਾ ਸੰਘਰਸ਼ ਰੰਗ ਲਿਆਇਆ ਬਰੈਂਪਟਨ : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਬਰੈਂਪਟਨ (ਕੈਨੇਡਾ) ਪੜ੍ਹਾਈ ਲਈ ਗਏ ਵਿਦਿਆਰਥੀਆਂ ਦੇ ਅਲਗੋਮਾ ਯੂਨੀਵਰਸਿਟੀ ਖ਼ਿਲਾਫ਼ ਚੱਲ ਰਿਹਾ ਸੰਘਰਸ਼ ਰੰਗ ਲਿਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਯੂਨੀਵਰਸਿਟੀ 132 ਵਿੱਚੋਂ ਸੌ ਵਿਦਿਆਰਥੀਆਂ ਨੂੰ ਪਾਸ ਕਰਨ ’ਤੇ ਸਹਿਮਤ ਹੋ ਗਈ ਹੈ। ਬਾਕੀ ਰਹਿੰਦੇ 32 ਵਿਦਿਆਰਥੀਆਂ ਬਾਰੇ ਜਲਦ […]

•CNC News
Send a news tip