CNC coverage

World News

International news and global developments from Cross Nation Chronical. Follow stories connecting countries, communities and the diaspora.

Australia

ਯੂਕੇ ਵੱਲੋਂ ਫਲਸਤੀਨੀ ਰਾਜ ਨੂੰ ਮਾਨਤਾ

ਯੂਕੇ ਵੱਲੋਂ ਫਲਸਤੀਨੀ ਰਾਜ ਨੂੰ ਮਾਨਤਾਲੰਡਨ : ਯੂਕੇ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਕਿਹਾ ਕਿ ਅਮਰੀਕਾ ਅਤੇ ਇਜ਼ਰਾਈਲ ਦੇ ਵਿਰੋਧ ਦੇ ਬਾਵਜੂਦ ਉਨ੍ਹਾਂ ਵਲੋਂ ਰਸਮੀ ਤੌਰ ’ਤੇ ਫਲਸਤੀਨੀ ਰਾਜ ਨੂੰ ਮਾਨਤਾ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ ਕੈਨੇਡਾ ਅਤੇ ਆਸਟਰੇਲੀਆ ਨੇ ਵੀ ਫਲਸਤੀਨ ਨੂੰ ਰਾਜ ਵਜੋਂ ਮਾਨਤਾ ਦੇ ਦਿੱਤੀ। ਸਟਾਰਮਰ ਨੇ ਕਿਹਾ ਕਿ […]

•CNC News
America

ਟਰੰਪ ਵੱਲੋਂ H1-B ਵੀਜ਼ਾ ’ਤੇ 100,000 ਅਮਰੀਕੀ ਡਾਲਰ ਫੀਸ ਕਰਨ ਐਲਾਨ

ਟਰੰਪ ਵੱਲੋਂ H1-B ਵੀਜ਼ਾ ’ਤੇ 100,000 ਅਮਰੀਕੀ ਡਾਲਰ ਫੀਸ ਕਰਨ ਐਲਾਨਨਿਊਯਾਰਕ/ਵਾਸ਼ਿੰਗਟਨ, :ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਮੀਗ੍ਰੇਸ਼ਨ ’ਤੇ ਕਾਰਵਾਈ ਕਰਨ ਦੇ ਪ੍ਰਸ਼ਾਸਨ ਦੇ ਯਤਨਾਂ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਸ਼ੁੱਕਰਵਾਰ ਨੂੰ ਇੱਕ ਘੋਸ਼ਣਾ ’ਤੇ ਦਸਤਖਤ ਕੀਤੇ, ਜੋ H1-B ਵੀਜ਼ਾ ਦੀ ਫੀਸ ਨੂੰ ਸਾਲਾਨਾ 100,000 ਅਮਰੀਕੀ ਡਾਲਰ ਤੱਕ ਵਧਾ ਦੇਵੇਗਾ। ਇਹ ਅਮਰੀਕਾ ਵਿੱਚ ਵੀਜ਼ਾ ਪ੍ਰਾਪਤ […]

•CNC News
America

ਚੀਨੀ ਸਰਹੱਦ ਨੇੜੇ ਮੁੱਖ ਅਫਗਾਨ ਹਵਾਈ ਅੱਡੇ ’ਤੇ ਮੁੜ ਕਬਜ਼ੇ ਦੀ ਟਰੰਪ ਦੀ ਯੋਜਨਾ; ਚੀਨ ਅਤੇ ਤਾਲਿਬਾਨ ਨੇ ਕੀਤਾ ਰੱਦ

ਚੀਨੀ ਸਰਹੱਦ ਨੇੜੇ ਮੁੱਖ ਅਫਗਾਨ ਹਵਾਈ ਅੱਡੇ ’ਤੇ ਮੁੜ ਕਬਜ਼ੇ ਦੀ ਟਰੰਪ ਦੀ ਯੋਜਨਾ; ਚੀਨ ਅਤੇ ਤਾਲਿਬਾਨ ਨੇ ਕੀਤਾ ਰੱਦਪੇਈਚਿੰਗ : ਚੀਨ ਅਤੇ ਤਾਲਿਬਾਨ ਨੇ ਸ਼ੁੱਕਰਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਉਸ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਜਿਸ ਵਿੱਚ ਅਫਗਾਨਿਸਤਾਨ ਦੇ ਰਣਨੀਤਿਕ ਬਾਗਰਾਮ ਏਅਰ ਬੇਸ ਨੂੰ ਫਿਰ ਤੋਂ ਕਬਜ਼ਾ ਕਰਨ ਦੀ ਗੱਲ ਕੀਤੀ ਗਈ […]

•CNC News
airport

ਯੂਰਪੀਨ ਹਵਾਈ ਅੱਡਿਆਂ ’ਤੇ ਹੋਇਆ ਸਾਈਬਰ ਹਮਲਾ ਫਰੈਂਕਫਰਟ

ਯੂਰਪੀਨ ਹਵਾਈ ਅੱਡਿਆਂ ’ਤੇ ਹੋਇਆ ਸਾਈਬਰ ਹਮਲਾ ਫਰੈਂਕਫਰਟ : ਯੂਰਪੀ ਦੇਸ਼ਾਂ ਦੇ ਕਈ ਹਵਾਈ ਅੱਡਿਆਂ ’ਤੇ ਅੱਜ ਸਾਈਬਰ ਹਮਲਾ ਕੀਤਾ ਗਿਆ ਜਿਸ ਕਾਰਨ ਚੈੱਕ-ਇਨ ਅਤੇ ਬੋਰਡਿੰਗ ਪ੍ਰਣਾਲੀ ਪ੍ਰਭਾਵਿਤ ਹੋਈ। ਇਸ ਕਾਰਨ ਲੰਡਨ ਦੇ ਹੀਥਰੋ ਸਮੇਤ ਕਈ ਪ੍ਰਮੁੱਖ ਯੂਰਪੀਅਨ ਹਵਾਈ ਅੱਡਿਆਂ ’ਤੇ ਕੰਮਕਾਜ ਵਿੱਚ ਵਿਘਨ ਪਿਆ ਜਿਸ ਕਾਰਨ ਅੱਜ ਸ਼ਨਿਚਰਵਾਰ ਨੂੰ ਕਈ ਉਡਾਣਾਂ ਵਿੱਚ ਦੇਰੀ ਹੋਈ […]

•CNC News
America

ਡੱਲਾਸ ਹਵਾਈ ਅੱਡੇ ’ਤੇ 1,800 ਤੋਂ ਵੱਧ ਉਡਾਣਾਂ ਪ੍ਰਭਾਵਿਤ

ਡੱਲਾਸ ਹਵਾਈ ਅੱਡੇ ’ਤੇ 1,800 ਤੋਂ ਵੱਧ ਉਡਾਣਾਂ ਪ੍ਰਭਾਵਿਤਵਾਸ਼ਿੰਗਟਨ :ਡੱਲਾਸ-ਖੇਤਰ ਦੇ ਦੋ ਹਵਾਈ ਅੱਡਿਆਂ ’ਤੇ ਟੈਲੀਕਾਮ ਦੀ ਸਮੱਸਿਆ ਕਾਰਨ 1,800 ਤੋਂ ਵੱਧ ਉਡਾਣਾਂ ਦੇਰੀ ਨਾਲ ਚੱਲੀਆਂ ਅਤੇ ਸੈਂਕੜੇ ਰੱਦ ਕਰ ਦਿੱਤੀਆਂ ਗਈਆਂ। ਇਸ ਤੋਂ ਬਾਅਦ ਫੈਡਰਲ ਏਵੀਏਸ਼ਨ ਐਡਮਿਨਿਸਟ?ਰੇਸ਼ਨ (611) ਨੇ ਚਿਤਾਵਨੀ ਜਾਰੀ ਕੀਤੀ ਹੈ। ਇਹ ਸਮੱਸਿਆ ਆਉਣ ਤੋਂ ਬਾਅਦ ਅਮਰੀਕਨ ਏਅਰਲਾਈਨਜ਼ ਨੇ 200 ਤੋਂ ਵੱਧ […]

•CNC News
latest News

‘‘ਅਸੀਂ ਇੱਕ ਸਥਾਈ ਪਰਮਾਣੂ ਸ਼ਕਤੀ ਹਾਂ। ਸਾਨੂੰ ਇਸਦੇ ਸਰਟੀਫਿਕੇਟ ਮਿਲਦੇ ਹਨ। ਅਸੀਂ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨਹੀਂ ਕਰਦੇ।’’ : ਪਾਕਿ

‘‘ਅਸੀਂ ਇੱਕ ਸਥਾਈ ਪਰਮਾਣੂ ਸ਼ਕਤੀ ਹਾਂ। ਸਾਨੂੰ ਇਸਦੇ ਸਰਟੀਫਿਕੇਟ ਮਿਲਦੇ ਹਨ। ਅਸੀਂ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨਹੀਂ ਕਰਦੇ।’’ : ਪਾਕਿਇਸਲਾਮਾਬਾਦ : ਪਾਕਿਸਤਾਨ ਨੇ ਐਲਾਨ ਕੀਤਾ ਹੈ ਕਿ ਉਸਦੀਆਂ ਪ੍ਰਮਾਣੂ ਸਮਰੱਥਾਵਾਂ ਸਾਊਦੀ ਅਰਬ ਨਾਲ ਨਵੇਂ ਰਣਨੀਤਕ ਆਪਸੀ ਰੱਖਿਆ ਸਮਝੌਤੇ ਤਹਿਤ ਉਪਲਬਧ ਹੋਣਗੀਆਂ, ਜਿਸ ਨਾਲ ਖਾੜੀ ਅਤੇ ਦੱਖਣੀ ਏਸ਼ੀਆਈ ਸੁਰੱਖਿਆ ਵਿੱਚ ਪਹਿਲਾਂ ਹੀ ਇੱਕ ਗੇਮ-ਚੇਂਜਰ ਵਜੋਂ […]

•CNC News
India

ਸਾਊਦੀ ਅਰਬ-ਪਾਕਿ ਸਮਝੌਤਾ ਭਾਰਤ ਲਈ ਚਿੰਤਾ ਦਾ ਵਿਸ਼ਾ: ਭਾਰਤੀ ਰਾਜਦੂਤਨਵੀਂ ਦਿੱਲੀ : ਸਾਊਦੀ ਅਰਬ-ਪਾਕਿ ਦਰਮਿਆਨ ਹੋਇਆ ਰੱਖਿਆ ਸਮਝੋਤੇ ਨੂੰ ਲੈ ਸਾਬਕਾ ਭਾਰਤੀ ਰਾਜਦੂਤਾਂ ਨੇ ਕਿਹਾ ਕਿ ਭਾਰਤ ਦੇ ਦ੍ਰਿਸ਼ਟੀਕੋਣ ਤੋਂ ਇਹ ‘ਇੱਕ ਸਕਾਰਾਤਮਕ ਵਿਕਾਸ’ ਨਹੀਂ ਹੈ ਅਤੇ ਨਵੀਂ ਦਿੱਲੀ ਨੂੰ ਰਿਆਧ ਨਾਲ ਆਪਣੇ ਸਬੰਧਾਂ ਨੂੰ ਸਾਵਧਾਨੀ ਨਾਲ ਸੰਭਾਲਣਾ ਹੋਵੇਗਾ। ਹਾਲਾਂਕਿ ਤਜਰਬੇਕਾਰ ਡਿਪਲੋਮੈਟਾਂ ਨੇ ਮੁਲਾਂਕਣ ਕੀਤਾ […]

•CNC News
Bomb

ਹਾਂਗਕਾਂਗ ’ਚ ਦੂਜੇ ਵਿਸ਼ਵ ਯੁੱਧ ਦੇ ਜ਼ਿੰਦਾ ਬੰਬ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ

ਹਾਂਗਕਾਂਗ ’ਚ ਦੂਜੇ ਵਿਸ਼ਵ ਯੁੱਧ ਦੇ ਜ਼ਿੰਦਾ ਬੰਬ ਮਿਲਣ ਕਾਰਨ ਦਹਿਸ਼ਤ ਦਾ ਮਾਹੌਲਹਾਂਗਕਾਂਗ : ਦੁਨੀਆ ਨੇ ਕਈ ਵੱਡੀਆਂ ਜੰਗਾਂ ਵੇਖੀਆਂ ਹਨ, ਜਿਨ੍ਹਾਂ ਦੇ ਸਬੂਤ ਅਤੇ ਸੰਬੰਧਿਤ ਕਲਾਕ੍ਰਿਤੀਆਂ ਅੱਜ ਵੀ ਵੇਖੀਆਂ ਜਾ ਸਕਦੀਆਂ ਹਨ। ਹਾਲਾਂਕਿ ਹਾਂਗਕਾਂਗ ਵਿੱਚ ਕੁਝ ਸੱਚਮੁੱਚ ਅਸਾਧਾਰਨ ਵਾਪਰਿਆ ਹੈ। ਇੱਥੇ ਦੂਜੇ ਵਿਸ਼ਵ ਯੁੱਧ ਨਾਲ ਸਬੰਧਤ ਇੱਕ ਵਸਤੂ ਲੱਭੀ ਗਈ ਹੈ, ਜਿਸ ਕਾਰਨ ਲੋਕ […]

•CNC News
India

ਅਮਰੀਕਾ ’ਚ ਫੈਂਟਾਨਿਲ ਦੇ ਸੇਵਨ ਕਾਰਨ ਮੌਤਾਂ ਮਗਰੋਂ ਭਾਰਤੀ ਕਾਰੋਬਾਰੀ ਅਧਿਕਾਰੀਆਂ ਦੇ ਵੀਜ਼ੇ ਰੱਦ

ਅਮਰੀਕਾ ’ਚ ਫੈਂਟਾਨਿਲ ਦੇ ਸੇਵਨ ਕਾਰਨ ਮੌਤਾਂ ਮਗਰੋਂ ਭਾਰਤੀ ਕਾਰੋਬਾਰੀ ਅਧਿਕਾਰੀਆਂ ਦੇ ਵੀਜ਼ੇ ਰੱਦਨਿਊਯਾਰਕ : ਅਮਰੀਕੀ ਦੂਤਾਵਾਸ ਨੇ ਫੈਂਟਾਨਿਲ ਪੂਰਵਗਾਮੀਆਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦੇ ਆਧਾਰ ’ਤੇ ਕੁਝ ਭਾਰਤੀ ਕਾਰੋਬਾਰੀ ਅਧਿਕਾਰੀਆਂ ਅਤੇ ਕਾਰਪੋਰੇਟ ਨੇਤਾਵਾਂ ਦੇ ਵੀਜ਼ੇ ਰੱਦ ਕਰ ਦਿੱਤੇ ਹਨ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਕਿਉਕਿ ਅਮਰੀਕਾ […]

•CNC News
CNC NEWS
India

ਟਰੰਪ ਵੱਲੋਂ ਭਾਰਤ-ਪਾਕਿਸਤਾਨ ਵਿਵਾਦ ਨੂੰ ਸੁਲਝਾਉਣ ਦਾ ਮੁੜ ਦਾਅਵਾ

ਟਰੰਪ ਵੱਲੋਂ ਭਾਰਤ-ਪਾਕਿਸਤਾਨ ਵਿਵਾਦ ਨੂੰ ਸੁਲਝਾਉਣ ਦਾ ਮੁੜ ਦਾਅਵਾਲੰਡਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਸ ਸਾਲ ਸੱਤ ਦੇਸ਼ਾਂ ਦਰਮਿਆਨ ਤਕਰਾਰ ਰੋਕਣ ਲਈ ਕੀਤੇ ਯਤਨਾਂ ਬਾਰੇ ਅੱਜ ਮੁੜ ਦੱਸਿਆ। ਉਨ੍ਹਾਂ ਮੁੜ ਦਾਅਵਾ ਕੀਤਾ ਕਿ ਉਨ੍ਹਾਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਟਕਰਾਅ ਨੂੰ ਸੁਲਝਾਉਣ ਲਈ ਅਹਿਮ ਭੂਮਿਕਾ ਨਿਭਾਈ ਸੀ। ਸ੍ਰੀ ਟਰੰਪ ਨੇ ਯੂਕੇ ਦੀ ਫੇਰੀ ਦੌਰਾਨ ਬਕਿੰਘਮਸ਼ਾਇਰ […]

•CNC News
Crime

ਯੂ.ਕੇ. ਵੱਲੋਂ ‘ਵਨ-ਇਨ, ਵਨ-ਆਊਟ’ ਮਾਈਗ੍ਰੇਸ਼ਨ ਤਹਿਤ ਪਹਿਲਾ ਭਾਰਤੀ ਕੀਤਾ ਡਿਪੋਰਟ

ਯੂ.ਕੇ. ਵੱਲੋਂ ‘ਵਨ-ਇਨ, ਵਨ-ਆਊਟ’ ਮਾਈਗ੍ਰੇਸ਼ਨ ਤਹਿਤ ਪਹਿਲਾ ਭਾਰਤੀ ਕੀਤਾ ਡਿਪੋਰਟਲੰਡਨ: ਬ੍ਰਿਟੇਨ ਅਤੇ ਫਰਾਂਸ ਦੇ ਨਵੇਂ ਮਾਈਗ੍ਰੇਸ਼ਨ ਸਮਝੌਤੇ ਤਹਿਤ ਯੂ.ਕੇ. ਤੋਂ ਪਹਿਲਾ ਭਾਰਤੀ ਵਿਅਕਤੀ ਡਿਪੋਰਟ ਕੀਤਾ ਗਿਆ ਹੈ। ਇਸ ਸਮਝੌਤੇ ਦਾ ਮੰਤਵ ਇੰਗਲਿਸ਼ ਚੈਨਲ ਨੂੰ ਗੈਰ-ਕਾਨੂੰਨੀ ਢੰਗ ਨਾਲ ਪਾਰ ਕਰਨ ਵਾਲਿਆਂ ’ਤੇ ਕਾਬੂ ਪਾਉਣਾ ਹੈ। ਇਹ ਵਿਅਕਤੀ, ਜੋ ਕਥਿਤ ਤੌਰ ’ਤੇ ਅਗਸਤ ਦੇ ਸ਼ੁਰੂ ਵਿੱਚ ਇੱਕ […]

•CNC News
Attack

ਲਸ਼ਕਰ-ਏ-ਤਾਇਬਾ ਦੇ ਕਮਾਂਡਰ ਵੱਲੋਂ ਮੁਰੀਦਕੇ ਕੈਂਪ ਤਬਾਹ ਕਰਨ ਦੀ ਪੁਸ਼ਟੀ

ਲਸ਼ਕਰ-ਏ-ਤਾਇਬਾ ਦੇ ਕਮਾਂਡਰ ਵੱਲੋਂ ਮੁਰੀਦਕੇ ਕੈਂਪ ਤਬਾਹ ਕਰਨ ਦੀ ਪੁਸ਼ਟੀਨਵੀਂ ਦਿੱਲੀ ਭਾਰਤ ਵੱਲੋਂ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਨੌਂ ਅਤਿਵਾਦੀ ਕੈਂਪਾਂ ’ਤੇ ਕੀਤੇ ਗਏ ਸਟੀਕ ਹਮਲਿਆਂ ਤੋਂ ਮਹੀਨਿਆਂ ਬਾਅਦ ਲਸ਼ਕਰ-ਏ-ਤਾਇਬਾ (ਐੱਲਈਟੀ) ਦੇ ਕਮਾਂਡਰ ਕਾਸਿਮ ਦਾ ਇੱਕ ਵਾਇਰਲ ਵੀਡੀਓ ਸਾਹਮਣੇ ਆਇਆ ਹੈ। ਇਹ ਵੀਡੀਓ ਪਾਕਿਸਤਾਨ ਦੇ ਸੂਬੇ ਪੰਜਾਬ ਦੇ ਮੁਰੀਦਕੇ ਵਿੱਚ ਮਰਕਜ਼ ਤਾਇਬਾ ਅਤਿਵਾਦੀ ਕੈਂਪ ਦੀ […]

•CNC News
Accident

ਸਿੰਗਾਪੁਰ ’ਚ ਸਕੂਬਾ ਡਾਈਵਿੰਗ ਦੌਰਾਨ ਭਾਰਤੀ ਗਾਇਕ ਦੀ ਮੌਤ

ਸਿੰਗਾਪੁਰ ’ਚ ਸਕੂਬਾ ਡਾਈਵਿੰਗ ਦੌਰਾਨ ਭਾਰਤੀ ਗਾਇਕ ਦੀ ਮੌਤਸਿੰਘਾਪੁਰ: ਸਿੰਗਾਪੁਰ ਵਿੱਚ ਇੱਕ ਦੁਖਦਾਈ ਹਾਦਸੇ ਦੌਰਾਨ ਇੱਕ ਭਾਰਤੀ ਗਾਇਕ ਅਤੇ ਸੰਗੀਤਕਾਰ ਜ਼ੁਬੀਨ ਗਰਗ ਦੀ ਮੌਤ ਹੋ ਗਈ ਹੈ, ਰਿਪੋਰਟਾਂ ਮੁਤਾਬਕ 52 ਸਾਲਾ ਕਲਾਕਾਰ ਦੀ ਮੌਤ ਸਕੂਬਾ ਡਾਈਵਿੰਗ ਹਾਦਸੇ ’ਚ ਹੋਈ ਦੱਸੀ ਜਾ ਰਹੀ ਹੈ। ਇਹ ਹਾਦਸਾ ਕਥਿਤ ਤੌਰ ’ਤੇ ਸਮੁੰਦਰ ਵਿੱਚ ਇੱਕ ਮਨੋਰੰਜਨ ਗਤੀਵਿਧੀ ਦੌਰਾਨ ਵਾਪਰਿਆ। […]

•CNC News
Canada

ਕੈਨੇਡਾ ਅਤੇ ਅਮਰੀਕਾ ’ਚ ਮਨੁੱਖੀ ਤਸਕਰੀ ਦੇ ਦੋਸ਼ਾਂ ਹੇਠ ਭਾਰਤੀ ਗੁਜਰਾਤੀ ਗ੍ਰਿਫ਼ਤਾਰ

ਕੈਨੇਡਾ ਅਤੇ ਅਮਰੀਕਾ ’ਚ ਮਨੁੱਖੀ ਤਸਕਰੀ ਦੇ ਦੋਸ਼ਾਂ ਹੇਠ ਭਾਰਤੀ ਗੁਜਰਾਤੀ ਗ੍ਰਿਫ਼ਤਾਰਵਿਨੀਪੈਗ : ਕੈਨੇਡਾ ਅਤੇ ਅਮਰੀਕਾ ’ਚ ਮਨੁੱਖੀ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਗੁਜਰਾਤੀ ਮੂਲ ਦੇ ਫਨਿਲ ਪਟੇਲ ਨੂੰ ਬੀਤੇ ਦਿਨੀਂ ਬਰੈਂਪਟਨ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਰੀਕੀ ਨਿਆਂ ਵਿਭਾਗ ਵੱਲੋਂ ਜਾਰੀ ਵਾਰੰਟ ਦੇ ਆਧਾਰ ’ਤੇ ਉਸ ਨੂੰ ਕੈਨੇਡੀਅਨ ਅਧਿਕਾਰੀਆਂ ਵੱਲੋਂ ਅਮਰੀਕੀ […]

•CNC News
India

ਸਾਊਦੀ ਅਰਬ ਅਤੇ ਪਾਕਿ ਵਿਚਾਲੇ ਰੱਖਿਆ ਸਮਝੌਤੇ ਸੰਬੰਧੀ ਭਾਰਤ ਪ੍ਰਗਟ ਕੀਤੀ ਆਪਣੀ ਪ੍ਰਤੀਕਿਰਿਆ

ਸਾਊਦੀ ਅਰਬ ਅਤੇ ਪਾਕਿ ਵਿਚਾਲੇ ਰੱਖਿਆ ਸਮਝੌਤੇ ਸੰਬੰਧੀ ਭਾਰਤ ਪ੍ਰਗਟ ਕੀਤੀ ਆਪਣੀ ਪ੍ਰਤੀਕਿਰਿਆਨਵੀਂ ਦਿੱਲੀ : ਭਾਰਤ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਉਹ ਸਾਊਦੀ ਅਰਬ ਅਤੇ ਪਾਕਿਸਤਾਨ ਵਿਚਕਾਰ ਹੋਏ ਇਤਿਹਾਸਕ ਰੱਖਿਆ ਸਮਝੌਤੇ ਤੋਂ ‘ਜਾਣੂ’ ਹੈ ਅਤੇ ਕੌਮੀ ਸੁਰੱਖਿਆ, ਖੇਤਰੀ ਸਥਿਰਤਾ ਅਤੇ ਵਿਸ਼ਵ ਸ਼ਾਂਤੀ ਲਈ ‘ਇਸ ਦੇ ਪ੍ਰਭਾਵਾਂ ਦਾ ਅਧਿਐਨ’ ਕੀਤਾ ਜਾਵੇਗਾ।ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ […]

•CNC News
Send a news tip